By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਨੱਲ ਮੰਡੀ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਲਿਆ ਗਿਆ ਜਾਇਜਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਨੱਲ ਮੰਡੀ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਲਿਆ ਗਿਆ ਜਾਇਜਾ
Jalandhar

ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਨੱਲ ਮੰਡੀ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਲਿਆ ਗਿਆ ਜਾਇਜਾ

Talk Hindustan
Last updated: 2023/08/22 at 9:34 PM
Talk Hindustan
Share
2 Min Read
ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਨੱਲ ਮੰਡੀ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਲਿਆ ਗਿਆ ਜਾਇਜਾ
SHARE

ਟੈਂਟਾਂ ਵਿੱਚ ਰਹਿ ਰਹੇ ਹੜ੍ਹ ਪੀੜਿਤ ਲੋਕਾਂ ਨੂੰ ਟੈਂਟਾਂ ਵਿੱਚ ਜਾ ਕੇ ਪੁੱਛਿਆ ਹਾਲਚਾਲ

ਜਲੰਧਰ : ਸਿਵਲ ਸਰਜਨ ਡਾ. ਰਮਨ ਸ਼ਰਮਾ ਅਤੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਨੱਲ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਉੱਥੇ ਟੈਂਟਾਂ ਵਿੱਚ ਰਹਿ ਰਹੇ ਲੋਕਾਂ ਦੇ ਹਾਲ ਬਾਰੇ ਜਾਣਕਾਰੀ ਲਈ ਗਈ ਅਤੇ ਸਿਹਤ ਟੀਮਾਂ ਵੱਲੋਂ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜਾ ਲਿਆ ਗਿਆ। ਉਨ੍ਹਾਂ ਵੱਲੋਂ ਲੋਕਾਂ ਨੂੰ ਮੌਸਮੀ ਬਿਮਾਰੀਆਂ ਡੇਂਗੂ, ਡਾਇਰੀਆ, ਦਸਤ ਅਤੇ ਚਮੜੀ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਲਗਾਈ ਗਈ ਮੈਡੀਕਲ ਟੀਮ ਤੋਂ ਆਪਣੀ ਜਾਂਚ ਕਰਵਾ ਕੇ ਦਵਾਈਆਂ ਲੈਣ ਲਈ ਕਿਹਾ ਗਿਆ ।

ਸਿਵਲ ਸਰਜਨ ਵੱਲੋਂ ਮੌਕੇ ‘ਤੇ ਹੀ ਐਸ.ਐਮ.ਓ. ਲੋਹੀਆਂ ਡਾ. ਸੋਨੂ ਪਾਲ ਨੂੰ ਬੁਲਾਈਆ ਗਿਆ ਅਤੇ ਉਨ੍ਹਾਂ ਨਾਲ ਵੱਖ-ਵੱਖ ਟੈਂਟਾਂ ਵਿੱਚ ਜਾ ਕੇ ਲੋਕਾਂ ਨਾਲ ਰੂਬਰੂ ਹੋਏ ਅਤੇ ਸਿਹਤ ਸੰਭਾਲ ਸੰਬੰਧੀ ਜਾਣਕਾਰੀ ਦਿੱਤੀ ਗਈ। ਵਰਨਣਯੋਗ ਹੈ ਕਿ ਪਿੰਡ ਨੱਲ ਮੰਡੀ ਵਿੱਚ ਕੁੱਲ 93 ਟੈਂਟ ਲੱਗੇ ਹੋਏ ਹਨ ਅਤੇ ਇਨ੍ਹਾਂ ਵਿਚੋਂ 87 ਟੈਂਟਾਂ ਵਿੱਚ ਕੁੱਲ 202 ਲੋਕਾਂ ਦੀ ਆਬਾਦੀ ਰਹਿ ਰਹੀ ਹੈ।

ਡਾ. ਰਮਨ ਸ਼ਰਮਾ ਵੱਲੋਂ ਕਿਹਾ ਗਿਆ ਕਿ ਜੇਕਰ ਕਿਸੇ ਨੂੰ ਸਿਹਤ ਸੰਬੰਧੀ ਕੋਈ ਪਰੇਸ਼ਾਨੀ ਹੁੰਦੀ ਹੈ ਤਾਂ ਉਹ ਨੇੜੇ ਦੇ ਸਿਹਤ ਕੇਂਦਰ ਸੀ.ਐਚ.ਸੀ. ਲੋਹੀਆਂ ਵਿਖੇ ਇਲਾਜ ਲਈ ਸੰਪਰਕ ਕਰ ਸਕਦਾ ਹੈ ਅਤੇ ਮੁਫ਼ਤ ਸਿਹਤ ਸੇਵਾਵਾਂ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਸਿਹਤ ਸਹੂਲਤ ਲੈਣ ਲਈ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਨਾਲ ਸਿੱਧੇ ਤੌਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Share This Article
Facebook Twitter Whatsapp Whatsapp Telegram Copy Link
Share
Previous Article पंजाब में आप का पहला मेयर, बलजीत चन्नी बने मोगा नगर निगम के नए मेयर पंजाब में आप का पहला मेयर, बलजीत चन्नी बने मोगा नगर निगम के नए मेयर
Next Article ਕਪੂਰਥਲਾ ਚ ਆਟੋ ਚਾਲਕਾਂ ਵਲੋਂ ਈ -ਰਿਕਸ਼ਾ ਚਾਲਕਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ-ਪ੍ਰਧਾਨ ਮਨਵਿੰਦਰ ਸਿੰਘ ਹੈਪੀ ਕਪੂਰਥਲਾ ਚ ਆਟੋ ਚਾਲਕਾਂ ਵਲੋਂ ਈ -ਰਿਕਸ਼ਾ ਚਾਲਕਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ-ਪ੍ਰਧਾਨ ਮਨਵਿੰਦਰ ਸਿੰਘ ਹੈਪੀ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?