By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਰਬਜੀਤ ਸਿੰਘ ਮੱਕੜ ਦੀ ਅਗਵਾਈ ਚ ਜਲੰਧਰ ਲੋਕਸਭਾ ਜ਼ਿਮਨੀ ਚੋਣ ਚ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹਕ਼ ‘ਚ ਵਿਸ਼ਾਲ ਮੀਟਿੰਗ ਦਾ ਆਯੋਜਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸਰਬਜੀਤ ਸਿੰਘ ਮੱਕੜ ਦੀ ਅਗਵਾਈ ਚ ਜਲੰਧਰ ਲੋਕਸਭਾ ਜ਼ਿਮਨੀ ਚੋਣ ਚ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹਕ਼ ‘ਚ ਵਿਸ਼ਾਲ ਮੀਟਿੰਗ ਦਾ ਆਯੋਜਨ
Jalandhar

ਸਰਬਜੀਤ ਸਿੰਘ ਮੱਕੜ ਦੀ ਅਗਵਾਈ ਚ ਜਲੰਧਰ ਲੋਕਸਭਾ ਜ਼ਿਮਨੀ ਚੋਣ ਚ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹਕ਼ ‘ਚ ਵਿਸ਼ਾਲ ਮੀਟਿੰਗ ਦਾ ਆਯੋਜਨ

Talk Hindustan
Last updated: 2023/04/17 at 10:04 PM
Talk Hindustan
Share
2 Min Read
ਸਰਬਜੀਤ ਸਿੰਘ ਮੱਕੜ ਦੀ ਅਗਵਾਈ ਚ ਜਲੰਧਰ ਲੋਕਸਭਾ ਜ਼ਿਮਨੀ ਚੋਣ ਚ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹਕ਼ ‘ਚ ਵਿਸ਼ਾਲ ਮੀਟਿੰਗ ਦਾ ਆਯੋਜਨ
SHARE

ਜਲੰਧਰ (ਗੌਰਵ ਮੜੀਆ)ਜਲੰਧਰ ਲੋਕਸਭਾ ਜ਼ਿਮਨੀ ਚੋਣ ਨੂੰ ਲੈ ਕੇ ਸ ਇੰਦਰ ਇਕਬਾਲ ਸਿੰਘ ਅਟਵਾਲ ਉਮੀਦਵਾਰ ਭਾਰਤੀਯ ਜਨਤਾ ਪਾਰਟੀ (ਜਲੰਧਰ) ਦੇ ਹਕ਼ ‘ਚ ਇੱਕ ਵਿਸ਼ਾਲ ਮੀਟਿੰਗ ਦਾ ਆਯੋਜਨ ਹਲਕਾ ਜਲੰਧਰ ਕੈਂਟ ਦੇ ਕੁੱਕੀ ਢਾਬ ਚੌਕ ਵਿੱਖੇ ਕੀਤਾ ਗਿਆ

ਇਸ ਮੀਟਿੰਗ ‘ਚ ਭਾਰਤੀਯ ਜਨਤਾ ਪਾਰਟੀ ਦੇ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਭਾਰਤੀਯ ਜਨਤਾ ਪਾਰਟੀ ਦੀ ਜਿੱਤ ਦੀ ਗਵਾਹੀ ਭਰ ਰਿਹਾ ਸੀ ਮੀਟਿੰਗ ਦੀ ਅਗਵਾਈ ਸ ਸਰਬਜੀਤ ਸਿੰਘ ਮੱਕੜ ਵਲੋਂ ਕੀਤੀ ਗਈ,

ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਕੇਂਦਰੀ ਮੰਤਰੀ ਸ਼੍ਰੀ ਸੋਮ ਪ੍ਰਕਾਸ਼, ਸੂਬੇ ਦੇ ਜਨਰਲ ਡਾ. ਸੁਭਾਸ਼ ਸ਼ਰਮਾ, ਡਾ. ਰਾਜ ਕੁਮਾਰ ਵੇਰਕਾ ‘ਤੇ ਡਾ ਮੋਹਿੰਦਰ ਸਿੰਘ ਸਾਬਕਾ ਮੰਤਰੀ ਉੱਤਰ ਪ੍ਰਦੇਸ਼ ਆਦਿ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ .ਸ ਮੱਕੜ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਜੋ ਝੂਠੇ ਵਾਹਦੇ ਕਰਕੇ ਸੱਤਾ ‘ਚ ਆਇ ਹੈ ਇੱਕ ਸਾਲ ਵਿੱਚ ਪੰਜਾਬ ਦੇ ਲੋਕਾਂ ਦਾ ਇਸ ਸਰਕਾਰ ਤੌ ਮੋਹ ਭੰਗ ਹੋ ਗਿਆ ਹੈ ਬੀਬੀਆਂ ਨੂੰ ਨਾ ਤਾਂ ਅਜੇ ਤੱਕ ਇੱਕ ਇੱਕ ਹਜ਼ਾਰ ਰੁਪਏ ਮਿਲੇ ਹਨ ਤੇ ਪੰਜਾਬ ਵਿੱਚ ਲਾਅ ਐਂਡ ਆਰਡਰ ਬੁਰੀ ਵਿਗੜ੍ਹ ਚੁੱਕਾ ਹੈ ਸ਼ਰੇਆਮ ਵਪਾਰੀਆਂ ਨੂੰ ਗੈਂਗਸਟਰਾਂ ਵਲੋਂ ਫਿਰੋਤਿਆਂ ਲਈ ਫੋਨ ਕਰਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ

ਜੋ ਕਿ ਪੰਜਾਬ ਦੇ ਸਨੰਤਕਾਰ ਲਈ ਚਿੰਤਾ ਦਾ ਵਿਸ਼ਾ ਹੈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿੱਚ ਹਰ ਫ਼ਰੰਟ ਤੇ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ , ਸ ਮੱਕੜ ਨੇ ਜਲੰਧਰ ਤੌ ਭਾਜਪਾ ਦੇ ਉਮੀਦਵਾਰ ਸ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਜਿਤਉਣ ਦੀ ਜਲੰਧਰ ਵਾਸੀਆਂ ਨੂੰ ਅਪੀਲ ਕੀਤੀ ।ਇਸ ਮੌਕੇਰਾਜਨ ਮੱਲ੍ਹਣ, ਸਤਿ ਨਾਰਾਇਣ ਸ਼ਰਮਾ, ਵਿਜੈ, ਬੱਬਲੂ ਸਹਿਗਲ, ਉਪਿੰਦਰ ਪੁਰੀ, ਮੋਹਿੰਦਰ ਪਾਲ, ਟੀਨੂੰ ਖੱਤਰੀ,ਰਾਹੁਲ ਜਾਮਵਾਲ, ਆਦਿ ਹਾਜ਼ਿਰ ਸਨ।

Share This Article
Facebook Twitter Whatsapp Whatsapp Telegram Copy Link
Share
Previous Article एमसी हरशरण कौर हैप्पी, अपने 250 समर्थकों समेत आप में हुए शामिल एमसी हरशरण कौर हैप्पी, अपने 250 समर्थकों समेत आप में हुए शामिल
Next Article देह व्यापार में रंगे हाथ पकड़ी गई डायरेक्टर-एक्ट्रेस Aarti Mittal, पुलिस ने कब्जे से छुड़वाई 2 मॉडल्स देह व्यापार में रंगे हाथ पकड़ी गई डायरेक्टर-एक्ट्रेस Aarti Mittal, पुलिस ने कब्जे से छुड़वाई 2 मॉडल्स
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?