By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਫਾਜਿਲਕਾ ਦੀ ਭੈਰੋ ਬਸਤੀ ਵਿੱਚ ਦੋ ਭਰਾਵਾਂ ਵਿਚਕਾਰ ਹੋਏ ਲੜਾਈ ਝਗੜੇ ਦੌਰਾਨ ਇੱਕ ਭਰਾ ਦੀ ਮੌਤ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ 18 ਘੰਟੇ ਦੇ ਅੰਦਰ ਅੰਦਰ ਦੋਸ਼ੀ ਨੂੰ ਕੀਤਾ ਰਾਉਂਡਅੱਪ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Fazilka > ਫਾਜਿਲਕਾ ਦੀ ਭੈਰੋ ਬਸਤੀ ਵਿੱਚ ਦੋ ਭਰਾਵਾਂ ਵਿਚਕਾਰ ਹੋਏ ਲੜਾਈ ਝਗੜੇ ਦੌਰਾਨ ਇੱਕ ਭਰਾ ਦੀ ਮੌਤ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ 18 ਘੰਟੇ ਦੇ ਅੰਦਰ ਅੰਦਰ ਦੋਸ਼ੀ ਨੂੰ ਕੀਤਾ ਰਾਉਂਡਅੱਪ
FazilkaPunjab

ਫਾਜਿਲਕਾ ਦੀ ਭੈਰੋ ਬਸਤੀ ਵਿੱਚ ਦੋ ਭਰਾਵਾਂ ਵਿਚਕਾਰ ਹੋਏ ਲੜਾਈ ਝਗੜੇ ਦੌਰਾਨ ਇੱਕ ਭਰਾ ਦੀ ਮੌਤ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ 18 ਘੰਟੇ ਦੇ ਅੰਦਰ ਅੰਦਰ ਦੋਸ਼ੀ ਨੂੰ ਕੀਤਾ ਰਾਉਂਡਅੱਪ

Talk Hindustan
Last updated: 2024/08/20 at 8:00 PM
Talk Hindustan
Share
3 Min Read
ਫਾਜਿਲਕਾ ਦੀ ਭੈਰੋ ਬਸਤੀ ਵਿੱਚ ਦੋ ਭਰਾਵਾਂ ਵਿਚਕਾਰ ਹੋਏ ਲੜਾਈ ਝਗੜੇ ਦੌਰਾਨ ਇੱਕ ਭਰਾ ਦੀ ਮੌਤ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ 18 ਘੰਟੇ ਦੇ ਅੰਦਰ ਅੰਦਰ ਦੋਸ਼ੀ ਨੂੰ ਕੀਤਾ ਰਾਉਂਡਅੱਪ
SHARE
ਫਾਜਿਲਕਾ 20 ਅਗਸਤ : ਸ੍ਰੀ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਦੀ ਅਗਵਾਈ ਹੇਠ ਅਤੇ ਸ੍ਰੀ ਪਰਦੀਪ ਸਿੰਘ ਕਪਤਾਨ ਪੁਲਿਸ (ਇੰਨਵੈ:) ਫਾਲਿਜਕਾ ਨਿਗਰਾਨੀ ਹੇਠ ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਾਜਿਲਕਾ ਵੱਲੋਂ ਫਾਜਿਲਕਾ ਦੀ ਭੈਰੋ ਬਸਤੀ ਵਿੱਚ ਇੱਕ ਭਰਾ ਵੱਲੋਂ ਦੂਸਰੇ ਭਰਾ ਦਾ ਕਤਲ ਕਰਨ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਮੁਕੱਦਮਾ ਦਰਜ ਹੋਣ ਤੋਂ 18 ਘੰਟੇ ਦੇ ਅੰਦਰ ਅੰਦਰ ਦੋਸ਼ੀ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਮੁਕੱਦਮਾ ਨੰਬਰ 139 ਮਿਤੀ 19—08—2024 ਜੁਰਮ 105 ਭਾਰਤੀ ਨਿਆਂ ਸੰਹਿਤਾ ਥਾਣਾ ਸਿਟੀ ਫਾਜਿਲਕਾ ਭੈਰੋ ਬਸਤੀ ਸੈਣੀਆਂ ਰੋਡ ਫਾਜਿਲਕਾ ਦਰਜ ਰਜਿਸਟਰ ਕੀਤਾ ਗਿਆ
ਕਿ ਦੋਸ਼ੀ ਅਜੇ ਉਕਤ ਅਤੇ ਉਸਦੇ ਭਰਾ ਦਾ ਸ਼ਰਾਬੀ ਹਾਲਤ ਵਿੱਚ ਇੱਕ ਦੂਸਰੇ ਨਾਲ ਝਗੜਾ ਹੋਣ ਕਾਰਨ ਸ਼ਿਵਮ ਦੇ ਸਿਰ ਵਿੱਚ ਸੱਟ ਵੱਜਣ ਕਾਰਨ ਮੌਤ ਹੋ ਗਈ ਸੀ। ਦੌਰਾਨੇ ਤਫਤੀਸ਼ ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਨੇ ਮੌਕਾ ਤੇ ਪੁੱਜ ਕੇ ਹਲਾਤਾਂ ਦਾ ਜਾਇਜਾ ਲਿਆ। ਜੋ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਸ਼ੀ ਅਤੇ ਮ੍ਰਿਤਕ  ਦੋਨਾਂ ਨੇ ਸ਼ਰਾਬ ਪੀਤੀ ਹੋਈ ਸੀ ਤੇ ਇਹਨਾਂ ਦਾ ਕਿਸੇ ਕੁੜੀ ਨਾਲ ਪੇ੍ਰਮ ਸਬੰਧਾਂ ਨੂੰ ਲੈ ਕੇ ਆਪਸ ਵਿੱਚ ਪਹਿਲਾਂ ਬਹਿਸਬਾਜੀ ਹੋਈ ਅਤੇ ਬਾਅਦ ਵਿੱਚ ਝਗੜਾ ਹੋ ਗਿਆ। ਇਸੇ ਦੌਰਾਨ ਅਜੇ ਨੇ ਆਪਣੇ ਭਰਾ ਨੂੰ ਧੱਕਾ ਮਾਰਿਆ ਅਤੇ ਸ਼ਿਵਮ ਘਰ ਅੰਦਰ ਪਏ ਪੱਥਰ ਦੇ ਉਪਰ ਡਿੱਗ ਪਿਆ ਅਤੇ ਉਸਦੇ ਸਿਰ ਵਿੱਚ ਸੱਟ ਲੱਗਣ ਕਾਰਨ ਉਸਦੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਦੋਸ਼ੀ ਅਜੇ ਮੌਕਾ ਤੋਂ ਫਰਾਰ ਹੋ ਗਿਆ। ਜਿਸ ਨੂੰ ਕਾਬੂ ਕਰਨ ਲਈ ਟੈਕਨੀਕਲ ਸੈਲ ਫਾਜਿਲਕਾ ਦੀ ਮਦਦ ਨਾਲ ਇੰਚਾਰਜ ਸੀ.ਆਈ.ਏ ਫਾਜਿਲਕਾ ਅਤੇ ਮੁੱਖ ਅਫਸਰ ਥਾਣਾ ਸਿਟੀ ਫਾਜਿਲਕਾ ਵੱਲੋਂ ਪੁਲਿਸ ਦੀਆਂ ਵੱਖ ਵੱਖ ਪਾਰਟੀਆਂ ਬਣਾ ਕੇ ਦੋਸ਼ੀ ਦੇ ਟਿਕਾਣਿਆਂ ਤੇ ਰੇਡ ਕੀਤੇ ਗਏ। ਇਸੇ ਦੌਰਾਨ ਦੋਸ਼ੀ ਬਾਰੇ ਪਤਾ ਲੱਗਾ ਕਿ ਉਹ ਫਾਜਿਲਕਾ—ਰਿਵਾੜੀ ਐਕਸਪ੍ਰੈਸ ਯਾਤਰੀ ਰੇਲਗੱਡੀ ਰਾਹੀਂ ਭਵਾਨੀ, ਜਿਲ੍ਹਾ ਸਿਰਸਾ (ਹਰਿਆਣਾ) ਪਹੁੰਚ ਗਿਆ ਹੈ। ਜਿਸਨੂੰ ਜੀ.ਆਰ.ਪੀ. ਭਵਾਨੀ ਅਤੇ ਸੀ.ਆਈ.ਏ ਟੀਮ ਭਵਾਨੀ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ। ਇਸ ਤਰਾਂ ਦੋਸ਼ੀ ਨੂੰ ਮੁਕੱਦਮਾ ਦਰਜ ਹੋਣ ਤੋ 18 ਘੰਟੇ ਦੇ ਅੰਦਰ ਅੰਦਰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਗਈ ਹੈ। ਜੋ ਦੋਨੋਂ ਭਰਾਵਾਂ ਦੇ ਕਿਸੇ ਕੁੜੀ ਨਾਲ ਪ੍ਰੇਮ ਸਬੰਧਾਂ ਬਾਰੇ ਗੱਲ ਸਾਹਮਣੇ ਆਈ ਹੈ, ਉਸ ਬਾਰੇ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਤਫਤੀਸ਼ ਦੌਰਾਨ ਜੋ ਵੀ ਹਲਾਤ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
TAGGED: Crime, Police news
Share This Article
Facebook Twitter Whatsapp Whatsapp Telegram Copy Link
Share
Previous Article भाजपा ने जारी की राज्यसभा उम्मीदवारों की लिस्ट, लुधियाना के रवनीत सिंह बिट्टू को राजस्थान से बनाया राज्यसभा उम्मीदवार भाजपा ने जारी की राज्यसभा उम्मीदवारों की लिस्ट, लुधियाना के रवनीत सिंह बिट्टू को राजस्थान से बनाया राज्यसभा उम्मीदवार
Next Article कमिश्नरेट पुलिस ने सबमर्सिबल मोटर चोरी करने वाले गिरोह का किया पर्दाफाश, चोरी की सात मोटरों समेत तीन गिरफ्तार कमिश्नरेट पुलिस ने सबमर्सिबल मोटर चोरी करने वाले गिरोह का किया पर्दाफाश, चोरी की सात मोटरों समेत तीन गिरफ्तार
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?