By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਰਤਾਰਪੁਰ ਦੇ ਵਾਰਡ ਨੰਬਰ 10 ਦੇ ਕੌਂਸਲਰ ਡਿੰਪਲ ਕਪੂਰ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਿਲ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਰਤਾਰਪੁਰ ਦੇ ਵਾਰਡ ਨੰਬਰ 10 ਦੇ ਕੌਂਸਲਰ ਡਿੰਪਲ ਕਪੂਰ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਿਲ
Jalandhar

ਕਰਤਾਰਪੁਰ ਦੇ ਵਾਰਡ ਨੰਬਰ 10 ਦੇ ਕੌਂਸਲਰ ਡਿੰਪਲ ਕਪੂਰ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਿਲ

Talk Hindustan
Last updated: 2026/05/12 at 8:04 AM
Talk Hindustan
Share
2 Min Read
ਕਰਤਾਰਪੁਰ ਦੇ ਵਾਰਡ ਨੰਬਰ 10 ਦੇ ਕੌਂਸਲਰ ਡਿੰਪਲ ਕਪੂਰ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਿਲ
SHARE

ਕਰਤਾਰਪੁਰ 12 ਮਈ (ਜਸਵੰਤ ਵਰਮਾ ) ਕਰਤਾਰਪੁਰ ਦੇ ਵਾਰਡ ਨੰਬਰ 10 ਦੇ ਕੌਂਸਲਰ ਡਿੰਪਲ ਕਪੂਰ ਆਪਣੇ ਵੱਡੀ ਗਿਣਤੀ ਦੇ ਸਾਥੀਆਂ ਦੇ ਨਾਲ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ  ਇਸ ਮੌਕੇ ਕਰਤਾਰਪੁਰ ਹਲਕਾ ਇੰਚਾਰਜ ਰਿਟਾਇਰਡ ਐਸਐਸਪੀ ਰਜਿੰਦਰ ਸਿੰਘ ਨੇ ਡਿੰਪਲ ਕਪੂਰ ਤੇ ਉਹਨਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ  ਰਜਿੰਦਰ ਸਿੰਘ ਨੇ ਦੱਸਿਆ ਵਾਰਡ ਨੰਬਰ 10 ਦੇ ਕੌਂਸਲਰ ਡਿੰਪਲ ਕਪੂਰ ਜੀ, ਸਮੂਹ ਕਰਤਾਰਪੁਰ ਸ਼ਹਿਰੀ ਦੀ ਕਾਂਗਰਸ ਪਾਰਟੀ ਦੇ ਸੰਗਠਨ ਦੇ ਸੰਯੋਗ ਨਾਲ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਕੇ ਕਾਂਗਰਸ ਪਰਿਵਾਰ ਦਾ ਹਿੱਸਾ ਬਣੇ। ਕਾਂਗਰਸ ਪਰਿਵਾਰ ਦਾ ਹਿੱਸਾ ਬਣਨ ਤੇ ਕਪੂਰ ਸਾਹਿਬ ਨੂੰ ਸਰੋਪਾ ਪਾ ਕੇ ਅਸੀਂ ਨਿੱਘਾ ਸਵਾਗਤ ਕਰਦੇ ਹਾਂ ਅਤੇ ਭਰੋਸਾ ਦਵਾਉਂਦੇ ਹਾਂ ਪਾਰਟੀ ਵਿੱਚ ਉਹਨਾਂ ਨੂੰ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ।

ਇਸ ਮੌਕੇ ਤੇ   ਬਾਲ ਮੁਕੰਦ ਬਾਲੀ ਕੌਂਸਲਰ, ਰੇਨੂੰ ਸੇਠ ਪ੍ਰਧਾਨ ਮਹਿਲਾ ਕਾਂਗਰਸ ਦਿਹਾਤੀ, ਅਰਵਿੰਦ ਢੰਡਾ ਵਾਈਸ ਚੇਅਰਮੈਨ ਜਲੰਧਰ, ਗੋਪਾਲ ਸੂਦ  ਪ੍ਰਧਾਨ ਸਿਟੀ ਕਾਂਗਰਸ, ਰਾਜੀਵ ਢਾਂਡਾ ਵਾਈਸ ਪ੍ਰਧਾਨ ਸਿਟੀ ਕਾਂਗਰਸ,ਮਨੋਜ ਫੌਜੀ, ਪੱਪੂ ਪਹਿਲਵਾਨ, ਪ੍ਰਵੀਨ ਪਾਲ,ਅੰਜੂ ਵਸ਼ਿਸ਼ਟ ਸੈਕਟਰੀ, ਗੁਰਮੀਤ ਸਾਹਨੀ ਅਤੇ ਕਰਤਾਰਪੁਰ ਸ਼ਹਿਰੀ ਸੰਗਠਨ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੇ,ਜੋ ਲੋਕਾਂ ਦਾ ਕਾਂਗਰਸ ਵਿੱਚ ਵੱਧਦਾ ਇਹ ਵਿਸ਼ਵਾਸ ਆਉਣ ਵਾਲੀਆਂ ਨਗਰ ਕੌਂਸਲ ਅਤੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਦਾ ਸੰਕੇਤ ਦਿੰਦਾ ਹੈ। ਇਸ ਮੌਕੇ ਰਜਿੰਦਰ ਸਿੰਘ ਨੇ ਕਿਹਾ  ਕਪੂਰ ਸਾਹਿਬ ਦਾ ਕਾਂਗਰਸ ਪਾਰਟੀ ਦਾ ਹਿੱਸਾ ਬਣਨ ਤੇ ਤਹਿ ਦਿਲੋਂ ਸਤਿਕਾਰ ਅਤੇ ਧੰਨਵਾਦ ਕਰਦਾ ਹਾਂ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article पंजाब में 26 मई को होगा नगर निगमों और पंचायतों के लिए महामुकाबला, जानें नामांकन से नतीजों तक का पूरा शेड्यूल पंजाब में 26 मई को होगा नगर निगमों और पंचायतों के लिए महामुकाबला, जानें नामांकन से नतीजों तक का पूरा शेड्यूल
Next Article ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ 100% ਰਿਹਾ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ 100% ਰਿਹਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?