By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆ ਤੋਂ ਦਿੱਤਾ ਅਸਤੀਫਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆ ਤੋਂ ਦਿੱਤਾ ਅਸਤੀਫਾ
Jalandhar

ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆ ਤੋਂ ਦਿੱਤਾ ਅਸਤੀਫਾ

Talk Hindustan
Last updated: 2022/12/16 at 9:21 PM
Talk Hindustan
Share
1 Min Read
ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆ ਤੋਂ ਦਿੱਤਾ ਅਸਤੀਫਾ
SHARE

ਜਲੰਧਰ: ਯੂਥ ਅਕਾਲੀ ਦਲ ਅਤੇ ਵਪਾਰ ਸੈਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੌਂਸਲਰ ਸ. ਮਨਜੀਤ ਸਿੰਘ ਟੀਟੂ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆ ਤੋਂ ਅਸਤੀਫਾ ਦੇ ਦਿੱਤਾ ਹੈ।

ਮਨਜੀਤ ਸਿੰਘ ਟੀਟੂ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਉਹ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਜਲੰਧਰ ਅਕਾਲੀ ਦਲ ਦੇ ਪ੍ਰਧਾਨ ਸ. ਕੁਲਵੰਤ ਸਿੰਘ ਮੰਨਣ ਨੂੰ ਆਪਣਾ ਅਸਤੀਫਾ ਵਟਸਐਪ ਅਤੇ ਮੇਲ ਰਾਹੀਂ ਭੇਜ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੀ ਸੇਵਾ 30-35 ਸਾਲ ਤਨਦੇਹੀ ਨਾਲ ਕੀਤੀ ਹੈ

ਅਤੇ ਪਾਰਟੀ ਨੇ ਵੀ ਬਣਦਾ ਮਾਣ ਪਾਰਟੀ ਵਲੋਂ ਦਿੱਤਾ ਗਿਆ ਪਰ ਕੁੱਝ ਮਹੀਨਿਆਂ ਤੋਂ ਪਾਰਟੀ ਵਿਚ ਉਨ੍ਹਾਂ ਦਾ ਦਮ ਘੁੱਟ ਰਿਹਾ ਸੀ ਜਿਸ ਕਾਰਨ ਉਨ੍ਹਾਂ ਨੇਂ ਆਪਣੇ ਇਲਾਕਾ ਨਿਵਾਸੀਆਂ ਅਤੇ ਆਪਣੇ ਸਮਰਥਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਅਸਤੀਫਾ ਦਿੱਤਾ ਹੈ ਅਤੇ ਉਨ੍ਹਾਂ ਦੱਸਿਆ ਕਿ ਉਹ ਸਮਾਜ ਸੇਵਾ ਅਤੇ ਇਲਾਕੇ ਦੀਆਂ ਮੁਸ਼ਕਲਾਂ ਪਹਿਲਾ ਵਾਂਗ ਹੀ ਹੱਲ ਕਰਦੇ ਰਹਿਣਗੇ।

TAGGED: Politics
Share This Article
Facebook Twitter Whatsapp Whatsapp Telegram Copy Link
Share
Previous Article पूर्व मंत्री के पीए मीनू पंकज मल्होत्रा ने विजिलेंस के सामने किया सरेंडर पूर्व मंत्री के पीए मीनू पंकज मल्होत्रा ने विजिलेंस के सामने किया सरेंडर
Next Article ਏਡੀਜੀਪੀ ਨੇ ਦਿੱਤਾ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦਾ ਚੈੱਕ ਏਡੀਜੀਪੀ ਨੇ ਦਿੱਤਾ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦਾ ਚੈੱਕ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?