By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ ਗਿਆ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ ਗਿਆ
Jalandhar

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ ਗਿਆ

Talk Hindustan
Last updated: 2026/04/11 at 7:14 AM
Talk Hindustan
Share
2 Min Read
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ ਗਿਆ
SHARE
ਕਰਤਾਰਪੁਰ ( ਜਸਵੰਤ ਵਰਮਾ) ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਰਬ ਸਾਂਝੀ ਸੇਵਾ ਸੁਸਾਇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਗੁਰਦੁਆਰਾ ਥੰਮ ਜੀ ਸਾਹਿਬ ਤੋ ਅੰਮ੍ਰਿਤ ਵੇਲੇ ਆਰੰਭ ਹੋਇਆ I ਜੋ ਕਿ ਕਰਤਾਰਪੁਰ ਸਾਹਿਬ ਦੀ ਪਰਿਕਰਮਾ ਕਰਕੇ ਗੁਰਦੁਆਰਾ ਥੰਮ ਜੀ ਸਾਹਿਬ ਵਿਖੇ ਸਮਾਪਤ ਹੋਇਆ I ਜਿਸ ਵਿਚ ਸਮੂਹ ਸੰਗਤਾਂ  ਵਲੋਂ ਸ਼ਬਦ ਕੀਰਤਨ ਕੀਤਾ ਗਿਆ
I ਅਤੇ ਸੰਗਤਾਂ ਵਲੋਂ ਫੁਲਾਂ ਦੀ ਵਰਖ਼ਾ ਕਰਕੇ ਅਤੇ ਗੁਰੂ ਕਾ ਲੰਗਰ ਲਗਾ ਕੇ  ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ I ਇਸ ਮੌਕੇ ਸੰਗਤਾਂ ਵਿਚ ਜੱਥੇਦਾਰ ਰਣਜੀਤ ਸਿੰਘ ਕਾਹਲੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੈਨੇਜਰ ਕਮਲਜੀਤ ਸਿੰਘ,ਪ੍ਰਧਾਨ ਅਵਤਾਰ ਸਿੰਘ,,ਸੁਮਨਦੀਪ ਸਿੰਘ ਭੋਗਲ, ਹਰਵਿੰਦਰ ਸਿੰਘ ਰਿੰਕੂ, ਭਾਈ ਜਗਦੀਪ ਸਿੰਘ,  ਗੁਰਦੀਪ ਸਿੰਘ  ਚੀਮਾ, ਜੈਪਾਲ ਸਿੰਘ, ਰਸ਼ਪਾਲ ਸਿੰਘ,ਬਿਕਰਮਜੀਤ ਸਿੰਘ  ਬੱਬਲ, ਸਰਬਣ ਸਿੰਘ, ਹਰਜੀਤ ਸਿੰਘ, ਮੱਖਣ ਸਿੰਘ, ਓਂਕਾਰ ਸਿੰਘ, ਚਰਨਜੀਤ ਸਿੰਘ, ਹਰਵੇਲ ਸਿੰਘ,ਮਾਸਟਰ ਜਸਪਾਲ ਸਿੰਘ, ਮਾਸਟਰ ਅਮਰੀਕ ਸਿੰਘ, ਬਲਵੀਰ ਸਿੰਘ, ਗੁਰਜੀਤ ਸਿੰਘ, ਨਰਿੰਦਰ ਸਿੰਘ, ਤਨਵੀਰ ਸਿੰਘ, ਸੁਖਪ੍ਰੀਤ ਸਿੰਘ, ਸਤਨਾਮ ਸਿੰਘ, ਮਨਜਿੰਦਰ ਸਿੰਘ, ਸ਼ਹਿਰੀ ਪ੍ਰਧਾਨ ਸੇਵਾ ਸਿੰਘ, ਮਨਜੀਤ ਸਿੰਘ, ਲਖਵੀਰ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਬਲਵਿੰਦਰ ਕੌਰ, ਬੀਬੀ ਗੁਰਨਾਮ ਕੌਰ, ਬੀਬੀ ਰਾਜਵੰਤ ਕੌਰ, ਬੀਬੀ ਬਿੰਦਰ ਕੌਰ, ਬੀਬੀ ਕਮਲਜੀਤ ਕੌਰ ਹੋਰ ਵੀ ਬਹੁਤ ਗਿਣਤੀ ਵਿਚ
ਸੰਗਤਾਂ ਹਾਜਿਰ ਸਨ I
TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਏ ਗਏ ਦਸਤਾਰਬੰਦੀ ਮੁਕਾਬਲੇ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਏ ਗਏ ਦਸਤਾਰਬੰਦੀ ਮੁਕਾਬਲੇ
Next Article ਪਿੰਡ ਦਿਆਲਪੁਰ ਵਿੱਚ ਅੰਮ੍ਰਿਤ ਸੰਚਾਰ 12 ਅਪ੍ਰੈਲ ਨੂੰ ਪਿੰਡ ਦਿਆਲਪੁਰ ਵਿੱਚ ਅੰਮ੍ਰਿਤ ਸੰਚਾਰ 12 ਅਪ੍ਰੈਲ ਨੂੰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?