By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: 2 ਕਿਲੋ 500 ਗ੍ਰਾਮ ਅਫੀਮ ਸਮੇਤ 4 ਕਾਬੂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > 2 ਕਿਲੋ 500 ਗ੍ਰਾਮ ਅਫੀਮ ਸਮੇਤ 4 ਕਾਬੂ
Jalandhar

2 ਕਿਲੋ 500 ਗ੍ਰਾਮ ਅਫੀਮ ਸਮੇਤ 4 ਕਾਬੂ

Talk Hindustan
Last updated: 2023/06/08 at 8:49 PM
Talk Hindustan
Share
2 Min Read
2 ਕਿਲੋ 500 ਗ੍ਰਾਮ ਅਫੀਮ ਸਮੇਤ 4 ਕਾਬੂ
SHARE

ਦੋਸ਼ੀਆਂ ਤੇ ਪਹਿਲਾ ਵੀ ਹਨ ਐਨ ਡੀ ਪੀ ਐਸ ਦੇ ਮੁਕੱਦਮੇ ਦਰਜ਼

ਕਪੂਰਥਲਾ ( ਗੌਰਵ ਮੜੀਆ) ਰਾਜਪਾਲ ਸਿੰਘ ਸੰਧੂ ਐਸਐਸਪੀ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾ ਤੇ ਨਸ਼ੇ ਦੀ ਰੋਕਥਾਮ ਵਿਰੁੱਧ ਛੇੜੀ ਮੁਹਿੰਮ ਦੇ ਤਹਿਤ ਸੀ ਆਈਏਸਟਾਫ ਕਪੂਰਥਲਾ ਨੂੰ ਉਸ ਸਮੇਂ ਵੱਡੀ ਸਫ਼ਲਤਾ ਹੱਥ ਲੱਗੀ ਜਦੋ ਪੁਲਿਸ ਨੇ 2 ਕਿਲੋ 500 ਗ੍ਰਾਮ ਅਫ਼ੀਮ ਸਮੇਤ 4 ਆਰੋਪੀਆ ਨੂੰ ਕਾਬੂ ਕੀਤਾ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਰਮਨਿੰਦਰ ਸਿੰਘ ਦਿਓਲ ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਨੇ ਦੱਸਿਆ

ਕਿ ਬਰਜਿੰਦਰ ਸਿੰਘ ਉੱਪ ਪੁਲਿਸ ਕਪਤਾਨ (ਡਿਟੈਕਟਿਵ) ਕਪੂਰਥਲਾ ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਕਪੂਰਥਲਾ ਦੀ ਨਿਗਰਾਨੀ ਹੇਠ ਮਿਤੀ 08.06.2023 ਨੂੰ ਏ ਐਸ ਆਈ ਕੇਵਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਕੁਹਣੀ ਮੌੜ ਕਾਂਜਲੀ ਰੋਡ ਕਪੂਰਥਲਾ ਵਿਖੇ ਨਾਕਾਬੰਦੀ ਕਰਕੇ ਕੁਲਵਿੰਦਰ ਸਿੰਘ ਉਰਫ ਬੁਲੀ ਪੁੱਤਰ ਗੁਰਦੀਪ ਸਿੰਘ ਵਾਸੀ ਬੂਟ ਥਾਣਾ ਸੁਭਾਨਪੁਰ ਜਿਲ੍ਹਾ ਕਪੂਰਥਲਾ, ਰਾਮ ਜੀ ਉਰਫ ਰਾਮਾ ਪੁੱਤਰ ਹਰਭਜਨ ਲਾਲ ਵਾਸੀ ਉਮਰਪੁਰਾ ਹਾਲ ਵਾਸੀ ਤਲਵਣ ਥਾਣਾ ਬਿਲਗਾ ਜਿਲ੍ਹਾ ਜਲੰਧਰ, ਬਲਵਿੰਦਰ ਸਿੰਘ ਪੁੱਤਰ ਕੌੜਾ ਸਿੰਘ ਵਾਸੀ ਪੰਡੋਰੀ ਖਾਸ ਥਾਣਾ ਸਿਟੀ ਨਕੋਦਰ ਜਿਲ੍ਹਾ ਜਲੰਧਰ ਅਤੇ ਬਲਵੀਰ ਸਿੰਘ ਉਰਫ ਬਾਵਾ ਪੁੱਤਰ ਸ਼ਿੰਦਰ ਸਿੰਘ ਵਾਸੀ ਇਆਲੀ ਖੁਰਦ ਥਾਣਾ ਪੀ. ਏ. ਯੂ. ਜਿਲ੍ਹਾ ਲੁਧਿਆਣਾ ਨੂੰ ਸਮੇਤ ਕਾਰ ਇਨੋਵਾ ਨੰਬਰੀ PB08-ਈ ਯੂ -7470 ਦੇ ਕਾਬੂ ਕਰਕੇ ਤਲਾਸ਼ੀ ਕੀਤੀ

ਤਾਂ ਗੱਡੀ ਵਿੱਚ ਪਏ ਬੈਗ ਵਿੱਚੋਂ 02 ਕਿਲੋ 500 ਗ੍ਰਾਮ ਅਫੀਮ ਬ੍ਰਾਮਦ ਹੋਈ, ਜਿਸ ਤੇ ਮੁਕੱਦਮਾ ਨੰਬਰ 144 ਮਿਤੀ 08.06.2023 ਅ/ਧ 18 NDPS ਐਕਟ ਥਾਣਾ ਸਿਟੀ ਕਪੂਰਥਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆਨ ਉਕਤਾਨ ਦੇ ਸਾਬਕਾ ਹਾਲਾਤਾਂ ਤੋਂ ਪਾਇਆ ਗਿਆ ਕਿ ਇਹਨਾਂ ਦੇ ਖਿਲਾਫ ਪਹਿਲਾਂ ਵੀ NDPS ਐਕਟ ਦੇ ਮੁਕੱਦਮੇ ਦਰਜ ਹਨ, ਜਿਹਨਾਂ ਵਿੱਚ ਇਹ ਜਮਾਨਤ ਪਰ ਆਏ ਹੋਏ ਹਨ ਅਤੇ ਇਹ ਚਾਰੇ ਜਣੇ ਰਲ ਕੇ ਕਾਫੀ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਕਰ ਰਹੇ ਸਨ। ਗ੍ਰਿਫਤਾਰ ਦੋਸ਼ੀਆਨ ਪਾਸੋਂ ਪੁੱਛਗਿੱਛ ਜਾਰੀ ਹੈ ਇਹਨਾਂ ਪਾਸੋਂ ਹੋਰ ਵੀ ਬ੍ਰਾਮਦਗੀ ਹੋਣ ਦੀ ਆਸ ਹੈ।

Share This Article
Facebook Twitter Whatsapp Whatsapp Telegram Copy Link
Share
Previous Article ਸ਼੍ਰੀ ਸ਼ਨੀ ਮੰਦਿਰ ਵਿਖੇ ਸ਼ਨੀ ਮਹਾਰਾਜ ਦੀ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ ਸ਼੍ਰੀ ਸ਼ਨੀ ਮੰਦਿਰ ਵਿਖੇ ਸ਼ਨੀ ਮਹਾਰਾਜ ਦੀ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ
Next Article ਟ੍ਰੈਕਟਰ ਚਾਲਕ ਨੇ ਸਕੂਟਰ ਸਵਾਰ ਅਵਤਾਰ ਸਿੰਘ ਨੂੰ ਟੱਕਰ ਮਾਰਕੇ ਕੀਤਾ ਗੰਭੀਰ ਰੂਪ ਚ ਜਖਮੀ,ਟ੍ਰੈਕਟਰ ਚਾਲਕ ਫਰਾਰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?