By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਰਮਦਾਸ ਨੂੰ ਆਉਂਦੇ ਚਾਰ ਰਸਤਿਆਂ ਉੱਤੇ ਦਰਸ਼ਨੀ ਗੇਟ ਬਣਾਉਣ ਦੀ ਸ਼ੁਰੂਆਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Amritsar > ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਰਮਦਾਸ ਨੂੰ ਆਉਂਦੇ ਚਾਰ ਰਸਤਿਆਂ ਉੱਤੇ ਦਰਸ਼ਨੀ ਗੇਟ ਬਣਾਉਣ ਦੀ ਸ਼ੁਰੂਆਤ
AmritsarPoliticsPunjab

ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਰਮਦਾਸ ਨੂੰ ਆਉਂਦੇ ਚਾਰ ਰਸਤਿਆਂ ਉੱਤੇ ਦਰਸ਼ਨੀ ਗੇਟ ਬਣਾਉਣ ਦੀ ਸ਼ੁਰੂਆਤ

Talk Hindustan
Last updated: 2024/10/28 at 8:37 PM
Talk Hindustan
Share
3 Min Read
ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਰਮਦਾਸ ਨੂੰ ਆਉਂਦੇ ਚਾਰ ਰਸਤਿਆਂ ਉੱਤੇ ਦਰਸ਼ਨੀ ਗੇਟ ਬਣਾਉਣ ਦੀ ਸ਼ੁਰੂਆਤ
SHARE
-ਧਾਲੀਵਾਲ ਨੇ ਕੀਤਾ ਸਮੁੱਚੀ ਸੰਗਤ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ
ਛੇਤੀ ਹੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਂ ਉੱਤੇ ਬਣੇਗਾ ਨਵਾਂ ਰੇਲਵੇ ਸਟੇਸ਼ਨ -ਧਾਲੀਵਾਲ
ਅਜਨਾਲਾ, 28 ਅਕਤੂਬਰ 2024- : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਰਮਦਾਸ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਧਾਰਮਿਕ ਦਿਖ ਵਾਲੇ ਸੁੰਦਰ ਗੇਟ ਬਣਾਉਣ ਦਾ ਜੋ ਸੁਪਨਾ ਲਿਆ ਸੀ , ਉਸ ਨੂੰ ਪੂਰਾ ਕਰਨ ਲਈ ਅੱਜ ਨੀਹ ਪੱਥਰ ਰੱਖ ਕੇ ਸ਼ੁਰੂਆਤ ਕਰ ਦਿੱਤੀ ਗਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਲਗਭਗ ਪੌਣੇ ਤਿੰਨ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਹਨਾਂ ਨੇ ਦੱਸਿਆ ਕਿ ਬਾਬਾ ਬੁੱਢਾ ਸਾਹਿਬ ਜੀ ਦੀ ਇਸ ਨਗਰੀ ਦਾ ਵਿਕਾਸ ਕਰਨਾ ਮੇਰਾ ਮੁੱਖ ਟੀਚਾ ਹੈ ਅਤੇ ਮੈਂ ਲਗਾਤਾਰ ਇਸ ਲਈ ਕੰਮ ਕਰ ਰਿਹਾ ਹਾਂ, ਜਿਸ ਸਦਕਾ ਰਮਦਾਸ ਨੂੰ ਆਉਂਦੀ ਮੁੱਖ ਸੜਕ ਤੇ ਬਾਬਾ ਬੁੱਢਾ ਸਾਹਿਬ ਦੇ ਗੁਰਦੁਆਰੇ ਤੱਕ ਜਾਂਦੀ ਸੜਕ ਬਣ ਚੁੱਕੀ ਹੈ ਅਤੇ ਹੁਣ ਇਸ ਇਸ ਸ਼ਹਿਰ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਵੱਡੇ ਦਰਵਾਜੇ ਬਣਾਏ ਜਾਣਗੇ।
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਰਮਦਾਸ ਤੋਂ ਪਿੰਡਾਂ ਨੂੰ ਜਾਂਦੀਆਂ ਲਿੰਕ ਸੜਕਾਂ ਵੀ ਬਣਾਈਆਂ ਜਾ ਚੁੱਕੀਆਂ ਹਨ ਅਤੇ ਹੁਣ ਨਗਰ ਕੌਂਸਲ ਰਮਦਾਸ ਰਾਹੀਂ ਸ਼ਹਿਰ ਵਿੱਚ ਹੋਣ ਵਾਲੇ ਕੰਮ ਸ਼ੁਰੂ ਕਰਵਾਏ ਜਾਣਗੇ। ਉਹਨਾਂ ਸਮੁੱਚੀਆਂ ਨਾਮ ਲੇਵਾ ਸੰਗਤਾਂ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਇਸ ਵਡਮੁੱਲੇ ਤੋਂਫੇ ਲਈ ਧੰਨਵਾਦ ਕੀਤਾ। ਸ ਧਾਲੀਵਾਲ ਨੇ ਦੱਸਿਆ ਕਿ ਰੇਲਵੇ ਮੰਤਰਾਲੇ ਵੱਲੋਂ ਰਮਦਾਸ ਦਾ ਨਵਾਂ ਰੇਲਵੇ ਸਟੇਸ਼ਨ ਬਣਾਉਣ ਲਈ ਛੇਤੀ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਇਸ ਸਟੇਸ਼ਨ ਦਾ ਨਾਂ ਹੁਣ ਬਾਬਾ ਬੁੱਢਾ ਸਾਹਿਬ ਜੀ ਤੇ ਨਾਂ ਉਤੇ ਰੱਖਿਆ ਜਾਵੇਗਾ । ਉਹਨਾਂ ਪਿਛਲੀਆਂ ਸਰਕਾਰਾਂ ਉੱਤੇ ਦੋਸ਼ ਲਗਾਉਂਦੇ ਕਿਹਾ ਕਿ ਇਤਿਹਾਸਿਕ ਅਤੇ ਬਾਬਾ ਬੁੱਢਾ ਸਾਹਿਬ ਜੀ ਦੇ ਇਸ ਪਵਿੱਤਰ ਅਸਥਾਨ ਨੂੰ ਲਗਾਤਾਰ ਅਣਗੌਲਿਆਂ ਕੀਤਾ ਗਿਆ, ਜਦ ਕਿ ਸਾਡੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਇਸ ਇਤਿਹਾਸਿਕ ਨਗਰੀ ਲਈ ਵਿਕਾਸ ਦੇ ਕੰਮ ਸ਼ੁਰੂ ਕਰ ਦਿੱਤੇ।
ਅੱਜ ਹੋਈਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਉੱਤੇ ਵਧਾਈ ਦਿੰਦਿਆਂ ਸ ਧਾਲੀਵਾਲ ਨੇ ਕਿਹਾ ਕਿ ਉਹਨਾਂ ਨੂੰ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਕੰਮ ਕਰਨਾ ਚਾਹੀਦਾ ਹੈ ਨਾ ਕਿ ਇੱਕ ਪਰਿਵਾਰ ਲਈ। ਉਨਾ ਕੁਝ ਨੇਤਾਵਾਂ ਵੱਲੋਂ ਚੋਣ ਵਿੱਚ ਵੱਖ-ਵੱਖ ਪਾਰਟੀਆਂ ਦੇ ਨਾਲ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਦਖਲ ਅੰਦਾਜ਼ੀ ਨੂੰ ਸਿਰੇ ਤੋਂ ਰੱਦ ਕਰਦਿਆਂ ਕਿਹਾ ਕਿ ਸਾਡੀ ਪਾਰਟੀ ਧਾਰਮਿਕ ਸੰਸਥਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਕਰਦੀ। ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਓ ਐਸ ਡੀ ਗੁਰਜੰਟ ਸਿੰਘ ਸੋਹੀ, ਐਸ.ਡੀ.ਓ ਮਨਜਿੰਦਰ ਸਿੰਘ ਮੱਤੇਨੰਗਲ, ਹਰਿੰਦਰ ਸਿੰਘ ਭੁੱਲਰ, ਨਿਜਾਮਪੁਰਾ, ਚੇਅਰਮੈਨ ਬਲਦੇਵ ਸਿੰਘ ਚੇਤਨਪੁਰਾ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਖਹਿਰਾ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ, ਸਰਪੰਚ ਸ਼ੇਰ ਸਿੰਘ ਆਵਾਨ, ਸਾਬਕਾ ਸਰਪੰਚ ਕਾਬਲ ਸਿੰਘ, ਬਲਜੀਤ ਸਿੰਘ ਅੜਾਇਆ, ਸ: ਸੰਤੋਖ ਸਿੰਘ ਵੀ ਹਾਜ਼ਰ ਸਨ।
TAGGED: administration, Political
Share This Article
Facebook Twitter Whatsapp Whatsapp Telegram Copy Link
Share
Previous Article महाराष्ट्र विधानसभा चुनाव के लिए BJP ने जारी की तीसरी लिस्ट महाराष्ट्र विधानसभा चुनाव के लिए BJP ने जारी की तीसरी लिस्ट
Next Article ਗਲਾਡਾ ਵੱਲੋਂ ਤਿੰਨ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ ਗਲਾਡਾ ਵੱਲੋਂ ਤਿੰਨ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?