By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸੀ.ਆਈ.ਏ ਸਟਾਫ ਪੁਲਿਸ ਨੇ ਨਸ਼ਾ ਤਸਕਰ ਕੋਲੋਂ 17 ਲੱਖ 30 ਹਜਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸੀ.ਆਈ.ਏ ਸਟਾਫ ਪੁਲਿਸ ਨੇ ਨਸ਼ਾ ਤਸਕਰ ਕੋਲੋਂ 17 ਲੱਖ 30 ਹਜਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
Jalandhar

ਸੀ.ਆਈ.ਏ ਸਟਾਫ ਪੁਲਿਸ ਨੇ ਨਸ਼ਾ ਤਸਕਰ ਕੋਲੋਂ 17 ਲੱਖ 30 ਹਜਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

Talk Hindustan
Last updated: 2023/06/27 at 10:19 AM
Talk Hindustan
Share
2 Min Read
ਸੀ.ਆਈ.ਏ ਸਟਾਫ ਪੁਲਿਸ ਨੇ ਨਸ਼ਾ ਤਸਕਰ ਕੋਲੋਂ 17 ਲੱਖ 30 ਹਜਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
SHARE

ਕਪੂਰਥਲਾ ( ਗੌਰਵ ਮੜੀਆ ) ਜਿਲਾ ਪੁਲਿਸ ਵੱਲੋਂ ਐੱਸ.ਐੱਸ.ਪੀ ਰਾਜਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ.ਪੀ ਡੀ ਰਮਨਿੰਦਰ ਸਿੰਘ ਦਿਓਲ ਅਤੇ ਡੀ.ਐੱਸ.ਪੀ ਡੀ ਬਰਜਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਸੀ.ਆਈ.ਏ ਸਟਾਫ ਕਪੂਰਥਲਾ ਦੀ ਪੁਲਿਸ ਵੱਲੋਂ ਇੰਸਪੈਕਟਰ ਜਰਨੈਲ ਸਿੰਘ ਦੀ ਨਿਗਰਾਨੀ ਹੇਠ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਦੇ ਹੋਏ ਉਸ ਕੋਲੋਂ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਡੀ ਬਰਜਿੰਦਰ ਸਿੰਘ ਨੇ ਦਸਿਆ ਕਿ ਸੀ.ਆਈ.ਏ ਸਟਾਫ ਕਪੂਰਥਲਾ ਦੀ ਪੁਲਿਸ ਨੇ ਜੋਗਿੰਦਰ ਸਿੰਘ ਉਰਫ ਭਾਈ ਪੁੱਤਰ ਬਾਜ ਸਿੰਘ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਨੂੰ ਕਾਬੂ ਕਰਕੇ ਉਸ ਪਾਸੋਂ 70 ਗ੍ਰਾਮ ਹੈਰੋਇਨ ਅਤੇ 79600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ ਅਤੇ ਅਰੋਪੀ ਦੇ ਖਿਲਾਫ ਥਾਣਾ ਸੁਭਾਨਪੁਰ ਵਿਖੇ ਐੱਨ.ਡੀ.ਪੀ.ਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਪੁੱਛਗਿੱਛ ਦੇ ਅਧਾਰ ’ਤੇ ਜੋਗਿੰਦਰ ਸਿੰਘ ਦੇ ਲੜਕੇ ਗੁਜਰਾਲ ਸਿੰਘ ਉਰਫ ਜੋਗਾ ਨੂੰ ਉਕਤ ਮਾਮਲੇ ’ਚ ਨਾਮਜਦ ਕੀਤਾ ਗਿਆ ਸੀ।

ਗੁਜਰਾਲ ਸਿੰਘ ਉਰਫ ਜੋਗਾ ਕੋਲੋਂ 12 ਜੂਨ ਨੂੰ ਜਲੰਧਰ ਦਿਹਾਤੀ ਦੀ ਪੁਲਿਸ ਵੱਲੋਂ 6 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਇਸਦੇ ਖਿਲਾਫ ਥਾਣਾ ਸਦਰ ਨਕੋਦਰ ਵਿਖੇ ਐੱਨ.ਡੀ.ਪੀ.ਐੱਸ, ਇਰਾਦਾ ਕਤਲ ਅਤੇ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਡੀ.ਐੱਸ.ਪੀ ਬਰਜਿੰਦਰ ਸਿੰਘ ਨੇ ਕਿਹਾ ਕਿ ਇਸ ਨੂੰ ਪ੍ਰੋਡੰਕਸ਼ਨ ਵਾਰੰਟ ’ਤੇ ਲਿਆ ਕੇ ਇਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਤਾਂ ਗੁਜਰਾਲ ਸਿੰਘ ਉਰਫ ਜੋਗਾ ਨੇ ਮੰਨਿਆ ਕਿ ਉਸਨੇ ਨਸ਼ਾ ਤਸਕਰੀ ਕਰਕੇ ਬਹੁਤ ਪੈਸੇ ਇਕੱਠੇ ਕੀਤੇ ਸਨ ਤੇ ਆਪਣੇ ਘਰ ਵਿੱਚ ਹੀ ਰੱਖੇ ਹਨ ਜਿਸ ’ਤੇ ਇਸਦੀ ਨਿਸ਼ਾਨਦੇਹੀ ’ਤੇ ਇਸਦੇ ਘਰ ਤੋਂ ਨਸ਼ਾ ਤਸਕਰੀ ਕਰਕੇ ਕਮਾਏ ਗਏ 16 ਲੱਖ 50 ਹਜਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ।

ਉਨ੍ਹਾਂ ਕਿਹਾ ਕਿ ਅਰੋਪੀ ਪਾਸੋਂ ਪੁੱਛਗਿੱਛ ਜਾਰੀ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਡੀ.ਐੱਸ.ਪੀ ਬਰਜਿੰਦਰ ਸਿੰਘ ਨੇ ਦਸਿਆ ਕਿ ਗੁਜਰਾਲ ਸਿੰਘ ਉਰਫ ਜੋਗਾ ਲੰਬੇ ਸਮੇਂ ਤੋਂ ਨਸ਼ੇ ਦੀ ਸਮਗÇਲੰਗ ਕਰ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਵੱਖ ਵੱਖ ਥਾਣਿਆਂ ’ਚ ਵੱਖ ਵੱਖ ਮਾਮਲੇ ਦਰਜ ਹਨ ਤੇ ਹੁਣ ਇਸ ਮਾਮਲੇ ’ਚ 70 ਗ੍ਰਾਮ ਹੈਰੋਇਨ ਤੇ 17 ਲੱਖ 30 ਰੁਪਏ ਡਰੱਗ ਮਨੀ ਬਰਾਮਦ ਕੀਤੀ ਜਾ ਚੁਕੀ ਹੈ।

Share This Article
Facebook Twitter Whatsapp Whatsapp Telegram Copy Link
Share
Previous Article केंद्रीय मंत्री अनुराग ठाकुर ने जालंधर में नवनिर्मित बीएसएफ हॉकी टर्फ ग्राउंड का किया उद्घाटन केंद्रीय मंत्री अनुराग ठाकुर ने जालंधर में नवनिर्मित बीएसएफ हॉकी टर्फ ग्राउंड का किया उद्घाटन
Next Article ਹਲਕਾ ਇੰਚਾਰਜ ਸੱਜਣ ਸਿੰਘ ਚੀਮਾਂ ਨੇ ਹਲਕੇ ਚ ਹੋ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਹਲਕਾ ਇੰਚਾਰਜ ਸੱਜਣ ਸਿੰਘ ਚੀਮਾਂ ਨੇ ਹਲਕੇ ਚ ਹੋ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?