By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲ਼ੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਗਿਰਫ਼ਤਾਰ, ਗਿਰਦਾਵਰ ’ਤੇ ਵੀ ਰਿਸ਼ਵਤ ਲੈਣ ਦਾ ਮਾਮਲਾ ਦਰਜ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲ਼ੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਗਿਰਫ਼ਤਾਰ, ਗਿਰਦਾਵਰ ’ਤੇ ਵੀ ਰਿਸ਼ਵਤ ਲੈਣ ਦਾ ਮਾਮਲਾ ਦਰਜ
Punjab

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲ਼ੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਗਿਰਫ਼ਤਾਰ, ਗਿਰਦਾਵਰ ’ਤੇ ਵੀ ਰਿਸ਼ਵਤ ਲੈਣ ਦਾ ਮਾਮਲਾ ਦਰਜ

Talk Hindustan
Last updated: 2022/11/24 at 8:04 PM
Talk Hindustan
Share
1 Min Read
ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲ਼ੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਗਿਰਫ਼ਤਾਰ, ਗਿਰਦਾਵਰ ’ਤੇ ਵੀ ਰਿਸ਼ਵਤ ਲੈਣ ਦਾ ਮਾਮਲਾ ਦਰਜ
SHARE

ਜਲੰਧਰ/ਚੰਡੀਗੜ, 24 ਨਵੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਵਿਖੇ ਤਾਇਨਾਤ ਮਾਲ ਪਟਵਾਰੀ ਲਖਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਮਾਮਲੇ ਵਿੱਚ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜੁਗਰਾਜ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ, ਤਹਿਸੀਲ ਦਸੂਹਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਗਿਰਦਾਵਰ ਉਸਦੀ ਜੱਦੀ ਖੇਤੀਯੋਗ ਜ਼ਮੀਨ ਦੀ ਤਕਸੀਮ ਅਤੇ ਨਿਸ਼ਾਨਦੇਹੀ ਕਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਉਸਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਰਿਸ਼ਵਤ ਦੀ ਰਾਸ਼ੀ ਨੂੰ ਬਰਾਮਦ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

TAGGED: Vigilance Bureau
Share This Article
Facebook Twitter Whatsapp Whatsapp Telegram Copy Link
Share
Previous Article जमीन हड़पने के मामले को लेकर प्रतिनिधिमंडल ने की डिप्टी कमिश्नर से मुलाकात, दिया मांगपत्र जमीन हड़पने के मामले को लेकर प्रतिनिधिमंडल ने की डिप्टी कमिश्नर से मुलाकात, दिया मांगपत्र
Next Article ਜੇ.ਡੀ.ਏ. ਵਲੋਂ ਡਿਫ਼ਾਲਟਰ ਪ੍ਰੋਮੋਟਰਾਂ ਦੀਆਂ ਕਲੋਨੀਆਂ ’ਚ ਜਾਇਦਾਦ ਦੀ ਰਜਿਸਟਰੇਸ਼ਨ ’ਤੇ ਪਾਬੰਦੀ- ਦੀਪ ਸ਼ਿਖਾ ਸ਼ਰਮਾ ਜੇ.ਡੀ.ਏ. ਵਲੋਂ ਡਿਫ਼ਾਲਟਰ ਪ੍ਰੋਮੋਟਰਾਂ ਦੀਆਂ ਕਲੋਨੀਆਂ ’ਚ ਜਾਇਦਾਦ ਦੀ ਰਜਿਸਟਰੇਸ਼ਨ ’ਤੇ ਪਾਬੰਦੀ- ਦੀਪ ਸ਼ਿਖਾ ਸ਼ਰਮਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?