By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਿਵਲ ਹਸਪਤਾਲ ਨਕੋਦਰ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸਿਵਲ ਹਸਪਤਾਲ ਨਕੋਦਰ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ
Jalandhar

ਸਿਵਲ ਹਸਪਤਾਲ ਨਕੋਦਰ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

Talk Hindustan
Last updated: 2022/11/07 at 6:04 PM
Talk Hindustan
Share
2 Min Read
ਸਿਵਲ ਹਸਪਤਾਲ ਨਕੋਦਰ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ
SHARE

ਨਕੋਦਰ 7 ਨਵੰਬਰ, ਸਿਵਲ ਸਰਜਨ ਜਲੰਧਰ ਡਾਕਟਰ ਰਮਨ ਸ਼ਰਮਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸੰਜੀਵ ਕੁਮਾਰ ਦੀਆਂ ਹਿਦਾਇਤਾਂ ਅਨੁਸਾਰ ਅੱਜ ਓ.ਐਸ.ਟੀ.ਸੈਟਰ ਸਿਵਲ ਹਸਪਤਾਲ ਨਕੋਦਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤਰਸੇਮ ਲਾਲ ਡਿਪਟੀ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਫ਼ਤਰ ਸਿਵਲ ਸਰਜਨ ਜਲੰਧਰ, ਡਾਕਟਰ ਸੋਨੀਆ, ਡਾਕਟਰ ਸੁਨੀਲ ਕੁਮਾਰ ਵਲੋਂ ਸਿਹਤ ਸਿੱਖਿਆ ਦਿੱਤੀ ਗਈ।

ਤਰਸੇਮ ਲਾਲ ਵਲੋਂ ਆਏ ਹੋਏ ਲੋਕਾਂ ਨੂੰ ਡੈਗੂ ਜਾਗਰੂਕਤਾ ਮੁਹਿੰਮ ਤਹਿਤ “ਪਾਣੀ ਖੜੇਗਾ ਜਿੱਥੇ, ਮਲੇਰੀਆ ਅਤੇ ਡੇਗੂ ਫੈਲਾਉਣ ਵਾਲਾਂ ਮੱਛਰ ਪਲੇਗਾ ੳੁੱਥੇ” ਸਾਨੂੰ ਸ਼ੁੱਕਰਵਾਰ ਨੂੰ ਡਰਾਈਡੇ ਵਜੋਂ ਮਨਾਉਂਦਿਆਂ ਹੋਇਆਂ ਹਫਤੇ ਵਿੱਚ ਇੱਕ ਵਾਰ ਆਪਣੇ ਘਰਾਂ, ਦਫ਼ਤਰਾਂ,ਸਕੂਲਾਂ ਜਾਂ ਸਾਂਝੀਆਂ ਥਾਵਾਂ ਤੋ ਗਮਲਿਆਂ ਫਰਿੱਜ ਪਿਛਲੀਆਂ ਟਰੈਆ,ਟੂਟੇ ਹੋਏ ਬਰਤਨਾਂ, ਟਾਇਰਾਂ ਆਦਿ ਵਿੱਚੋਂ ਪਾਣੀ ਸਾਫ਼ ਕਰਕੇ ਸੁਕਾਉਣਾ ਚਾਹੀਦਾ ਹੈ। ਬੁਖਾਰ ਹੋਣ ਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਸਿਹਤ ਸਿੱਖਿਆ ਦਿੰਦਿਆਂ ਕਿਹਾ ਕਿ ੳੁਨ੍ਹਾਂ ਦੇ ਆਸ ਪਾਸ ਕੋਈ ਵੀ ਵੀਰ ਨਸ਼ਾ ਕਰਦਾ ਹੋਵੇ ਤਾਂ ਉਸ ਨੂੰ ਪਿਆਰ ਨਾਲ ਸਮਝਾ ਕੇ ਨੇੜੇ ਦੇ ਓਟ ਸੈਂਟਰ ਵਿਖੇ ਭੇਜਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਨਸ਼ਾ ਛੱਡ ਚੁੱਕੇ ਵੀਰਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ। ਕਿਉਂ ਕਿ ਖੇਡਾਂ ਵਾਲੇ ਪਾਸੇ ਲੱਗ ਕੇ ਹੀ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਅ ਸਕਦੇ ਹਾਂ। ਇਸ ਮੌਕੇ ਸਟਾਫ਼ ਨਰਸ ਖਾਲਦਾ ਪਰਵੀਨ, ਪਵਨਦੀਪ ਕੌਰ,ਮੋਨਿਕਾ ਸਲਵਾਨ,ਪਾਇਲ ਸ਼ਰਮਾ,ਕੌਂਸਲਰ ਸ਼ਿਵਾਨੀ ਅਤੇ ਦਵਾਈ ਲੈਣ ਵਾਲੇ ਵੀਰਾਂ ਵਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ।

TAGGED: Civil hospital
Share This Article
Facebook Twitter Whatsapp Whatsapp Telegram Copy Link
Share
Previous Article शिरोमणि अकाली दल ने किया पूर्व विधायक बीबी जागीर कौर को पार्टी से बाहर शिरोमणि अकाली दल ने किया पूर्व विधायक बीबी जागीर कौर को पार्टी से बाहर
Next Article जिला योजना समिति के चेयरमैन अमृतपाल सिंह ने संभाला पद जिला योजना समिति के चेयरमैन अमृतपाल सिंह ने संभाला पद
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?