By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਵਿਸ਼ਵ ਵਾਤਾਵਰਨ ਦਿਵਸ ਮੌਕੇ ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਨੇ ਵਿਸ਼ਵ ਵਿਖਿਆਤ ਵਾਤਾਵਰਨ ਪ੍ਰੇਮੀ, ਪਦਮ ਸ਼੍ਰੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਜੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਵਿਸ਼ਵ ਵਾਤਾਵਰਨ ਦਿਵਸ ਮੌਕੇ ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਨੇ ਵਿਸ਼ਵ ਵਿਖਿਆਤ ਵਾਤਾਵਰਨ ਪ੍ਰੇਮੀ, ਪਦਮ ਸ਼੍ਰੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਜੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
JalandharPolitics

ਵਿਸ਼ਵ ਵਾਤਾਵਰਨ ਦਿਵਸ ਮੌਕੇ ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਨੇ ਵਿਸ਼ਵ ਵਿਖਿਆਤ ਵਾਤਾਵਰਨ ਪ੍ਰੇਮੀ, ਪਦਮ ਸ਼੍ਰੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਜੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

Talk Hindustan
Last updated: 2023/06/04 at 8:21 PM
Talk Hindustan
Share
2 Min Read
ਵਿਸ਼ਵ ਵਾਤਾਵਰਨ ਦਿਵਸ ਮੌਕੇ ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਨੇ ਵਿਸ਼ਵ ਵਿਖਿਆਤ ਵਾਤਾਵਰਨ ਪ੍ਰੇਮੀ, ਪਦਮ ਸ਼੍ਰੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਜੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
SHARE

ਕਪੂਰਥਲਾ (ਗੌਰਵ ਮੜੀਆ)  ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ ਜਿਸ ਸਬੰਧੀ ‘ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਨੇ ਵਿਸ਼ਵ ਵਿਖਿਆਤ ਵਾਤਾਵਰਨ ਪ੍ਰੇਮੀ, ਪਦਮ ਸ਼੍ਰੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।ਉਨ੍ਹਾਂ ਕਿਹਾ ਕਿ ਇਸ ਦਿਨ ਦੀ ਮਹੱਤਤਾ ਬਾਰੇ ਦੱਸਦਿਆਂ ਸੰਤ ਬਲਬੀਰ ਸਿੰਘ ਨੇ ਕਿਹਾ ਕਿ ਇਸ ਵਿਸ਼ੇ ਤੇ ਸਾਨੂੰ ਵੱਖ-ਵੱਖ ਸਮਿਆਂ ‘ਤੇ ਧਾਰਮਿਕ ਗੁਰੂਆ ਨੇ ਵੀ ਵਾਤਾਵਰਨ ਦੀ ਸੰਭਾਲ ਲਈ ਫਲਸਫੇ ਜਾਰੀ ਕਰਕੇ ਮਨੁੱਖਤਾ ਨੂੰ ਇਸ ਦੇ ਅਰਥਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ

ਪਰ ਮੌਜੂਦਾ ਸਮੇਂ ‘ਚ ਵਾਤਾਵਰਨ ਨੂੰ ਬਚਾਉਣ ਦੀ ਬਜਾਏ ਅਸੀਂ ਇਸ ਨੂੰ ਦੂਸ਼ਿਤ ਕਰਨ ‘ਚ ਲੱਗੇ ਹੋਏ ਹਾਂ, ਜਿਸ ਦੇ ਘਾਤਕ ਨਤੀਜੇ ਭੁਗਤਣੇ ਪੈ ਸਕਦੇ ਹਨ ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਮਨੁੱਖੀ ਜੀਵਨ ਦਾ ਜਿਊਣਾ ਮੁਸ਼ਕਲ ਹੋ ਸਕਦਾ ਹੈ।ਸੰਤ ਸੀਚੇਵਾਲ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਬਹੁਤ ਸਖ਼ਤ ਕਾਨੂੰਨ ਪਹਿਲਾਂ ਹੀ ਬਣੇ ਹੋਏ ਹਨ ਪਰ ਇਨ੍ਹਾਂ ਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ ।ਸੰਤ ਸੀਚੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਮੁਫ਼ਾਦਾਂ ਲਈ ਵਾਤਾਵਰਨ ਨੂੰ ਦੂਸ਼ਿਤ ਕਰਨਾ ਬੰਦ ਕਰਨ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦੀ ਭਰਪਾਈ ਕਰਨੀ ਔਖੀ ਹੋ ਜਾਵੇਗੀ।

ਆਪ ਆਗੂ ਪਰਵਿੰਦਰ ਢੋਟ ਨੇ ਕਿਹਾ ਕਿ ਸੰਤ ਸੀਚੇਵਾਲ ਨੇ ਵਾਤਵਰਨ ਨੂੰ ਬਚਾਉਣ ਲਈ ਲੰਬੀ ਲੜਾਈ ਲੜੀ ਹੈਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਹਨਾ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਇਸ ਵਿਸ਼ੇ ਵੱਲ ਕੋਈ ਧਿਆਨ ਨਹੀਂ ਦਿੱਤਾ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਬਣੀ ‘ਆਪ’ ਸਰਕਾਰ ਇਸ ਵਿਸ਼ੇ ਨੂੰ ਲੈ ਕੇ ਕਾਫੀ ਚਿੰਤਤ ਹੈ ਅਤੇ ਗੰਭੀਰਤਾ ਨਾਲ ਵਿਉਂਤਬੰਦੀ ਕਰ ਰਹੀ ਹੈ ਜਿਸ ਵਿੱਚ ਸੰਤ ਬਲਬੀਰ ਸਿੰਘ ਜੀ ਦੇ ਤਜਰਬੇ ਤੋਂ ਮਦਦ ਲੈਂਦਿਆਂ ਸਰਕਾਰ ਕੰਮ ਕਰ ਰਹੀ ਹੈ।ਪਰਵਿੰਦਰ ਢੋਟ ਨੇ ਕਿਹਾ ਕਿ ਵਾਤਾਵਰਨ ਦਿਵਸ ਦੀ ਸਹੀ ਪਰਿਭਾਸ਼ਾ ਇਹ ਹੈ ਕਿ ਅਸੀਂ ਆਪਣੇ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਵਾਤਾਵਰਨ ਦੀ ਸ਼ੁੱਧਤਾ ਲਈ ਕੰਮ ਕਰੀਏ ਅਤੇ ਇੱਕ ਖੁਸ਼ਹਾਲ ਮਨੁੱਖੀ ਜੀਵਨ ਦੀ ਕਾਮਨਾ ਕਰੀਏ ।

Share This Article
Facebook Twitter Whatsapp Whatsapp Telegram Copy Link
Share
Previous Article ਆਮ ਲੋਕਾਂ ਨੂੰ ਚੇਅਰਮੈਨ ਬਣਾਕੇ ਆਪ ਪਾਰਟੀ ਨੇ ਲੋਕਾਂ ਦਾ ਜਿੱਤਿਆ ਦਿਲ -ਪਰਵਿੰਦਰ ਸਿੰਘ ਢੋਟ ਆਮ ਲੋਕਾਂ ਨੂੰ ਚੇਅਰਮੈਨ ਬਣਾਕੇ ਆਪ ਪਾਰਟੀ ਨੇ ਲੋਕਾਂ ਦਾ ਜਿੱਤਿਆ ਦਿਲ -ਪਰਵਿੰਦਰ ਸਿੰਘ ਢੋਟ
Next Article ਕਪੂਰਥਲਾ ਦੇ ਲੋਕਾਂ ਦੀ ਜਾਨ ਨਾਲ ਹੋ ਰਿਹਾ ਖਿਲਵਾੜ – ਅਵੀ ਰਾਜਪੂਤ ਕਪੂਰਥਲਾ ਦੇ ਲੋਕਾਂ ਦੀ ਜਾਨ ਨਾਲ ਹੋ ਰਿਹਾ ਖਿਲਵਾੜ – ਅਵੀ ਰਾਜਪੂਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?