By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਖੋਜੇਵਾਲ ਚਰਚ ਵਿਖੇ ਦੁੱਖ ਨਿਵਾਰਣ ਸਭਾ 22 ਅਤੇ 25 ਜੂਨ ਨੂੰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਖੋਜੇਵਾਲ ਚਰਚ ਵਿਖੇ ਦੁੱਖ ਨਿਵਾਰਣ ਸਭਾ 22 ਅਤੇ 25 ਜੂਨ ਨੂੰ
Jalandhar

ਖੋਜੇਵਾਲ ਚਰਚ ਵਿਖੇ ਦੁੱਖ ਨਿਵਾਰਣ ਸਭਾ 22 ਅਤੇ 25 ਜੂਨ ਨੂੰ

Talk Hindustan
Last updated: 2023/06/20 at 7:27 PM
Talk Hindustan
Share
2 Min Read
ਖੋਜੇਵਾਲ ਚਰਚ ਵਿਖੇ ਦੁੱਖ ਨਿਵਾਰਣ ਸਭਾ 22 ਅਤੇ 25 ਜੂਨ ਨੂੰ
SHARE

ਕਪੂਰਥਲਾ ( ਗੌਰਵ ਮੜੀਆ ) ਦ ਓਪਨ ਡੋਰ ਚਰਚ ਖੋਜੇਵਾਲਾ ਵਿਖੇ ਦੁੱਖ ਨਿਵਾਰਣ ਸਭਾ ਦਾ ਆਯੋਜਨ 22 ਜੂਨ ਦਿਨ ਵੀਰਵਾਰ ਅਤੇ 25 ਜੂਨ ਦਿਨ ਐਤਵਾਰ ਨੂੰ ਹੋ ਰਿਹਾ ਹੈ ਚਰਚ ਦੇ ਮੁੱਖ ਪਾਸਟਰ ਹਰਪ੍ਰੀਤ ਦਿਓਲ ਨੇ ਹੋ ਰਹੇ ਸਮਾਗਮ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਭੂ ਯਿਸ਼ੂ ਮਸੀਹ ਦੇ ਬਣਾਏ ਇਨਸਾਨਾਂ ਨੂੰ ਓਹਨਾ ਦੇ ਦੁਖਾਂ ਤੋਂ ਛੁਟਕਾਰੇ ਲਈ ਦੁੱਖ ਨਿਵਾਰਣ ਸਭਾ ਦਾ ਆਯੋਜਨ ਕੀਤਾ ਜਾ ਰਿਹਾ ਹੈ

ਲੋਕਾਂ ਤੱਕ ਪ੍ਰਭੂ ਯਿਸ਼ੂ ਮਸੀਹ ਦਾ ਸੰਦੇਸ਼ ਦੇਣ ਅਤੇ ਸੰਗਤਾਂ ਨੂੰ ਪਵਿੱਤਰ ਤਾਈ ਵਾਲਾ ਜੀਵਨ ਬਤੀਤ ਕਰਨ ਲਈ ਅਤੇ ਹਰ ਪ੍ਰਕਾਰ ਦੇ ਨਸ਼ੇ ਦੀ ਜਕੜ ਵਿੱਚ ਫਸੇ ਲੋਕਾਂ ਨੂੰ ਨਸ਼ਿਆਂ ਤੋਂ ਅਜ਼ਾਦ ਕਰਵਾਉਣ ਲਈ ਦੁਖੀਆਂ,ਬਿਮਾਰਾਂ,ਲਾਚਾਰਾਂ ਅਤੇ ਬੇਔਲਾਦ ਜੋੜ੍ਹਿਆਂ ਨੂੰ ਔਲਾਦ ਦੀ ਦਾਤ ਬਖਸ਼ਣ ਲਈ ਇਹਨਾਂ ਦਿਨਾਂ ਚ ਪ੍ਰਭੂ ਯਿਸੂ ਮਸੀਹ ਜੀ ਦੇ ਅੱਗੇ ਵਿਸ਼ੇਸ਼ ਪ੍ਰਾਰਥਨਾਵਾਂ ਅਰਦਾਸਾਂ ਕੀਤੀਆਂ ਜਾਣਗੀਆਂ।

ਇਹ ਪ੍ਰੋਗਰਾਮ 22 ਜੂਨ ਦਿਨ ਵੀਰਵਾਰ ਅਤੇ 25 ਜੂਨ ਦਿਨ ਐਤਵਾਰ ਨੂੰ ਸਵੇਰੇ 10 ਤੋਂ 2 ਵਜੇ ਤੱਕ ਹੋਵੇਗਾ ਪਾਸਟਰ ਦਿਓਲ ਨੇ ਸਮੂਹ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਚੜਕੇ ਸੰਗਤ ਸਮਾਗਮ ਚ ਪੁੱਜਕੇ ਆਪਣੇ ਦੁਖਾਂ ਤੋਂ ਛੁੱਟਕਾਰਾ ਪਾਵੇ।ਇਸ ਮੌਕੇ ਪਾਸਟਰ ਗੁਰਸ਼ਰਨ ਦਿਓਲ, ਪਾਸਟਰ ਅਗਸਟਿਨ, ਪਾਸਟਰ ਸੰਦੀਪ,ਯੂਥ ਪ੍ਰਧਾਨ ਸਾਬੀ ਕਪੂਰਥਲਾ ਪੀ ਸੀ ਪੀ ਸੀ, ਪ੍ਰਧਾਨ ਜੈ ਰਾਮ, ਪ੍ਰਬੰਧਕ ਰਾਜਵਿੰਦਰ, ਪ੍ਰਬੰਧਕ, ਬ੍ਰਦਰ ਸਵੀਨ, ਬ੍ਰਦਰ ਸਹਿਜ, ਬ੍ਰਦਰ ਪਾਰਸ ਦੂਆ, ਪ੍ਰਬੰਧਕ ਸੁੱਚਾ ਮਸੀਹ, ਪ੍ਰਬੰਧਕ ਮਥੁਰਾ ਦਾਸ, ਲੰਬੜਦਾਰ ਮਾਂਗੀ ਰਾਮ, ਪ੍ਰਬੰਧਕ ਬਲਵਿੰਦਰ ਕੁਮਾਰ, ਪ੍ਰਬੰਧਕ ਰਾਜਿੰਦਰ ਕੁਮਾਰ, ਪ੍ਰਬੰਧਕ ਬਲਵਿੰਦਰ ਬਿੱਟੂ, ਪ੍ਰਬੰਧਕ ਰਾਜੇਸ਼ ਕੰਬੋਜ ਅਤੇ ਕਈ ਹੋਰ ਸਲਾਹਕਾਰ ਵੀ ਮੌਜੂਦ ਸਨ I

Share This Article
Facebook Twitter Whatsapp Whatsapp Telegram Copy Link
Share
Previous Article ਸੁਨੀਤਾ ਖਿੱਲਣ ਨਾਇਬ ਤਹਿਸੀਲਦਾਰ ਫਿਲੌਰ ਨੂੰ ਪ੍ਰਸੰਸ਼ਾ ਪੱਤਰ ਦੇਕੇ ਸਨਮਾਨਿਤ ਕੀਤਾ ਗਿਆ ਸੁਨੀਤਾ ਖਿੱਲਣ ਨਾਇਬ ਤਹਿਸੀਲਦਾਰ ਫਿਲੌਰ ਨੂੰ ਪ੍ਰਸੰਸ਼ਾ ਪੱਤਰ ਦੇਕੇ ਸਨਮਾਨਿਤ ਕੀਤਾ ਗਿਆ
Next Article 48 ਭ੍ਰਿਸ਼ਟ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਜਾਰੀ 48 ਭ੍ਰਿਸ਼ਟ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਜਾਰੀ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?