By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪ੍ਰਸ਼ਾਸਨ ਵੱਲੋਂ ਜਲੰਧਰ ’ਚ ਨੰਬਰਦਾਰਾਂ ਦੀਆਂ 340 ਖਾਲੀ ਅਸਾਮੀਆਂ ਭਰਨ ਦੀ ਤਿਆਰੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪ੍ਰਸ਼ਾਸਨ ਵੱਲੋਂ ਜਲੰਧਰ ’ਚ ਨੰਬਰਦਾਰਾਂ ਦੀਆਂ 340 ਖਾਲੀ ਅਸਾਮੀਆਂ ਭਰਨ ਦੀ ਤਿਆਰੀ
Jalandhar

ਪ੍ਰਸ਼ਾਸਨ ਵੱਲੋਂ ਜਲੰਧਰ ’ਚ ਨੰਬਰਦਾਰਾਂ ਦੀਆਂ 340 ਖਾਲੀ ਅਸਾਮੀਆਂ ਭਰਨ ਦੀ ਤਿਆਰੀ

Talk Hindustan
Last updated: 2023/02/24 at 5:20 PM
Talk Hindustan
Share
2 Min Read
ਪ੍ਰਸ਼ਾਸਨ ਵੱਲੋਂ ਜਲੰਧਰ ’ਚ ਨੰਬਰਦਾਰਾਂ ਦੀਆਂ 340 ਖਾਲੀ ਅਸਾਮੀਆਂ ਭਰਨ ਦੀ ਤਿਆਰੀ
SHARE

ਡਿਪਟੀ ਕਮਿਸ਼ਨਰ ਨੇ ਸਰਕਲ ਰੈਵੇਨਿਊ ਅਫ਼ਸਰਾਂ ਨੂੰ ਖਾਲੀ ਅਸਾਮੀਆਂ ਭਰਨ ਲਈ ਪ੍ਰਕਿਰਿਆ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼

ਲੋਕਾਂ ਨੂੰ ਰੋਜ਼ਾਨਾਂ ਦੇ ਮਾਮਲਿਆਂ ’ਚ ਸਹੂਲਤ ਪ੍ਰਦਾਨ ਕਰਨ ਲਈ ਚੁੱਕਿਆ ਕਦਮ : ਜਸਪ੍ਰੀਤ ਸਿੰਘ

ਜਲੰਧਰ, 24 ਫਰਵਰੀ : ਲੋਕਾਂ ਨੂੰ ਰੋਜ਼ਾਨਾਂ ਦੇ ਕੰਮਾਂ ਖਾਸ ਕਰਕੇ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਵਿੱਚ ਸਹੂਲਤ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਰਕਲ ਰੈਵੇਨਿਊ ਅਫ਼ਸਰਾਂ (ਸੀ.ਆਰ.ਓਜ਼) ਨੂੰ ਜ਼ਿਲ੍ਹੇ ਵਿੱਚ ਨੰਬਰਦਾਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਲਈ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।

Contents
ਡਿਪਟੀ ਕਮਿਸ਼ਨਰ ਨੇ ਸਰਕਲ ਰੈਵੇਨਿਊ ਅਫ਼ਸਰਾਂ ਨੂੰ ਖਾਲੀ ਅਸਾਮੀਆਂ ਭਰਨ ਲਈ ਪ੍ਰਕਿਰਿਆ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼ਲੋਕਾਂ ਨੂੰ ਰੋਜ਼ਾਨਾਂ ਦੇ ਮਾਮਲਿਆਂ ’ਚ ਸਹੂਲਤ ਪ੍ਰਦਾਨ ਕਰਨ ਲਈ ਚੁੱਕਿਆ ਕਦਮ : ਜਸਪ੍ਰੀਤ ਸਿੰਘ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਆਰ.ਓਜ਼ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਜ਼ਿਲ੍ਹੇ ਵਿੱਚ ਨੰਬਰਦਾਰਾਂ ਦੀਆਂ 340 ਅਸਾਮੀਆਂ ਖਾਲੀ ਪਈਆਂ ਹਨ ਅਤੇ ਇਸ ਲਈ ਪ੍ਰਸ਼ਾਸਨ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ, ਖਾਸ ਕਰ ਦਿਹਾਤੀ ਖੇਤਰ ਵਿੱਚ, ਇਨ੍ਹਾਂ ਅਸਾਮੀਆਂ ਨੂੰ ਭਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਲੰਧਰ-1 ਸਬ ਡਵੀਜ਼ਨ ਵਿੱਚ ਨੰਬਰਦਾਰਾਂ ਦੀਆਂ ਕੁੱਲ 41 ਅਸਾਮੀਆਂ ਖਾਲੀ ਹਨ। ਜਲੰਧਰ-2, ਆਦਮਪੁਰ, ਨਕੋਦਰ, ਸ਼ਾਹਕੋਟ ਅਤੇ ਫਿਲੌਰ ਸਬ ਡਵੀਜ਼ਨਾਂ ਵਿੱਚ ਕ੍ਰਮਵਾਰ 52, 71, 55, 28 ਅਤੇ 93 ਅਸਾਮੀਆਂ ਖਾਲੀ ਹਨ।

ਜਸਪ੍ਰੀਤ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਕਾਜ ਦੌਰਾਨ ਨੰਬਰਦਾਰਾਂ ਦੀਆਂ ਸੇਵਾਵਾਂ ਦੀ ਲੋੜ ਹੁੰਦੀ ਹੈ ਅਤੇ ਇਨ੍ਹਾਂ ਦੇ ਆਪੋ-ਆਪਣੀ ਮਾਲ ਅਸਟੇਟ ਵਿੱਚ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਨੰਬਰਦਾਰ ਵੱਖ-ਵੱਖ ਕੰਮਾਂ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਖਾਸ ਕਰ ਕਈ ਸਰਕਾਰੀ ਸੇਵਾਵਾਂ ਲਈ ਬਿਨੈ ਕਰਨ ਵਾਲੇ ਵਿਅਕਤੀ ਦੀ ਪਛਾਣ ਕਰਨ ਵਿੱਚ; ਇਸ ਤਰ੍ਹਾਂ ਇਨ੍ਹਾਂ ਦੀ ਅਣ-ਉਪਲਬਧਤਾ ਪ੍ਰਸ਼ਾਸਨ ਦੇ ਸੁਚਾਰੂ ਸੰਚਾਲਨ ਦੇ ਨਾਲ-ਨਾਲ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਵੀ ਰੁਕਾਵਟ ਪੈਦਾ ਕਰ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਦੇ ਲੋਕਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਕਾਰਜ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

Share This Article
Facebook Twitter Whatsapp Whatsapp Telegram Copy Link
Share
Previous Article जेल से रिहा हुआ लवप्रीत सिंह तूफान जेल से रिहा हुआ लवप्रीत सिंह तूफान
Next Article एमच्योर बॉडी बिल्डिंग एंड फिटनेस एसोसिएशन द्वारा 12वीं मिस्टर कपूरथला 2023 प्रतियोगिता हुई सम्पन एमच्योर बॉडी बिल्डिंग एंड फिटनेस एसोसिएशन द्वारा 12वीं मिस्टर कपूरथला 2023 प्रतियोगिता हुई सम्पन
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?