By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਚੇਅਰਮੈਨ ਪਨੂੰ ਦੀ ਅਗਵਾਈ ਹੇਠ ਬਹਾਦਰਪੁਰ ਤੋ ਰਵਾਇਤੀ ਪਾਰਟੀਆਂ ਨਾਲ ਸਬੰਧਿਤ ਦਰਜਨਾਂ ਪਰਿਵਾਰ, ਆਪ ਪਾਰਟੀ ਵਿੱਚ ਸ਼ਾਮਲ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Batala > ਚੇਅਰਮੈਨ ਪਨੂੰ ਦੀ ਅਗਵਾਈ ਹੇਠ ਬਹਾਦਰਪੁਰ ਤੋ ਰਵਾਇਤੀ ਪਾਰਟੀਆਂ ਨਾਲ ਸਬੰਧਿਤ ਦਰਜਨਾਂ ਪਰਿਵਾਰ, ਆਪ ਪਾਰਟੀ ਵਿੱਚ ਸ਼ਾਮਲ
BatalaPoliticsPunjab

ਚੇਅਰਮੈਨ ਪਨੂੰ ਦੀ ਅਗਵਾਈ ਹੇਠ ਬਹਾਦਰਪੁਰ ਤੋ ਰਵਾਇਤੀ ਪਾਰਟੀਆਂ ਨਾਲ ਸਬੰਧਿਤ ਦਰਜਨਾਂ ਪਰਿਵਾਰ, ਆਪ ਪਾਰਟੀ ਵਿੱਚ ਸ਼ਾਮਲ

Talk Hindustan
Last updated: 2024/02/17 at 8:41 PM
Talk Hindustan
Share
2 Min Read
ਚੇਅਰਮੈਨ ਪਨੂੰ ਦੀ ਅਗਵਾਈ ਹੇਠ ਬਹਾਦਰਪੁਰ ਤੋ ਰਵਾਇਤੀ ਪਾਰਟੀਆਂ ਨਾਲ ਸਬੰਧਿਤ ਦਰਜਨਾਂ ਪਰਿਵਾਰ, ਆਪ ਪਾਰਟੀ ਵਿੱਚ ਸ਼ਾਮਲ
SHARE
ਫਤਹਿਗੜ੍ਹ ਚੂੜੀਆਂ (ਬਟਾਲਾ), 17 ਫਰਵਰੀ :  ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਪਿੰਡ ਬਹਾਦਰਪੁਰ ਵਿੱਚ ਮਨਜਿੰਦਰ ਸਿੰਘ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿੱਚ 50 ਤੋਂ 60 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਮੌਜੂਦਾ ਕਾਂਗਰਸ ਮੈਂਬਰ ਬਲਜਿੰਦਰ ਸਿੰਘ, ਮੌਜੂਦਾ ਕਾਂਗਰਸ ਮੈਂਬਰ ਪ੍ਰਤਾਪ ਸਿੰਘ, ਮੌਜੂਦਾ ਕਾਂਗਰਸ ਮੈਂਬਰ ਹਰਪ੍ਰੀਤ ਕੌਰ ਅਤੇ ਸਾਬਕਾ ਅਕਾਲੀ ਦਲ ਪੰਚਾਇਤ ਮੈਂਬਰ ਰਣਜੀਤ ਕੌਰ, ਹਰਜਿੰਦਰ ਸਿੰਘ, ਰਜਿੰਦਰ ਸਿੰਘ, ਜਸਬੀਰ ਸਿੰਘ, ਅਜੀਤ ਸਿੰਘ, ਜਸਵੰਤ ਸਿੰਘ, ਸਤਵਿੰਦਰ ਸਿੰਘ, ਮੋਹਨਜੀਤ ਸਿੰਘ, ਗੁਰਮੇਜ ਸਿੰਘ, ਸਤਿੰਦਰ ਸਿੰਘ, ਬਲਵੀਰ ਸਿੰਘ, ਦਿਲਬਾਗ ਸਿੰਘ, ਨਿਰਮਲ ਸਿੰਘ, ਵੀਰ ਸਿੰਘ, ਅਮਰੀਕ ਸਿੰਘ, ਸੁਖਵਿੰਦਰ ਸਿੰਘ, ਸਰਦੂਲ ਸਿੰਘ, ਜੋਗਾ ਮਸੀਹ,ਰੇਸ਼ਮ ਮਸੀਹ, ਬੱਗਾ ਮਸੀਹ, ਮੱਖਣ ਮਸੀਹ, ਦਲੀਪ ਸਿੰਘ, ਕੁਲਵੰਤ ਸਿੰਘ, ਕੁਲਜਿੰਦਰ ਸਿੰਘ ਆਦਿ ਸ਼ਾਮਿਲ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਕਿਹਾ ਕਿ ਮੈਂ ਹਲਕਾ ਵਾਸੀਆਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਾਂ ਅਤੇ ਪਿੰਡ ਵਿੱਚ ਵਿਕਾਸ ਕੰਮ ਸਾਰਿਆਂ ਦੀ ਸਲਾਹ ਤੇ ਸਹਿਯੋਗ ਨਾਲ ਕਰਵਾਏ ਜਾਣਗੇ। ਉਨਾਂ ਕਿਹਾ ਕਿ ਉਹ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ ਅਤੇ ਸਬੰਧਤ ਵਿਭਾਗਾਂ ਰਾਹੀ ਹੱਲ ਕਰਵਾ ਰਹੇ ਹਨ।
ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸਿੱਖਿਆ, ਸਿਹਤ, ਖੇਡਾਂ, ਖੇਤੀਬਾੜੀ, ਕਿਸਾਨੀ ਸਮੇਤ ਹਰ ਵਰਗ ਦੇ ਹਿੱਤ ਵਿੱਚ ਨੀਤੀਆਂ ਬਣਾ ਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਰਿਹਾ ਹੈ। ਇਸ ਮੌਕੇ ਬਲਾਕ ਪ੍ਰਧਾਨ ਸੈਮੂਅਲ ਗਿੱਲ, ਬਲਾਕ ਪ੍ਰਧਾਨ ਪਰਮਜੀਤ ਸਿੰਘ, ਬਲਾਕ ਪ੍ਰਧਾਨ ਪਲਵਿੰਦਰ ਸਿੰਘ, ਸੰਦੀਪ ਚੱਠਾ, ਹੈਰੀ ਚੱਠਾ, ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ , ਰਵਿੰਦਰ ਗਿੱਲ , ਕਰਮਜੀਤ ਪੀਏ , ਕਰਨ ਬਾਠ, ਜਗਜੀਤ ਸਿੰਘ ਤੇ ਜੱਗਾ ਆਦਿ ਹਾਜ਼ਰ ਸਨ।
TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਕਮਿਸ਼ਨਰੇਟ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ ਕਰਕੇ ਉਨ੍ਹਾਂ ਕੋਲੋਂ ਪੰਜ ਮੋਬਾਈਲ ਫ਼ੋਨ, ਇੱਕ ਮੋਟਰ ਸਾਈਕਲ ਅਤੇ ਇੱਕ ਤੇਜ਼ਧਾਰ ਹਥਿਆਰ ਬਰਾਮਦ ਕਮਿਸ਼ਨਰੇਟ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ ਕਰਕੇ ਉਨ੍ਹਾਂ ਕੋਲੋਂ ਪੰਜ ਮੋਬਾਈਲ ਫ਼ੋਨ, ਇੱਕ ਮੋਟਰ ਸਾਈਕਲ ਅਤੇ ਇੱਕ ਤੇਜ਼ਧਾਰ ਹਥਿਆਰ ਬਰਾਮਦ
Next Article मुख्यमंत्री ने बगलामुखी धाम लुधियाना में माथा टेका लोगों की खुशहाली, शांति और तरक्की के लिए की अरदास मुख्यमंत्री ने बगलामुखी धाम लुधियाना में माथा टेका लोगों की खुशहाली, शांति और तरक्की के लिए की अरदास
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?