By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਡੀਸੀ ਦਫਤਰ ਕਰਮਚਾਰੀ ਯੂਨੀਅਨ ਨੇ ਨਵ-ਨਿਯੁੱਕਤ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਕੀਤਾ ਸਵਾਗਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਡੀਸੀ ਦਫਤਰ ਕਰਮਚਾਰੀ ਯੂਨੀਅਨ ਨੇ ਨਵ-ਨਿਯੁੱਕਤ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਕੀਤਾ ਸਵਾਗਤ
Jalandhar

ਡੀਸੀ ਦਫਤਰ ਕਰਮਚਾਰੀ ਯੂਨੀਅਨ ਨੇ ਨਵ-ਨਿਯੁੱਕਤ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਕੀਤਾ ਸਵਾਗਤ

Talk Hindustan
Last updated: 2023/05/24 at 8:27 PM
Talk Hindustan
Share
1 Min Read
ਡੀਸੀ ਦਫਤਰ ਕਰਮਚਾਰੀ ਯੂਨੀਅਨ ਨੇ ਨਵ-ਨਿਯੁੱਕਤ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਕੀਤਾ ਸਵਾਗਤ
SHARE

ਕਪੂਰਥਲਾ( ਗੌਰਵ ਮੜੀਆ)ਜਿਲਾ ਕਪੂਰਥਲਾ ਵਿਖੇ ਨਵ-ਨਿਯੁੱਕਤ ਹੋਏ ਡਿਪਟੀ ਕਮਿਸ਼ਨਰ, ਕਪੂਰਥਲਾ ਸ਼੍ਰੀ ਕਰਨੈਲ ਸਿੰਘ ਆਈ.ਏ.ਐਸ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਕਪੂਰਥਲਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਦਾ ਡੀ ਸੀ ਦਫਤਰ ਕਰਮਚਾਰੀ ਯੂਨੀਅਨ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਕਪੂਰਥਲਾ ਦੇ ਜਿਲਾ ਪ੍ਰਧਾਨ ਸ਼੍ਰੀ ਨਰਿੰਦਰ ਸਿੰਘ ਚੀਮਾ ਜੀ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ

ਅਤੇ ਦੋਵੇਂ ਅਧਿਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਦਫਤਰ ਡਿਪਟੀ ਕਮਿਸ਼ਨਰ, ਕਪੂਰਥਲਾ ਦੇ ਸਟਾਫ ਵੱਲੋਂ ਉਨ੍ਹਾਂ ਨੂੰ ਪ੍ਰਸ਼ਾਸਨ ਅਤੇ ਵਿਭਾਗ ਦਾ ਕੰਮ ਚਲਾਉਣ ਵਿੱਚ ਹਰ ਸਮੇਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਤੇ ਨਵ-ਨਿਯੁੱਕਤ ਡਿਪਟੀ ਕਮਿਸ਼ਨਰ, ਕਪੂਰਥਲਾ ਜੀ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਕਪੂਰਥਲਾ ਜੀ ਵੱਲੋਂ ਖੁਸ਼ੀ ਜਾਹਿਰ ਕਰਦੇ ਹੋਏ ਯੂਨੀਅਨ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਤੇ ਸ਼੍ਰੀ ਰਜਵਾਨ ਖਾਨ ਸੂਬਾ ਮੀਤ ਪ੍ਰਧਾਨ ਵਾ ਜਿਲਾ ਜਨਰਲ ਸਕੱਤਰ, ਸ਼੍ਰੀਮਤੀ ਨਿਸ਼ਾ ਤਲਵਾੜ ਜਿਲਾ ਵਿੱਤ ਸਕੱਤਰ, ਸ਼੍ਰੀ ਸੁਖਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਪੀ.ਐਸ.ਐਮਂ.ਐਸ.ਯੂ., ਸ਼੍ਰੀਮਤੀ ਸਰਿਤਾ ਬਹਿਲ ਰੀਡਰ ਟੂ ਏ.ਡੀ.ਸੀ., ਸ਼੍ਰੀ ਸੁਖਜਿੰਦਰਪਾਲ ਗੋਲਡੀ ਜਿਲਾ ਪ੍ਰੈੱਸ ਸਕੱਤਰ, ਸ਼੍ਰੀ ਰਜੇਸ਼ ਕੁਮਾਰ ਐਮ.ਏ, ਸ਼੍ਰੀ ਦਵਿੰਦਰਪਾਲ ਸਿੰਘ ਪੀ.ਏ. ਟੂ ਡੀ ਸੀ, ਸ਼੍ਰੀਮਤੀ ਜਸਵਿੰਦਰ ਕੁਮਾਰੀ ਸਟੈਨੋ ਟੂ ਡੀ ਸੀ, ਸ਼੍ਰੀ ਵਨੀਤ ਕੁਮਾਰ ਐਹਲਮਦ ਟੂ ਡੀ ਸੀ, ਸ਼੍ਰੀ ਰਘੂ ਕੁਮਾਰ, ਸ਼੍ਰੀ ਕਰਨ ਕੁਮਾਰ ਤੋਂ ਇਲਾਵਾ ਹੋਰ ਵੀ ਕਰਮਚਾਰੀ ਹਾਜ਼ਰ ਸਨ

Share This Article
Facebook Twitter Whatsapp Whatsapp Telegram Copy Link
Share
Previous Article ਵਿਜੀਲੈਂਸ ਬਿਊਰੋ ਵੱਲੋਂ ਹੌਲਦਾਰ 2,100 ਰੁਪਏ ਦੀ ਆਨਲਾਈਨ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਵਿਜੀਲੈਂਸ ਬਿਊਰੋ ਵੱਲੋਂ ਹੌਲਦਾਰ 2,100 ਰੁਪਏ ਦੀ ਆਨਲਾਈਨ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
Next Article ਅਸੀਂ ਆਪਣੀਆਂ ਜਾਨਾਂ ਦੇ ਦਿਆਂਗੇ ਪਰ ਆਪ ਸਰਕਾਰ ਵੱਲੋਂ ਇਕ ਬੂੰਦ ਵਾਧੂ ਪਾਣੀ ਰਾਜਸਥਾਨ ਨੂੰ ਨਹੀਂ ਦੇਣ ਦਿਆਂਗੇ: ਬਾਦਲ ਅਸੀਂ ਆਪਣੀਆਂ ਜਾਨਾਂ ਦੇ ਦਿਆਂਗੇ ਪਰ ਆਪ ਸਰਕਾਰ ਵੱਲੋਂ ਇਕ ਬੂੰਦ ਵਾਧੂ ਪਾਣੀ ਰਾਜਸਥਾਨ ਨੂੰ ਨਹੀਂ ਦੇਣ ਦਿਆਂਗੇ: ਬਾਦਲ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?