By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ
Jalandhar

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

Talk Hindustan
Last updated: 2022/11/16 at 1:55 PM
Talk Hindustan
Share
1 Min Read
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ
SHARE

ਉਲੰਘਣਾਂ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ

ਜਲੰਧਰ, 16 ਨਵੰਬਰ ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ’ਤੇ ਵੀ ਲਾਗੂ ਰਹੇਗੀ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ।

ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Share This Article
Facebook Twitter Whatsapp Whatsapp Telegram Copy Link
Share
Previous Article पंजाबी गायक नछत्तर गिल की पत्नी का हुआ निधन पंजाबी गायक नछत्तर गिल की पत्नी का हुआ निधन
Next Article तेज रफ्तार वाहन ने मजदूरों को कुचला, 2 की मौत 2 की हालत नाजुक तेज रफ्तार वाहन ने मजदूरों को कुचला, 2 की मौत 2 की हालत नाजुक
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?