By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਹਲਕਾ ਵਿਧਾਇਕ ਰੂਪਨਗਰ ਸ੍ਰੀ ਦਿਨੇਸ਼ ਚੱਢਾ ਮੰਗਣ ਮਾਫ਼ੀ, ਨਹੀਂ ਤਾਂ ਵਿੱਢਿਆ ਜਾਵੇਗਾ ਸੂਬਾ ਪੱਧਰੀ ਸੰਘਰਸ਼-ਨੰਗਲ,ਚੀਮਾ,
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਹਲਕਾ ਵਿਧਾਇਕ ਰੂਪਨਗਰ ਸ੍ਰੀ ਦਿਨੇਸ਼ ਚੱਢਾ ਮੰਗਣ ਮਾਫ਼ੀ, ਨਹੀਂ ਤਾਂ ਵਿੱਢਿਆ ਜਾਵੇਗਾ ਸੂਬਾ ਪੱਧਰੀ ਸੰਘਰਸ਼-ਨੰਗਲ,ਚੀਮਾ,
Jalandhar

ਹਲਕਾ ਵਿਧਾਇਕ ਰੂਪਨਗਰ ਸ੍ਰੀ ਦਿਨੇਸ਼ ਚੱਢਾ ਮੰਗਣ ਮਾਫ਼ੀ, ਨਹੀਂ ਤਾਂ ਵਿੱਢਿਆ ਜਾਵੇਗਾ ਸੂਬਾ ਪੱਧਰੀ ਸੰਘਰਸ਼-ਨੰਗਲ,ਚੀਮਾ,

Talk Hindustan
Last updated: 2023/07/20 at 8:09 PM
Talk Hindustan
Share
2 Min Read
ਹਲਕਾ ਵਿਧਾਇਕ ਰੂਪਨਗਰ ਸ੍ਰੀ ਦਿਨੇਸ਼ ਚੱਢਾ ਮੰਗਣ ਮਾਫ਼ੀ, ਨਹੀਂ ਤਾਂ ਵਿੱਢਿਆ ਜਾਵੇਗਾ ਸੂਬਾ ਪੱਧਰੀ ਸੰਘਰਸ਼-ਨੰਗਲ,ਚੀਮਾ,
SHARE

ਕਪੂਰਥਲਾ ( ਗੌਰਵ ਮੜੀਆ ) ਹਲਕਾ ਵਿਧਾਇਕ ਰੂਪਨਗਰ ਦਿਨੇਸ਼ ਚੱਢਾ ਵੱਲੋਂ ਆਪਣੇ ਵਲੰਟੀਅਰਾਂ ਨੂੰ ਨਾਲ ਲੈ ਕੇ ਮਿਤੀ 18-07-2023 ਨੂੰ ਤਹਿਸੀਲ ਦਫਤਰ ਰੂਪਨਗਰ ਜਾ ਕੇ ਤਹਿਸੀਲ ਦਫ਼ਤਰ ਰੂਪਨਗਰ ਵਿੱਚ ਤੈਨਾਤ ਕਰਮਚਾਰੀਆਂ ਨਾਲ ਦੁਰਵਿਵਹਾਰ ਕੀਤਾ ਗਿਆ ਤੇ ਦਫ਼ਤਰ ਦੇ ਕੰਮ ਵਿੱਚ ਰੁਕਾਵਟ ਪਾਈ ਗਈ। ਹਲਕਾ ਵਿਧਾਇਕ ਰੂਪਨਗਰ ਵੱਲੋਂ ਆਪਣੇ ਅਧਿਕਾਰਾਂ ਤੋਂ ਬਾਹਰ ਜਾ ਕੇ ਕਰਮਚਾਰੀਆਂ ਨੂੰ ਫ਼ੋਨ ਕਰਕੇ ਸਰਕਾਰੀ ਦਫ਼ਤਰੀ ਰਿਕਾਰਡ ਆਪਣੇ ਦਫ਼ਤਰ ਮੰਗਵਾਇਆ ਗਿਆ। ਇੱਕ ਵਿਧਾਇਕ ਨੂੰ ਸਰਕਾਰੀ ਦਫਤਰੀ ਰਿਕਾਰਡ ਸਰਕਾਰੀ ਕਰਮਚਾਰੀ ਰਾਹੀਂ ਆਪਣੇ ਦਫ਼ਤਰ ਮੰਗਵਾਉਣ ਦਾ ਕੋਈ ਅਧਿਕਾਰ ਨਹੀਂ ਹੈ। ਰਜਿਸਟਰੀਆਂ ਦਾ ਰਿਕਾਰਡ ਬਹੁਤ ਹੀ ਮਹੱਤਵਪੂਰਨ ਰਿਕਾਰਡ ਹੁੰਦਾ ਹੈ।

ਇਸ ਤੋਂ ਇਲਾਵਾ ਸਰਕਾਰੀ ਕਰਮਚਾਰੀਆਂ ਤੇ ਬਿਨਾ ਕਿਸੇ ਸਬੂਤਾਂ ਦੇ ਕੁਰੱਪਸ਼ਨ ਦੇ ਇਲਜ਼ਾਮ ਲਗਾ ਕੇ ਸੋਸ਼ਲ ਮੀਡੀਆ ਤੇ ਜਲੀਲ ਕਰਨ ਨਾਲ ਕਰਮਚਾਰੀਆਂ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚਾਇਆ ਹੈ। ਹਲਕਾ ਵਿਧਾਇਕ ਵੱਲੋਂ ਕੀਤੇ ਇਸ ਵਰਤਾਰੇ ਲਈ ਡੀਸੀ ਦਫ਼ਤਰ ਰੂਪਨਗਰ ਅਤੇ ਇਸ ਅਧੀਨ ਪੈਂਦੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਦੇ ਸਾਰੇ ਕਰਮਚਾਰੀ ਮਿਤੀ 21-07-2023 ਨੂੰ ਕਲਮਛੋੜ ਹੜਤਾਲ ਕਰਕੇ ਮੁਕੰਮਲ ਕੰਮ ਬੰਦ ਕਰਕੇ ਧਰਨਾ ਪ੍ਰਦਰਸ਼ਨ ਕਰਨਗੇ। ਦਿਨੇਸ਼ ਚੱਢਾ, ਹਲਕਾ ਵਿਧਾਇਕ ਰੂਪਨਗਰ ਤਹਿਸੀਲ ਦਫ਼ਤਰ ਦੇ ਕਰਮਚਾਰੀਆਂ ਤੋਂ ਮਾਫ਼ੀ ਮੰਗਣ, ਜੇ ਮਿਤੀ 22-07-2023 ਤੱਕ ਹਲਕਾ ਵਿਧਾਇਕ ਰੂਪਨਗਰ ਦਿਨੇਸ਼ ਚੱਢਾ ਵੱਲੋਂ ਮਾਫ਼ੀ ਨਾ ਮੰਗੀ ਗਈ ਤਾਂ ਮਿਤੀ 23-07-2023 ਨੂੰ ਸੂਬਾ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ। ਹੜਤਾਲ ਦੌਰਾਨ ਆਮ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਦੀ ਸਾਰੀ ਜ਼ਿੰਮੇਵਾਰੀ ਹਲਕਾ ਵਿਧਾਇਕ ਦੀ ਹੋਵੇਗੀ।

Share This Article
Facebook Twitter Whatsapp Whatsapp Telegram Copy Link
Share
Previous Article ਕਾਂਗਰਸ ਐਸ.ਸੀ. ਵਿੰਗ ਵਲੋਂ ਲੋਕ ਸਭਾ ਚੋਣਾ ਸਬੰਧੀ ਮੀਟਿੰਗ ਕਾਂਗਰਸ ਐਸ.ਸੀ. ਵਿੰਗ ਵਲੋਂ ਲੋਕ ਸਭਾ ਚੋਣਾ ਸਬੰਧੀ ਮੀਟਿੰਗ
Next Article ਤਹਿਸੀਲਦਾਰ ਬਲਜਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨਾਲ ਕੀਤੀ ਮੁਲਾਕਾਤ ਤਹਿਸੀਲਦਾਰ ਬਲਜਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨਾਲ ਕੀਤੀ ਮੁਲਾਕਾਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?