By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਭੀਮ ਆਰਮੀ ਭਾਰਤ ਏਕਤਾ ਮਿਸ਼ਨ ਵਲੋ ਜ਼ਿਲ੍ਹਾ ਕਪੂਰਥਲਾ ਦੇ ਅਹੁਦੇਦਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਭੀਮ ਆਰਮੀ ਭਾਰਤ ਏਕਤਾ ਮਿਸ਼ਨ ਵਲੋ ਜ਼ਿਲ੍ਹਾ ਕਪੂਰਥਲਾ ਦੇ ਅਹੁਦੇਦਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Jalandhar

ਭੀਮ ਆਰਮੀ ਭਾਰਤ ਏਕਤਾ ਮਿਸ਼ਨ ਵਲੋ ਜ਼ਿਲ੍ਹਾ ਕਪੂਰਥਲਾ ਦੇ ਅਹੁਦੇਦਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Talk Hindustan
Last updated: 2023/05/29 at 8:23 AM
Talk Hindustan
Share
1 Min Read
ਭੀਮ ਆਰਮੀ ਭਾਰਤ ਏਕਤਾ ਮਿਸ਼ਨ ਵਲੋ ਜ਼ਿਲ੍ਹਾ ਕਪੂਰਥਲਾ ਦੇ ਅਹੁਦੇਦਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
SHARE

ਕਪੂਰਥਲਾ (ਗੌਰਵ ਮੜੀਆ) ਭੀਮ ਆਰਮੀ ਭਾਰਤ ਏਕਤਾ ਮਿਸ਼ਨ ਦੇ ਚੀਫ ਚੰਦਰ ਸ਼ੇਖਰ ਆਜ਼ਾਦ ਨੂੰ ਕਪੂਰਥਲਾ ਵਿਖੇ ਕਾਮਯਾਬ ਕਰਦੇ ਹੋਏ ਜ਼ਿਲ੍ਹਾ ਕਪੂਰਥਲਾ ਦੇ ਇੰਚਾਰਜ ਜਸਬੀਰ ਸਿੰਘ ਨੇ ਪੰਜਾਬ ਪ੍ਰਧਾਨ ਬਲਵੀਰ ਗਰਚਾ ਦੇ ਆਦੇਸ਼ ਅਨੁਸਾਰ ਭੀਮ ਆਰਮੀ ਟੀਮ ਦੀ ਚੋਣ ਕੀਤੀ ਜਿਸ ਵਿੱਚ ਸੰਤੋਖ ਸਿੰਘ ਨੂੰ ਜ਼ਿਲ੍ਹਾ ਉਪ ਪ੍ਰਧਾਨ .ਗੁਰਮੀਤ ਸਿੰਘ ਨੂੰ ਉਪ ਪ੍ਰਧਾਨ .ਜਸਵੀਰ ਵਿੱਕੀ ਨੂੰ ਜ਼ਿਲ੍ਹਾ ਜਰਨਲ ਸੈਕਟਰੀ.ਸਰਦਾਰ ਸੰਤੋਖ ਸਿੰਘ ਨੂੰ ਮੁੱਖ ਸਲਾਹਕਾਰ .ਵਿਜੇ ਕੁਮਾਰ ਨੂੰ ਪ੍ਰੈੱਸ ਸਕੱਤਰ.ਲੇਖਰਾਜ ਨੂੰ ਕੈਸ਼ੀਅਰ ਲਗਾਇਆ ਗਿਆ

ਇਸ ਮੌਕੇ ਜਸਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸਾਥੀ ਭੀਮ ਆਰਮੀ ਟੀਮ ਨੂੰ ਕਪੂਰਥਲਾ ਵਿੱਚ ਕਾਮਯਾਬ ਕਰਨ ਲਈ ਬੜੀ ਇਮਾਨਦਾਰੀ ਨਾਲ ਕੰਮ ਕਰਦੇ ਸੀ ਅਤੇ ਇਹਨਾਂ ਸਾਥੀਆਂ ਦੀ ਇਮਾਨਦਾਰੀ ਨੂੰ ਦੇਖਦੇ ਹੋਏ ਪੰਜਾਬ ਪ੍ਰਧਾਨ ਬਲਬੀਰ ਗਰਚਾ ਦੇ ਅਨੁਸਾਰ ਇਹਨਾ ਨੂੰ ਅਹੁਦੇਦਾਰੀਆਂ ਦੇ ਕੇ ਕਪੂਰਥਲਾ ਦੇ ਬਹੁਜਨ ਸਮਾਜ ਅਤੇ ਗਰੀਬ ਮਜ਼ਦੂਰ ਵਰਗ ਦੇ ਲੋਕਾਂ ਦੀਆ ਮੁਸ਼ਕਲਾਂ ਦਾ ਹੱਲ ਕਰਨ ਲਈ ਲਗਾਇਆ ਗਿਆ ਹੈ ਜਸਬੀਰ ਸਿੰਘ ਨੇ ਕਪੂਰਥਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕੀ ਭੀਮ ਆਰਮੀ ਭਾਰਤ ਏਕਤਾ ਮਿਸ਼ਨ ਅਤੇ ਅਜਾਦ ਸਮਾਜ ਪਾਰਟੀ ਦੇ ਇਹ ਸਾਥੀਆਂ ਦੀ ਸਰਕਾਰੀ ਅਦਾਰੇ ਅੰਦਰ ਭਾਰਤ ਦੇ ਸੰਵਿਧਾਨ ਅਨੁਸਾਰ ਪਹਿਲ ਦੇ ਅਧਾਰ ਤੇ ਗੱਲ ਸੁਣੀ ਜਾਵੇ

Share This Article
Facebook Twitter Whatsapp Whatsapp Telegram Copy Link
Share
Previous Article ਖੋਜੇਵਾਲ ਚਰਚ ਵਿਖੇ ਪੰਤੇਕੁਸਤ ਦਾ ਤਿਉਹਾਰ ਸ਼ਾਨੋ ਸ਼ੋਕਤ ਨਾਲ ਮਨਾਇਆ ਗਿਆ ਖੋਜੇਵਾਲ ਚਰਚ ਵਿਖੇ ਪੰਤੇਕੁਸਤ ਦਾ ਤਿਉਹਾਰ ਸ਼ਾਨੋ ਸ਼ੋਕਤ ਨਾਲ ਮਨਾਇਆ ਗਿਆ
Next Article ਰਣਜੀਤ ਸਿੰਘ ਖੋਜੇਵਾਲ ਜ਼ਿਲਾ ਪ੍ਰਧਾਨ ਭਾਰਤੀਅ ਜਨਤਾ ਪਾਰਟੀ ਨੇ ਜ਼ਿਲਾ ਕਪੂਰਥਲਾ ਦੇ ਵੱਖ ਵੱਖ ਮੰਡਲ ਦੇ ਪ੍ਰਭਾਰੀ ਨਿਯੁਕਤ ਕੀਤੇ ਰਣਜੀਤ ਸਿੰਘ ਖੋਜੇਵਾਲ ਜ਼ਿਲਾ ਪ੍ਰਧਾਨ ਭਾਰਤੀਅ ਜਨਤਾ ਪਾਰਟੀ ਨੇ ਜ਼ਿਲਾ ਕਪੂਰਥਲਾ ਦੇ ਵੱਖ ਵੱਖ ਮੰਡਲ ਦੇ ਪ੍ਰਭਾਰੀ ਨਿਯੁਕਤ ਕੀਤੇ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?