By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਡਿਪਟੀ ਕਮਿਸ਼ਨਰ ਪੁਲਿਸ ਵੱਲੋਂ ਹਥਿਆਰਾਂ ਦਾ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਡਿਪਟੀ ਕਮਿਸ਼ਨਰ ਪੁਲਿਸ ਵੱਲੋਂ ਹਥਿਆਰਾਂ ਦਾ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ
Jalandhar

ਡਿਪਟੀ ਕਮਿਸ਼ਨਰ ਪੁਲਿਸ ਵੱਲੋਂ ਹਥਿਆਰਾਂ ਦਾ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ

Talk Hindustan
Last updated: 2023/06/15 at 6:03 PM
Talk Hindustan
Share
1 Min Read
SHARE
ਹਥਿਆਰਾਂ ਨੂੰ ਪ੍ਰਮੋਟ ਕਰਨ ਤੇ ਹਿੰਸਾਂ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਸੋਸ਼ਲ ਮੀਡੀਆ/ਫੇਸਬੁੱਕ/ਵੱਟਸਐਪ ’ਤੇ ਅਪਲੋਡ ਕਰਨ ’ਤੇ ਵੀ ਰੋਕ

ਜਲੰਧਰ, 15 ਜੂਨ : ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਜਲੰਧਰ ਅੰਕੁਰ ਗੁਪਤਾ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਤੇ ਅਸਲਾ ਨਿਯਮਾਂਵਲੀ 2016 ਦੀ ਧਾਰਾ 32 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿੱਚ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।

ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ ਜਨਤਕ ਤੇ ਧਾਰਮਿਕ ਥਾਵਾਂ, ਵਿਆਹਾਂ-ਸ਼ਾਦੀਆਂ/ਪਾਰਟੀਆਂ ਦੇ ਮੌਕੇ ’ਤੇ ਮੈਰਿਜ ਪੈਲਸਾਂ/ਹੋਟਲਾਂ/ਹਾਲਾਂ ਆਦਿ ਵਿੱਚ ਅਤੇ ਹੋਰ ਇਕੱਠ ਵਾਲੀਆਂ ਥਾਵਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ

ਕਿ ਕੋਈ ਵੀ ਵਿਅਕਤੀ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਅਤੇ ਹਿੰਸਾ/ਲੜਾਈਆਂ-ਝਗੜਿਆਂ ਦੀ ਵਡਿਆਈ ਕਰਨ ਵਾਲੇ ਗੀਤਾਂ ਅਤੇ ਹਥਿਆਰਾਂ ਨੂੰ ਨਾਲ ਲੈ ਕੇ ਫੋਟੋ ਆਦਿ ਖਿਚਵਾ ਕੇ ਜਾਂ ਵੀਡੀਓ ਕਲਿੱਪ ਆਦਿ ਬਣਾ ਕੇ ਸੋਸ਼ਲ ਮੀਡੀਆ/ਫੇਸਬੁੱਕ/ਵੱਟਸਐਪ ’ਤੇ ਅਪਲੋਡ ਨਹੀਂ ਕਰੇਗਾ, ਅਜਿਹਾ ਕਰਨ ’ਤੇ ਪੂਰਨ ਪਾਬੰਦੀ ਹੈ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਹੀਂ ਦੇਵੇਗਾ। ਇਹ ਹੁਕਮ 16.06.2023 ਤੋਂ 15.09.2023 ਤੱਕ ਲਾਗੂ ਰਹੇਗਾ।

Share This Article
Facebook Twitter Whatsapp Whatsapp Telegram Copy Link
Share
Previous Article पुष्पा गुजराल साइंस सिटी में  “नेचर फोटोग्राफी डे” पर एक प्रदर्शनी का आयोजन पुष्पा गुजराल साइंस सिटी में “नेचर फोटोग्राफी डे” पर एक प्रदर्शनी का आयोजन
Next Article ਪੰਜਾਬ ਦੀ ਧੀ ਬਣੀ ਡਿਪਾਰਟਮੈਂਟ ਆਫ ਜਸਟਿਸ ਕੈਲੀਫੋਰਨੀਆਂ ਯੂਐਸਏ ਵਿੱਚ ਸੀਨੀਅਰ ਆਈਟੀ ਸਪੈਸ਼ਲਿਸਟ ਇੰਜੀਨੀਅਰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?