ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ 108 ਸੰਤ ਸ਼੍ਰੀ ਨਿਰੰਜਨ ਦਾਸ ਜੀ ਮਹਾਰਾਜ ਦੇ 81ਵੇਂ ਜਨਮ ਦਿਨ ‘ਤੇ ਉਨ੍ਹਾਂ ਨੂੰ ਵਧਾਈ ਦੇਣ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਲਈ ਪੁੱਜੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੂਬਾ ਜਨਰਲ ਸਕੱਤਰ ਰਾਜੇਸ਼ ਬਾਗਾ, ਸਾਬਕਾ ਵਿਧਾਇਕ ਅਵਿਨਾਸ਼ ਚੰਦਰ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ , ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਸ਼ਰਮਾ ਸਮੇਤ ਹੋਰ ਪਤਵੰਤੇ ਸੱਜਣ ਅਤੇ ਵਰਕਰ।


