By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਿੱਖਸ ਆਫ਼ ਅਮੈਰਿਕਾ ਦੇ ਵਫ਼ਦ ਨੇ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਅੰਬੈਸੀ ਆਫ ਇੰਡੀਆ ਦੀ ਡੀ.ਸੀ.ਐੱਮ ਨਾਲ ਕੀਤੀ ਮੁਲਾਕਾਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > America > ਸਿੱਖਸ ਆਫ਼ ਅਮੈਰਿਕਾ ਦੇ ਵਫ਼ਦ ਨੇ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਅੰਬੈਸੀ ਆਫ ਇੰਡੀਆ ਦੀ ਡੀ.ਸੀ.ਐੱਮ ਨਾਲ ਕੀਤੀ ਮੁਲਾਕਾਤ
AmericaJalandharKapurthlaPunjab

ਸਿੱਖਸ ਆਫ਼ ਅਮੈਰਿਕਾ ਦੇ ਵਫ਼ਦ ਨੇ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਅੰਬੈਸੀ ਆਫ ਇੰਡੀਆ ਦੀ ਡੀ.ਸੀ.ਐੱਮ ਨਾਲ ਕੀਤੀ ਮੁਲਾਕਾਤ

Talk Hindustan
Last updated: 2025/10/19 at 12:45 PM
Talk Hindustan
Share
2 Min Read
ਸਿੱਖਸ ਆਫ਼ ਅਮੈਰਿਕਾ ਦੇ ਵਫ਼ਦ ਨੇ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਅੰਬੈਸੀ ਆਫ ਇੰਡੀਆ ਦੀ ਡੀ.ਸੀ.ਐੱਮ ਨਾਲ ਕੀਤੀ ਮੁਲਾਕਾਤ
SHARE
ਕੁਝ ਦਿਨ ਪਹਿਲਾਂ ਹੀ ਡੀ.ਸੀ.ਐਮ. ਮੈਡਮ ਮਿਸ ਨਾਮੈਗਿਆ ਖਾਂਪਾ ਨੇ ਸੰਭਾਲਿਆ ਹੈ ਅਹੁਦਾ
ਗੌਰਵ ਮੜੀਆ ਵਾਸ਼ਿੰਗਟਨ ਡੀ.ਸੀ :  ਸਿੱਖਸ ਆਫ ਅਮੈਰਿਕਾ ਦੇ ਵਫ਼ਦ ਨੇ ਚੇਅਰਮੈਨ ਜਸਦੀਪ ਸਿੰਘ ਜੱਸੀ’ ਦੀ ਅਗਵਾਈ ’ਚ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਸਥਿੱਤ ਅੰਬੈਸੀ ਦੀ ਡੀ.ਸੀ.ਐੱਮ (ਡਿਪਟੀ ਚੀਫ਼ ਆਫ ਮਿਸ਼ਨ) ਮੈਡਮ ਮਿਸ ਨਾਮੈਗਿਆ ਖਾਂਪਾ ਨਾਲ ਇਕ ਅਹਿਮ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ  ਚੇਅਰਮੈਨ ਜਸਦੀਪ ਸਿੰਘ ਜੱਸੀ ਤੋਂ ਇਲਾਵਾ ਕਮਲਜੀਤ ਸਿੰਘ ਸੋਨੀ ਪ੍ਰਧਾਨ, ਬਲਜਿੰਦਰ ਸ਼ੰਮੀ ਮੀਤ ਪ੍ਰਧਾਨ, ਡਾਇਰੈਕਟਰ ਸੁਖਪਾਲ ਸਿੰਘ ਧਨੋਆ, ਵਰਿੰਦਰ ਸਿੰਘ, ਗੁਰਵਿੰਦਰ ਸੇਠੀ, ਇੰਦਰਜੀਤ ਸਿੰਘ  ਗੁਜਰਾਲ, ਕਰਨ ਸਿੰਘ, ਗੁਰਪ੍ਰੀਤ ਸਿੰਘ ਨਕਈ ਅਤੇ ਪ੍ਰਭਜੋਤ ਬੱਤਰਾ ਸ਼ਾਮਿਲ ਸਨ। ਇੱਥੇ ਦੱਸਣਯੋਗ ਹੈ ਕਿ ਮੈਡਮ ਖਾਂਪਾ ਅਜੇ ਕੁਝ ਦਿਨ ਪਹਿਲਾਂ ਹੀ ਨੈਰੋਬੀ ਤੋਂ ਬਦਲ ਕੇ ਇੱਥੇ ਆਏ ਹਨ। ਇਸ ਮੌਕੇ ਸ੍ਰ. ਜਸਦੀਪ ਸਿੰਘ ਜੱਸੀ ਨੇ ਸਿੱਖਾਂ ਨੂੰ ਭਾਰਤ ’ਚ ਦਰਪੇਸ਼ ਸਮੱਸਿਆਵਾਂ ਅਤੇ ਹੱਕੀ ਮੰਗਾਂ ਸਬੰਧੀ ਜਾਣੂੰ ਕਰਵਾਇਆ।
ਉਹਨਾਂ ਮੈਡਮ ਡੀ.ਸੀ.ਐੱਮ. ਜ਼ਰੀਏ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਲਈ ਇਕ ਬੇਨਤੀ ਵੀ ਭੇਜੀ ਹੈ  ਕਿ ਪੰਜਾਬ ਦੇ ਹੜ ਪੀੜਤਾਂ ਲਈ ਹੋਰ ਵੀ ਰਾਹਤ ਫੰਡ ਜਾਰੀ ਕੀਤਾ ਜਾਵੇ। ਮੈਡਮ ਖਾਂਪਾ ਨੇ ਵਫਦ ਦੇ ਵਿਚਾਰਾਂ ਨੂੰ ਬਹੁਤ ਹੀ ਧਿਆਨ ਦੇ ਨਾਲ ਸੁਣਿਆ ਅਤੇ ਹਰ ਇਕ ਮਸਲੇ ਦੇ ਹੱਲ ਲਈ ਸਹਿਮਤੀ ਪ੍ਰਗਟਾਈ। ਉਹਨਾਂ ਇਸ ਮੌਕੇ ਸਿੱਖਸ ਆਫ ਅਮੈਰਿਕਾ ਦੇ ਵਫ਼ਦ ਦੇ ਸਾਰੇ ਮੈਂਬਰਾਂ ਨੂੰ ਉੱਘੇ ਲੇਖਕ ਸ੍ਰ. ਹਰਬੰਸ ਸਿੰਘ ਦੀ ਪੁਸਤਕ ‘ਦ ਹੈਰੀਟੇਜ ਆਫ ਦਾ ਸਿੱਖਸ’ ਪੁਸਤਕ ਭੇਂਟ ਕੀਤੀ।
ਇਸ ਮੁਲਾਕਾਤ ਉਪਰੰਤ ਜਸਦੀਪ ਸਿੰਘ ਜੱਸੀ ਨੇ ਦੱਸਿਆ ਕਿ ਵਿਚਾਰ ਵਟਾਂਦਰਾ ਬਹੁਤ ਹੀ ਸੁਖਾਵੇਂ ਮਹੌਲ ਵਿਚ ਹੋਇਆ ਅਤੇ ਇਸ ਮੁਲਾਕਾਤ ਦੇ ਸਾਰਥਿਕ ਨਤੀਜੇ ਜ਼ਰੂਰ ਸਾਹਮਣੇ ਆਉਣਗੇ। ਉਹਨਾਂ ਦੱਸਿਆ ਕਿ ਅਮਰੀਕਾ ਤੇ ਭਾਰਤ ਦੇ ਅਜੋਕੇ ਸਬੰਧਾਂ ਬਾਰੇ ਵੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਉਹਨਾਂ ਕਿਹਾ ਕਿ ਉਹਨਾਂ ਮੈਡਮ ਖਾਂਪਾ ਨੂੰ ਅਮਰੀਕਾ ਆਉਣ ’ਤੇ ਜੀ ਆਇਆਂ ਵੀ ਆਖਿਆ ਅਤੇ ਉਹਨਾਂ ਸਿੱਖਸ ਆਫ਼ ਅਮਰੀਕਾ ਨੂੰ ਅੰਬੈਸੀ ਦੇ ਕਿਸੇ ਵੀ ਸਹਿਯੋਗ ਲਈ ਪੇਸ਼ਕਸ਼ ਵੀ ਕੀਤੀ ਹੈ।
Share This Article
Facebook Twitter Whatsapp Whatsapp Telegram Copy Link
Share
Previous Article सीएचसी करतारपुर में सी.पी.आर के बारे में दी गई सिखलाई सीएचसी करतारपुर में सी.पी.आर के बारे में दी गई सिखलाई
Next Article पूर्व DGP मुस्तफा और पत्नी रजिया सुल्ताना पर बेटे की हत्या का केस दर्ज पूर्व DGP मुस्तफा और पत्नी रजिया सुल्ताना पर बेटे की हत्या का केस दर्ज
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?