By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਪ ਦੇ ਸੀਨੀਅਰ ਲੀਡਰ ਮਲਵਿੰਦਰ ਸਿੰਘ ਲੱਕੀ ਨੇ ਲਗਾਏ ਵਧਾਇਕ ਪਰਗਟ ਸਿੰਘ ਤੇ ਗੰਭੀਰ ਦੋਸ਼
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਆਪ ਦੇ ਸੀਨੀਅਰ ਲੀਡਰ ਮਲਵਿੰਦਰ ਸਿੰਘ ਲੱਕੀ ਨੇ ਲਗਾਏ ਵਧਾਇਕ ਪਰਗਟ ਸਿੰਘ ਤੇ ਗੰਭੀਰ ਦੋਸ਼
Jalandhar

ਆਪ ਦੇ ਸੀਨੀਅਰ ਲੀਡਰ ਮਲਵਿੰਦਰ ਸਿੰਘ ਲੱਕੀ ਨੇ ਲਗਾਏ ਵਧਾਇਕ ਪਰਗਟ ਸਿੰਘ ਤੇ ਗੰਭੀਰ ਦੋਸ਼

Talk Hindustan
Last updated: 2023/05/19 at 5:40 PM
Talk Hindustan
Share
2 Min Read
ਆਪ ਦੇ ਸੀਨੀਅਰ ਲੀਡਰ ਮਲਵਿੰਦਰ ਸਿੰਘ ਲੱਕੀ ਨੇ ਲਗਾਏ ਵਧਾਇਕ ਪਰਗਟ ਸਿੰਘ ਤੇ ਗੰਭੀਰ ਦੋਸ਼
SHARE

ਜਲ਼ੰਧਰ: ਸੀਨੀਅਰ ਆਪ ਆਗੂ ਮਲਵਿੰਦਰ ਸਿੰਘ ਲੱਕੀ ਨੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਓਐਸਡੀ ਨਵਰਾਜ ਸਿੰਘ ਬਰਾੜ ਨਾਲ ਮੁਲਾਕਾਤ ਕੀਤੀ ਅਤੇ ਜਲੰਧਰ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਚਾਨਣਾ ਪਾਇਆ

ਆਪ ਆਗੂ ਮਲਵਿੰਦਰ ਸਿੰਘ ਲੱਕੀ ਨੇ ਹਲਕਾ ਕੈਂਟ ਤੋਂ ਕਾਂਗਰਸ ਵਿਧਾਇਕ ਪਰਗਟ ਸਿੰਘ ਵੱਲੋਂ ਅਮੀਰ ਚਹੇਤਿਆਂ ਨੂੰ ਕਰਾਏ ਗਏ ਨਹਿਰੀ ਜ਼ਮੀਨਾਂ ਤੇ ਕਬਜ਼ਿਆਂ ਬਾਰੇ ਜਾਣਕਾਰੀ਼ ਦਿੱਤੀ

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਇਹ ਮਾਮਲਾ ਕਾਂਗਰਸ ਸਰਕਾਰ ਵੇਲੇ ਵੀ ਉਠਾਇਆ ਸੀ ਲੇਕਿਨ ਕਾਂਗਰਸ ਸਰਕਾਰ ਦੀ ਮਿਲੀਭੁਗਤ ਨਾਲ ਇਸ ਨੂੰ ਦਬਾ ਦਿੱਤਾ ਗਿਆ

ਹਲਕਾ ਕੈਂਟ ਵਿਚ ਕਾਂਗਰਸ ਵਿਧਾਇਕ ਪਰਗਟ ਸਿੰਘ ਵੱਲੋਂ ਬਿਲਡਰਾਂ ਅਤੇ ਕਲੋਨਾਈਜ਼ਰਾਂ ਦੀ ਕੀਤੀ ਕਰੋੜਾਂ ਰੁਪਏ ਦੀ ਨਾਦਰਸ਼ਾਹੀ ਲੁੱਟ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਵਿਚੋਲੇ ਨਗਰ ਨਿਗਮ ਅਤੇ ਪੁੱਡਾ ਦੀ ਅਫਸਰਸ਼ਾਹੀ ਅਤੇ ਮਾਡਲ ਟਾਊਨ ਦੇ ਕੌਂਸਲਰ ਨੇ ਅਹਿਮ ਭੂਮਿਕਾ ਨਿਭਾਈ ਸੀ

ਕਾਂਗਰਸ ਵਿਧਾਇਕ ਪਰਗਟ ਸਿੰਘ ਤੇ ਪਹਿਲਾਂ ਹੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਵਿਜੀਲੈਂਸ ਕੋਲ ਵਿਚਾਰ-ਅਧੀਨ ਹੈ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਜਾਣਕਾਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਰਗਟ ਸਿੰਘ ਵੱਲੋਂ ਲੋਕਾਂ ਦੀਆਂ ਮਹਿੰਗੀਆਂ ਜਮੀਨਾਂ ਤੇ ਨਾਜਾਇਜ਼ ਕਬਜ਼ੇ ਕੀਤੇ ਗਏ ਅਤੇ ਕਾਂਗਰਸ ਸਰਕਾਰ ਵੇਲੇ ਪੁਲੀਸ ਦੀ ਮਿਲੀ ਭੁਗਤ ਨਾਲ ਜ਼ਮੀਨ ਮਾਲਕਾਂ ਤੇ ਨਜਾਇਜ਼ ਪਰਚੇ ਦਰਜ ਕਰਵਾਏ ਗਏ ਤਾਂ ਜੋ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਸਕੇ

ਵਿਧਾਇਕ ਦੇ ਜਲੰਧਰ ਵਿਚ ਭੂ-ਮਾਫੀਏ ਨਾਲ ਗੂੜ੍ਹੇ ਸਬੰਧ ਰਹੇ ਹਨ ਅਤੇ ਆਪਣੇ ਚਹੇਤਿਆਂ ਦੇ ਨਾਅ ਤੇ 66 ਫੁੱਟ ਰੋਡ ਨੇੜੇ ਕਰੋੜਾਂ ਦੀ ਬੇਨਾਮੀ ਜਾਇਦਾਦ ਬਣਾਈ ਗਈ ਅਤੇ 66 ਫੁੱਟ ਰੋਡ ਨੂੰ ਡਿਵੈਲਪ ਕਰਨ ਲਈ ਕਾਂਗਰਸ ਸਰਕਾਰ ਉਤੇ ਦਬਾਅ ਬਣਾਇਆ ਤਾਂ ਜੌ ਜਮੀਨਾ ਦੀਆ ਕੀਮਤਾ ਵੱਧ ਸਕਣ

ਨਵਰਾਜ ਸਿੰਘ ਬਰਾੜ (ਮੁੱਖ ਮੰਤਰੀ ਦੇ ਓਐਸਡੀ) ਨੇ ਵਿਸ਼ਵਾਸ਼ ਦੁਆਇਆ ਕਿ ਜਲਦ ਹੀ ਸਾਰਾ ਮਾਮਲਾ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ ਸਰਦਾਰ ਮਲਵਿੰਦਰ ਸਿੰਘ ਲੱਕੀ ਪਹਿਲਾਂ ਵੀ ਕਈ ਭ੍ਰਿਸ਼ਟਾਚਾਰ ਦੇ ਮੁੱਦੇ ਚੁੱਕਦੇ ਆ ਰਹੇ ਹਨ।

Share This Article
Facebook Twitter Whatsapp Whatsapp Telegram Copy Link
Share
Previous Article ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਹੇਠ ਆਬਕਾਰੀ ਅਧਿਕਾਰੀ ਬਿਰਦੀ ਖ਼ਿਲਾਫ਼ ਮੁਕੱਦਮਾ ਦਰਜ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਹੇਠ ਆਬਕਾਰੀ ਅਧਿਕਾਰੀ ਬਿਰਦੀ ਖ਼ਿਲਾਫ਼ ਮੁਕੱਦਮਾ ਦਰਜ
Next Article 2000 रुपए का नोट, RBI का ऐलान- 30 सितंबर तक बैंक में करा सकेंगे जमा 2000 रुपए का नोट, RBI का ऐलान- 30 सितंबर तक बैंक में करा सकेंगे जमा
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?