By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਡਿਪਟੀ ਕਮਿਸ਼ਨਰ ਨੇ ਪਹਿਲੀ ਜ਼ਮਾਤ ਦੀ ਵਿਦਿਆਰਥਣ ਆਨਿਆ ਗੌਤਮ ਨੂੰ ਬਿਠਾਇਆ ਆਪਣੀ ਕੁਰਸੀ ਤੇ, ਕੀਤਾ ਸਨਮਾਨਿਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Amritsar > ਡਿਪਟੀ ਕਮਿਸ਼ਨਰ ਨੇ ਪਹਿਲੀ ਜ਼ਮਾਤ ਦੀ ਵਿਦਿਆਰਥਣ ਆਨਿਆ ਗੌਤਮ ਨੂੰ ਬਿਠਾਇਆ ਆਪਣੀ ਕੁਰਸੀ ਤੇ, ਕੀਤਾ ਸਨਮਾਨਿਤ
AmritsarPunjab

ਡਿਪਟੀ ਕਮਿਸ਼ਨਰ ਨੇ ਪਹਿਲੀ ਜ਼ਮਾਤ ਦੀ ਵਿਦਿਆਰਥਣ ਆਨਿਆ ਗੌਤਮ ਨੂੰ ਬਿਠਾਇਆ ਆਪਣੀ ਕੁਰਸੀ ਤੇ, ਕੀਤਾ ਸਨਮਾਨਿਤ

Talk Hindustan
Last updated: 2025/03/25 at 8:15 PM
Talk Hindustan
Share
1 Min Read
ਡਿਪਟੀ ਕਮਿਸ਼ਨਰ ਨੇ ਪਹਿਲੀ ਜ਼ਮਾਤ ਦੀ ਵਿਦਿਆਰਥਣ ਆਨਿਆ ਗੌਤਮ ਨੂੰ ਬਿਠਾਇਆ ਆਪਣੀ ਕੁਰਸੀ ਤੇ, ਕੀਤਾ ਸਨਮਾਨਿਤ
SHARE
ਅੰਮ੍ਰਿਤਸਰ, 25 ਮਾਰਚ 2025  : ਸਿੱਖਿਆ ਵਿਭਾਗ ਪੰਜਾਬ ਵਲੋਂ ਜਿਲ੍ਹਾ ਅੰਮ੍ਰਿਤਸਰ ਵਲੋਂ ਦਾਖਲਾ ਮੁਹਿੰਮ ਤਹਿਤ ਕੀਤੀ ਸ਼ੁਰੂਆਤ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਪੁਤਲੀਘਰ ਦੀ ਪਹਿਲੀ ਜ਼ਮਾਤ ਦੀ ਵਿਦਿਆਰਥਣ ਆਨਿਆ ਗੌਤਮ ਨੂੰ ਦਾਖਲਾ ਮੁਹਿੰਮ ਤਹਿਤ ਦਿੱਤੀ ਗਈ ਸਪੀਚ ਤੋਂ ਪ੍ਰਭਾਵਿਤ ਹੋ ਕੇ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਆਪਣੇ ਦਫ਼ਤਰ ਵਿੱਖੇ ਬੱਚੀ ਨੂੰ ਸਨਮਾਨਿਤ ਕੀਤਾ ਅਤੇ ਉਸ ਨੂੰ ਆਪਣੀ ਕੁਰਸੀ ਤੇ ਬਿਠਾਇਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਛੋਈ ਜਿਹੀ ਬੱਚੀ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨਾ ਵਾਕਿਆ ਹੀ ਮਾਣ ਵਾਲੀ ਗੱਲ ਹੈ।
ਡਿਪਟੀ ਕਮਿਸ਼ਨਰ ਵਲੋਂ ਬੱਚੀ ਦੀ ਹੌਂਸਲਾ ਅਫਜ਼ਾਈ ਵੀ ਕੀਤੀ ਗਈ ਅਤੇ ਉਸਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ: ਕੰਵਲਜੀਤ ਸਿੰਘ ਬੀ.ਈ.ਈ.ਓ. ਸ: ਦਿਲਬਾਗ ਸਿੰਘ , ਹੈਡ ਟੀਚਰ ਮਿਸ: ਮਿਨੀ ਸ਼ਰਮਾ ਅਤੇ ਹੈਡ ਟੀਚਰ ਰਣਜੀਤ ਸਿੰਘ ਵੀ ਹਾਜ਼ਰ ਸਨ। ਹਾਜ਼ਰ ਮਹਿਮਾਨਾਂ ਵਲੋਂ ਡਿਪਟੀ ਕਮਿਸ਼ਨਰ ਦਾ ਇਸ ਬੱਚੀ ਨੂੰ ਸਨਮਾਨਿਤ ਕਰਨ ਤੇ ਧੰਨਵਾਦ ਵੀ ਕੀਤਾ ਗਿਆ।
TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਹਿਆ ਨਸ਼ਾ ਤਸਕਰ ਦਾ ਘਰ ,ਗੈਰ ਕਾਨੂੰਨੀ ਕੰਮ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਪੁਲਿਸ ਕਮਿਸ਼ਨਰ ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਹਿਆ ਨਸ਼ਾ ਤਸਕਰ ਦਾ ਘਰ ,ਗੈਰ ਕਾਨੂੰਨੀ ਕੰਮ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਪੁਲਿਸ ਕਮਿਸ਼ਨਰ
Next Article लुधियाना में लड़कियों के सरकारी कॉलेज के वार्षिक दीक्षांत समारोह में पहुंचे पंजाब के मुख्यमंत्री भगवंत सिंह मान लुधियाना में लड़कियों के सरकारी कॉलेज के वार्षिक दीक्षांत समारोह में पहुंचे पंजाब के मुख्यमंत्री भगवंत सिंह मान
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?