By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਉਨ੍ਹਾਂ ਦੇ ਕਈ ਸਮਰਥਕਾਂ ਤੇ ਐਫ ਆਈ ਆਰ ਦਰਜ਼
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਉਨ੍ਹਾਂ ਦੇ ਕਈ ਸਮਰਥਕਾਂ ਤੇ ਐਫ ਆਈ ਆਰ ਦਰਜ਼
Jalandhar

ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਉਨ੍ਹਾਂ ਦੇ ਕਈ ਸਮਰਥਕਾਂ ਤੇ ਐਫ ਆਈ ਆਰ ਦਰਜ਼

Talk Hindustan
Last updated: 2023/07/15 at 9:59 PM
Talk Hindustan
Share
2 Min Read
ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਉਨ੍ਹਾਂ ਦੇ ਕਈ ਸਮਰਥਕਾਂ ਤੇ ਐਫ ਆਈ ਆਰ ਦਰਜ਼
SHARE

ਕਪੂਰਥਲਾ /ਸੁਲਤਾਨਪੁਰ ਲੋਧੀ -(ਗੌਰਵ ਮੜੀਆ) ਬੀਤੀ ਰਾਤ ਪਿੰਡ ਭਰੋਆਣਾ ਦੇ ਕਰੀਬ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਆਪਣੇ ਵਰਕਰਾਂ ਤੇ ਪਿੰਡ ਵਾਸੀਆਂ ਨੂੰ ਨਾਲ ਲੈਕੇ ਜੇ ਸੀ ਬੀ ਮਸ਼ੀਨ ਨਾਲ ਤੋੜੇ ਗਏ ਬੰਨ ਦੇ ਮਾਮਲੇ ਵਿੱਚ ਡਰੇਨੇਜ ਵਿਭਾਗ ਦੇ ਐਕਸੀਅਨ ਅਰਵਿੰਦਰ ਸਿੰਘ ਪੰਧੇਰ ਨੇ ਹਲਕਾ ਵਿਧਾਇਕ ਤੇ ਕੇਸ ਦਰਜ ਕਰਵਾ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਚ ਓ ਕਬੀਰਪੁਰ ਲਖਵਿੰਦਰ ਸਿੰਘ ਟੁਰਨਾ ਨੇ ਦੱਸਿਆ ਕਿ ਡਰੇਨੇਜ ਵਿਭਾਗ ਦੇ ਐਕਸੀਅਨ ਵਲੋਂ ਉਹਨਾਂ ਨੂੰ ਇੱਕ ਸ਼ਿਕਾਇਤ ਮਿਲੀ ਹੈ ਜਿਸ ਵਿੱਚ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵਲੋਂ ਬਿਨਾਂ ਇਜਾਜ਼ਤ ਦੇ ਬੰਨ ਤੋੜਨ ਨੂੰ ਲੈ ਕੇ ਕਾਰਵਾਈ ਕਰਵਾਉਣ ਲਈ ਕਿਹਾ ਗਿਆ ਹੈ। ਦੱਸਿਆ ਕਿ ਵਿਧਾਇਕ ਦੇ ਵਿਰੁੱਧ ਧਾਰਾ 270, 426, 430 ਅਤੇ ਡ੍ਰੇਨੇਜ ਐਕਟ 70 ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਕਨੇਡਾ ਗਏ ਹੋਏ ਸਨ। ਇਸੇ ਦੌਰਾਨ ਪਿੱਛੋਂ ਹਲਕੇ ਵਿੱਚ ਹੜ੍ਹ ਆ ਗਿਆ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕ ਉਨ੍ਹਾਂ ਨਾਲ ਨਾਰਾਜ਼ ਸਨ ਕਿ ਹਲਕਾ ਵਿਧਾਇਕ ਉਨ੍ਹਾਂ ਦੀ ਸਾਰ ਲੈਣ ਨਹੀਂ ਆਏ।

ਹਲਕਾ ਵਿਧਾਇਕ ਬੀਤੇ ਕੱਲ ਹੀ ਵਿਦੇਸ਼ ਤੋਂ ਵਾਪਸ ਆਏ ਅਤੇ ਸ਼ਾਮ ਤੱਕ ਹਲਕੇ ਵਿੱਚ ਪਹੁੰਚ ਕੇ ਉਹਨਾਂ ਨੇ ਪ੍ਰਭਾਵਤ ਪਿੰਡਾਂ ਦੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਸੁਣਿਆ ਜਿਸ ਉਪਰੰਤ ਉਹ ਪਿੰਡ ਵਾਸੀਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਪਹਿਲਾਂ ਉਨ੍ਹਾਂ ਡ੍ਰੇਨੇਜ ਅਤੇ ਪ੍ਰਸ਼ਾਸਨ ਦੇ ਵਿਰੁੱਧ ਧਰਨਾ ਦਿੱਤਾ। ਉਪਰੰਤ ਜੇ ਸੀ ਬੀ ਮਸ਼ੀਨ ਨਾਲ ਬੰਨ ਤੁੜਵਾ ਦਿੱਤਾ। ਪਿੰਡ ਵਾਸੀਆਂ ਨੇ ਦੱਸਿਆ ਕੇ ਬੰਨ੍ਹ ਟੁੱਟਣ ਨਾਲ ਪਾਣੀ ਦਾ ਵਹਾਅ ਨਾਲ ਲਗਦੀ ਵੇਈਂ ਤੋਂ ਹੁੰਦਾ ਹੋਇਆ ਸਤਲੁਜ ਦਰਿਆ ਵੱਲ ਚਲੇ ਜਾਵੇਗਾ।

ਦੂਜੇ ਪਾਸੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਉਹਨਾਂ ਨੂੰ ਪਤਾ ਸੀ ਕਿ ਬੰਨ ਤੋੜਨ ਨੂੰ ਲੈ ਕੇ ਮੇਰੇ ਉਪਰ ਕੇਸ ਦਰਜ਼ ਹੋਵੇਗਾ ਪ੍ਰੰਤੂ ਆਪਣੇ ਹਲਕੇ ਦੇ ਲੋਕਾਂ ਨੂੰ ਬਚਾਉਣਾ ਮੇਰਾ ਮੁਢਲਾ ਫਰਜ਼ ਹੈ। ਉਨਾਂ ਇਹ ਵੀ ਕਿਹਾ ਕਿ ਜਿਹੜਾ ਨੇਤਾ ਜਾਂ ਸਰਕਾਰ ਆਪਣੀ ਜਨਤਾ ਦੇ ਜਾਨ ਮਾਲ ਦੀ ਰਾਖੀ ਨਹੀਂ ਕਰ ਸਕਦੀ, ਉਸ ਨੂੰ ਰਾਜ ਕਰਨ ਦਾ ਕੋਈ ਹੱਕ ਨਹੀਂ ਹੈ।

Share This Article
Facebook Twitter Whatsapp Whatsapp Telegram Copy Link
Share
Previous Article ਪੰਜਾਬੀਆਂ ਨੇ ਸੰਤ ਸੀਚੇਵਾਲ ਦੀ ਅਗਵਾਈ ਵਿੱਚ  ਸਤਲੁਜ ਦਰਿਆ ਦਾ ਇੱਕ ਪਾੜ ਪੂਰਿਆ,ਪੰਜਾਂ ਦਿਨਾਂ ਦੇ ਰਿਕਾਰਡ ਸਮੇਂ ਵਿੱਚ ਬੰਨ੍ਹ ਬਣਾ ਕੇ ਸਿਰਜਿਆ ਇਤਿਹਾਸ ਪੰਜਾਬੀਆਂ ਨੇ ਸੰਤ ਸੀਚੇਵਾਲ ਦੀ ਅਗਵਾਈ ਵਿੱਚ ਸਤਲੁਜ ਦਰਿਆ ਦਾ ਇੱਕ ਪਾੜ ਪੂਰਿਆ,ਪੰਜਾਂ ਦਿਨਾਂ ਦੇ ਰਿਕਾਰਡ ਸਮੇਂ ਵਿੱਚ ਬੰਨ੍ਹ ਬਣਾ ਕੇ ਸਿਰਜਿਆ ਇਤਿਹਾਸ
Next Article पुष्पा गुजराल साइंस सिटी की ओर से अंतरराष्ट्रीय सेमिनार का आयोजन पुष्पा गुजराल साइंस सिटी की ओर से अंतरराष्ट्रीय सेमिनार का आयोजन
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?