Latest Fazilka News
ਜਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਫਾਜ਼ਿਲਕਾ ਪੁਲਿਸ ਵੱਲੋਂ 24*7 ਘੰਟੇ ਕੀਤੀ ਜਾ ਰਹੀ ਹੈ ਸਖ਼ਤ ਨਿਗਰਾਨੀ
ਫਾਜ਼ਿਲਕਾ 30 ਅਗਸਤ : ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਦੀ ਅਗਵਾਈ…
ਟਰਾਂਸਫਾਰਮਰ ਨਾਲ ਕਰੰਟ ਲਗਣ ਕਰਕੇ ਮੌਤ ਹੋਣ *ਤੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਦੀ ਪਤਨੀ ਨੂੰ 1 ਲੱਖ ਰੁਪਏ ਦਾ ਚੈਕ ਭੇਂਟ
ਅਬੋਹਰ, ਫਾਜ਼ਿਲਕਾ, 22 ਅਗਸਤ : ਪਿੰਡ ਝੋਰੜਖੇੜਾ ਦੇ ਵਸਨੀਕ ਹਰਿੰਦਰ ਸਿੰਘ ਦੀ…
ਫਾਜਿਲਕਾ ਦੀ ਭੈਰੋ ਬਸਤੀ ਵਿੱਚ ਦੋ ਭਰਾਵਾਂ ਵਿਚਕਾਰ ਹੋਏ ਲੜਾਈ ਝਗੜੇ ਦੌਰਾਨ ਇੱਕ ਭਰਾ ਦੀ ਮੌਤ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ 18 ਘੰਟੇ ਦੇ ਅੰਦਰ ਅੰਦਰ ਦੋਸ਼ੀ ਨੂੰ ਕੀਤਾ ਰਾਉਂਡਅੱਪ
ਫਾਜਿਲਕਾ 20 ਅਗਸਤ : ਸ੍ਰੀ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ…
ਨਸ਼ਾ ਹਾਰੇਗਾ ਜ਼ਿੰਦਗੀ ਜਿੱਤੇਗੀ : ਨਸ਼ਿਆਂ ਖਿਲਾਫ ਫਾਜ਼ਿਲਕਾ ਜਿਲੇ ਵਿੱਚ ਸਾਰੇ 434 ਪਿੰਡਾਂ ਦੇ ਲੋਕਾਂ ਨੇ ਪੰਚਾਇਤੀ ਮਤੇ ਪਾਏ, 429 ਪਿੰਡਾਂ ਵਿੱਚ ਬਣੀਆਂ ਪਿੰਡ ਸੁਰੱਖਿਆ ਕਮੇਟੀਆਂ
ਫਾਜ਼ਿਲਕਾ 23 ਜੁਲਾਈ : ਫਾਜ਼ਿਲਕਾ ਜਿਲੇ ਵਿੱਚ ਮੁੱਖ ਮੰਤਰੀ ਸ ਭਗਵੰਤ ਸਿੰਘ…
ਫਾਜ਼ਿਲਕਾ ਵਿੱਚ ਪ੍ਰਸ਼ਾਸਨ ਦੀ ਮੁਸਤੈਦੀ ਨਾਲ ਬੋਰ ਬੈਲ ਵਿੱਚ ਡਿੱਗੇ ਬੱਚੇ ਨੂੰ ਸੁਰੱਖਿਤ ਬਾਹਰ ਕੱਢਿਆ, ਤੇਜ਼ੀ ਨਾਲ ਕੀਤੀ ਗਈ ਕਾਰਵਾਈ ਨਾਲ ਬਚੀ ਬੱਚੇ ਦੀ ਜਾਨ- ਡਿਪਟੀ ਕਮਿਸ਼ਨਰ
ਬੋਰਵੈਲ ਖੁੱਲਾ ਛੱਡਣ ਵਾਲੇ ਖਿਲਾਫ ਹੋਵੇਗੀ ਕਾਰਵਾਈ -ਵਿਧਾਇਕ ਫਾਜ਼ਿਲਕਾ 12 ਜੁਲਾਈ :…
ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਨੇ ਜਿਲ੍ਹਾ ਫਾਜਿਲਕਾ ਵਿੱਚ ਸੜਕ ਸੁਰੱਖਿਆ ਫੋਰਸ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਸੜਕ ਹਾਦਸਿਆਂ ਦਾ ਸ਼ਿਕਾਰ ਲੋਕਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਜਾਨ…
ਮਿਡ ਡੇ ਮੀਲ ਵਿੱਚ ਕਿੰਨੂ ਵੰਡਣ ਦੀ ਹੋਈ ਸ਼ੁਰੂਆਤ, ਡਿਪਟੀ ਕਮਿਸ਼ਨਰ ਨੇ ਖੁਦ ਬੱਚਿਆਂ ਨੂੰ ਵੰਡੇ ਕਿਨੂੰ
ਕਿਹਾ, ਇਸ ਨਾਲ ਕਿਸਾਨਾਂ ਨੂੰ ਕਿਨੂੰ ਦੀ ਫਸਲ ਦਾ ਮਿਲ ਸਕੇਗਾ ਉਚਿਤ…
ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਪਹੁੰਚ ਕੇ ਮਰੀਜਾਂ ਨੂੰ ਭੇਂਟ ਕੀਤੇ ਗੁੱਲਾਬ ਦੇ ਫੁੱਲ, ਖੁਸ਼ੀ ਦੀ ਨਿਆਮਤ ਵੰਡਣ ਦਾ ਸ਼ਲਾਘਾਯੋਗ ਉਪਰਾਲਾ
ਤਣਾਅ ਭਰੇ ਮਾਹੌਲ ਵਿਚ ਖੁਦ ਖੁਸ਼ ਰਹਿਣਾ ਤੇ ਹੋਰਨਾਂ ਨੂੰ ਖੁਸ਼ ਰੱਖਣਾ…
ਜਦੋ ਡਿਪਟੀ ਕਮਿਸ਼ਨਰ ਨੇ ਸਕੂਲ ਦੇ ਵਿਦਿਆਰਥੀਆਂ ਨਾਲ ਬੈਠ ਕੇ ਖਾਧਾ ਮਿਡ ਡੇ ਮੀਲ ਦਾ ਖਾਣਾ
ਜਲਾਲਾਬਾਦ : ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂੰ ਦੁਗਲ ਨੇ ਅੱਜ ਜਲਾਲਾਬਾਦ…
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ ,ਸਿਹਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸਿਵਲ ਹਸਪਤਾਲਾਂ ਵਿਖੇ ਹੀ ਦਵਾਈਆਂ ਦੀ ਉਪਲਬਧਤਾ ਬਣਾਈ ਜਾਵੇ ਯਕੀਨੀ—ਡਿਪਟੀ ਕਮਿਸ਼ਨਰ ਹਸਪਤਾਲ…