By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ
Jalandhar

24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ

Talk Hindustan
Last updated: 2023/03/27 at 3:58 PM
Talk Hindustan
Share
1 Min Read
24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ
SHARE

ਚੰਡੀਗੜ੍ਹ, 27 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਕਰਨਾਣਾ, ਤਹਿਸੀਲ ਬੰਗਾ ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਅਤੇ ਉਸ ਦੇ ਚਾਚੇ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਕਿਸ਼ਤਾਂ ‘ਚ 24,000 ਰੁਪਏ ਰਿਸ਼ਵਤ ਵਜੋਂ ਲਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ ‘ਤੇ ਰਿਕਾਰਡ ਕਰ ਲਈ ਹੈ ਜਦੋਂ ਦੋਸ਼ੀ ਪਟਵਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ੀ ਪਾਏ ਜਾਣ ਉਪਰੰਤ ਉਪਰੋਕਤ ਮਾਲ ਮਹਿਕਮੇ ਦੇ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਸਬੰਧੀ ਮੁਕੱਦਮਾ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share This Article
Facebook Twitter Whatsapp Whatsapp Telegram Copy Link
Share
Previous Article जालंधर देहात में कांग्रेस को बड़ा झटका, कांग्रेसियों ने छोड़ा हाथ, थामा भाजपा का कमल जालंधर देहात में कांग्रेस को बड़ा झटका, कांग्रेसियों ने छोड़ा हाथ, थामा भाजपा का कमल
Next Article मुख्यमंत्री द्वारा जालंधर निवासियों को 100 करोड़ रुपए के विकास प्रोजेक्टों का तोहफ़ा मुख्यमंत्री द्वारा जालंधर निवासियों को 100 करोड़ रुपए के विकास प्रोजेक्टों का तोहफ़ा
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?