By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸੂਬੇ ਅੰਦਰ ਹੋ ਰਹੀ ਬਰਸਾਤ ਕਰਕੇ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ ਕਰਕੇ ਹੜਤਾਲ ਦਾ ਸੰਘਰਸ਼ ਮੁਲਤਵੀ। ਸੋਮਵਾਰ ਤੋਂ ਆਮ ਦਿਨਾਂ ਦੀ ਤਰਾਂ ਹੋਵੇਗਾ ਦਫ਼ਤਰੀ ਕੰਮ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸੂਬੇ ਅੰਦਰ ਹੋ ਰਹੀ ਬਰਸਾਤ ਕਰਕੇ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ ਕਰਕੇ ਹੜਤਾਲ ਦਾ ਸੰਘਰਸ਼ ਮੁਲਤਵੀ। ਸੋਮਵਾਰ ਤੋਂ ਆਮ ਦਿਨਾਂ ਦੀ ਤਰਾਂ ਹੋਵੇਗਾ ਦਫ਼ਤਰੀ ਕੰਮ
JalandharPunjab

ਸੂਬੇ ਅੰਦਰ ਹੋ ਰਹੀ ਬਰਸਾਤ ਕਰਕੇ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ ਕਰਕੇ ਹੜਤਾਲ ਦਾ ਸੰਘਰਸ਼ ਮੁਲਤਵੀ। ਸੋਮਵਾਰ ਤੋਂ ਆਮ ਦਿਨਾਂ ਦੀ ਤਰਾਂ ਹੋਵੇਗਾ ਦਫ਼ਤਰੀ ਕੰਮ

Talk Hindustan
Last updated: 2023/07/09 at 6:37 PM
Talk Hindustan
Share
2 Min Read
ਸੂਬੇ ਅੰਦਰ ਹੋ ਰਹੀ ਬਰਸਾਤ ਕਰਕੇ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ ਕਰਕੇ ਹੜਤਾਲ ਦਾ ਸੰਘਰਸ਼ ਮੁਲਤਵੀ। ਸੋਮਵਾਰ ਤੋਂ ਆਮ ਦਿਨਾਂ ਦੀ ਤਰਾਂ ਹੋਵੇਗਾ ਦਫ਼ਤਰੀ ਕੰਮ
SHARE

ਕਪੂਰਥਲਾ (ਗੌਰਵ ਮੜੀਆ ) ਤੇਜਿੰਦਰ ਸਿੰਘ ਨੰਗਲ, ਸੂਬਾ ਪ੍ਰਧਾਨ,ਨਰਿੰਦਰ ਸਿੰਘ ਚੀਮਾ, ਸੂਬਾ ਜਨਰਲ ਸਕੱਤਰ,ਕਰਵਿੰਦਰ ਸਿੰਘ ਚੀਮਾ, ਸੂਬਾ ਵਿੱਤ ਸਕੱਤਰ ਨੇ ਕਿਹਾ ਕਿ  ਡੀਸੀ ਦਫਤਰ ਕਰਮਚਾਰੀ ਯੂਨੀਅਨ, ਪੰਜਾਬ , ਡੀ.ਸੀ. ਦਫਤਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਕਰਕੇ ਯੂਨੀਅਨ ਵੱਲੋਂ ਸੂਬੇ ਦੇ DC ਦਫਤਰਾਂ, SDM ਦਫਤਰਾਂ, ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿੱਚ 10 ਤੋਂ 12 ਜੁਲਾਈ 2023 ਤੱਕ ਕਲਮਛੋੜ ਹੜਤਾਲ ਦਾ ਐਕਸ਼ਨ ਦਿੱਤਾ ਗਿਆ ਸੀ।

ਸੂਬੇ ਅੰਦਰ ਹੋ ਰਹੀ ਬਰਸਾਤ ਨਾਲ ਪਿੰਡਾਂ/ਸ਼ਹਿਰਾਂ ਅੰਦਰ ਪਾਣੀ ਦਾ ਪੱਧਰ ਵੱਧ ਜਾਣ ਨਾਲ ਜਨ-ਜੀਵਨ ਕਾਫ਼ੀ ਪ੍ਰਭਾਵਿਤ ਹੋਇਆ ਹੈ। ਅਜਿਹੇ ਹਾਲਾਤਾਂ ਵਿੱਚ ਸੂਬਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਨੇ ਜਿਲਾ ਪ੍ਰਸ਼ਾਸ਼ਨ ਦੀ ਮੱਦਦ ਨਾਲ ਅਜਿਹੀ ਸਥਿਤੀ ਨੂੰ ਕੰਟਰੋਲ ਕਰਨਾ ਹੁੰਦਾ ਹੈ, ਜਿਸ ਲਈ ਕਰਮਚਾਰੀਆਂ ਨੇ ਜਿਲਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨਾ ਹੁੰਦਾ ਹੈ।

ਅਸੀਂ DC ਦਫਤਰਾਂ ਵਿੱਚ ਡਿਊਟੀ ਕਰਦੇ ਹਾਂ, ਇਸ ਲਈ ਸਾਡਾ ਮੁੱਢਲਾ ਫਰਜ਼ ਬਣਦਾ ਹੈ ਕੇ ਇਸ ਵਕਤ ਅਸੀਂ ਆਪਣੀਆਂ ਮੰਗਾਂ ਤੋਂ ਵੱਧ ਸੂਬਾ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖੀਏ।ਸੂਬੇ ਅੰਦਰ ਪਿਛਲੇ ਦਿਨਾਂ ਤੋਂ ਹੋ ਰਹੀ ਬਰਸਾਤ ਨਾਲ ਪਿੰਡਾਂ/ਸ਼ਹਿਰਾਂ ਅੰਦਰ ਮੀਹ ਦੇ ਪਾਣੀ ਦਾ ਪੱਧਰ ਵੱਧ ਜਾਣ ਤੇ ਸੂਬਾ ਵਾਸੀਆਂ ਦਾ ਜਨ-ਜੀਵਨ ਪ੍ਰਭਾਵਿਤ ਹੋਇਆ ਹੈ।

ਇਸ ਲਈ ਸੂਬਾ ਵਾਸੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਪੰਜਾਬ ਨੇ ਫ਼ੈਸਲਾ ਲਿਆ ਹੈ ਕੇ ਮਿਤੀ 10 ਤੋਂ 12 ਜੁਲਾਈ 2023 ਤੱਕ ਦਿੱਤਾ ਕਲਮਛੋੜ ਹੜਤਾਲ ਦਾ ਐਕਸ਼ਨ ਹਾਲ ਦੀ ਘੜੀ ਮੁਲਤਵੀ ਕੀਤਾ ਜਾਂਦਾ ਹੈ। ਸੋਮਵਾਰ ਤੋਂ ਦਫ਼ਤਰਾਂ ਵਿੱਚ ਆਮ ਦੀ ਤਰਾਂ ਕੰਮ ਹੋਵੇਗਾ। ਇਸ ਸੰਬੰਧੀ ਇੱਕ ਹਫ਼ਤੇ ਬਾਅਦ (ਜੇਕਰ ਹੜ੍ਹਾਂ ਦੀ ਸਥਿਤੀ ਕੰਟਰੋਲ ਵਿੱਚ ਹੋਵੇਗੀ) ਤਾਂ ਸੂਬਾ ਪੱਧਰੀ ਮੀਟਿੰਗ ਕਰਕੇ ਅਗਲਾ ਫ਼ੈਸਲਾ ਲਿਆ ਜਾਵੇਗਾ।ਸੂਬਾ ਸਰਕਾਰ ਨੂੰ ਅਪੀਲ ਆ ਕੇ ਅਸੀਂ ਹਰ ਤਰਾਂ ਸਰਕਾਰ, ਜਿਲਾ ਪ੍ਰਸ਼ਾਸਨ ਅਤੇ ਸੂਬਾ ਵਾਸੀਆਂ ਦੇ ਨਾਲ ਹਾਂ, ਇਸ ਲਈ ਸਾਡੀਆਂ ਮੰਗਾਂ ਦੀ ਪੂਰਤੀ ਤੁਰੰਤ ਕੀਤੀ ਜਾਵੇ।

Share This Article
Facebook Twitter Whatsapp Whatsapp Telegram Copy Link
Share
Previous Article लोक सभा मैंबर सुशील रिंकू ने हलका फिल्लौर में 62 लाख की लागत से बनने वाले चार गोदामों के नींव पत्थर रखे लोक सभा मैंबर सुशील रिंकू ने हलका फिल्लौर में 62 लाख की लागत से बनने वाले चार गोदामों के नींव पत्थर रखे
Next Article ਡਿਪਟੀ ਕਮਿਸ਼ਨਰ ਵੱਲੋਂ ਅਹਿਤਿਆਤ ਦੇ ਤੌਰ ’ਤੇ ਸ਼ਾਹਕੋਟ ਦੇ 50 ਹੜ੍ਹ ਸੰਭਾਵਿਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਹੁਕਮ ਡਿਪਟੀ ਕਮਿਸ਼ਨਰ ਵੱਲੋਂ ਅਹਿਤਿਆਤ ਦੇ ਤੌਰ ’ਤੇ ਸ਼ਾਹਕੋਟ ਦੇ 50 ਹੜ੍ਹ ਸੰਭਾਵਿਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਹੁਕਮ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?