By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਟਰਾਂਸਫਾਰਮਰ ਨਾਲ ਕਰੰਟ ਲਗਣ ਕਰਕੇ ਮੌਤ ਹੋਣ *ਤੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਦੀ ਪਤਨੀ ਨੂੰ 1 ਲੱਖ ਰੁਪਏ ਦਾ ਚੈਕ ਭੇਂਟ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Fazilka > ਟਰਾਂਸਫਾਰਮਰ ਨਾਲ ਕਰੰਟ ਲਗਣ ਕਰਕੇ ਮੌਤ ਹੋਣ *ਤੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਦੀ ਪਤਨੀ ਨੂੰ 1 ਲੱਖ ਰੁਪਏ ਦਾ ਚੈਕ ਭੇਂਟ
FazilkaPunjab

ਟਰਾਂਸਫਾਰਮਰ ਨਾਲ ਕਰੰਟ ਲਗਣ ਕਰਕੇ ਮੌਤ ਹੋਣ *ਤੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਦੀ ਪਤਨੀ ਨੂੰ 1 ਲੱਖ ਰੁਪਏ ਦਾ ਚੈਕ ਭੇਂਟ

Talk Hindustan
Last updated: 2024/08/22 at 7:09 PM
Talk Hindustan
Share
1 Min Read
ਟਰਾਂਸਫਾਰਮਰ ਨਾਲ ਕਰੰਟ ਲਗਣ ਕਰਕੇ ਮੌਤ ਹੋਣ *ਤੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਦੀ ਪਤਨੀ ਨੂੰ 1 ਲੱਖ ਰੁਪਏ ਦਾ ਚੈਕ ਭੇਂਟ
SHARE
ਅਬੋਹਰ, ਫਾਜ਼ਿਲਕਾ, 22 ਅਗਸਤ : ਪਿੰਡ ਝੋਰੜਖੇੜਾ ਦੇ ਵਸਨੀਕ ਹਰਿੰਦਰ ਸਿੰਘ ਦੀ ਟਰਾਂਸਫਾਰਮਰ ਨਾਲ ਕਰੰਟ ਲਗਣ ਕਰਕੇ ਮੌਤ ਹੋ ਗਈ ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਵਿਤੀ ਸਹਾਇਤਾ ਦਿੰਦਿਆਂ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਮ੍ਰਿਤਕ ਦੀ ਪਤਣੀ ਨੂੰ 1 ਲੱਖ ਰੁਪਏ ਦਾ ਚੈਕ ਸੋਪਿਆ।
ਬਲੂਆਣਾ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਜਿਥੇ ਦੁਖ ਸਾਂਝਾ ਕੀਤਾ ਗਿਆ ਹੈ ਉਥੇ ਪੰਜਾਬ ਸਰਕਾਰ ਵੱਲੋਂ ਵਿਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਦੇ ਨਾਲ—ਨਾਲ ਵਿਧਵਾ ਅਤੇ ਬਚਿਆਂ ਦੀ ਪੈਨਸ਼ਨ ਲਗਾਉਣ ਸਬੰਧੀ ਵੀ ਕਾਰਵਾਈ ਆਰੰਭੀ ਗਈ ਹੈ। ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਪਰਿਵਾਰਕ ਮੈਂਬਰਾਂ ਦੇ ਪੈਨਸ਼ਨ ਦੇ ਫਾਰਮ ਭਰੇ ਜਾਣ।
TAGGED: administration
Share This Article
Facebook Twitter Whatsapp Whatsapp Telegram Copy Link
Share
Previous Article जालंधर कमिश्नरेट पुलिस ने लूटपाट करने वाले एक गिरोह के तीन लुटेरों को किया काबू जालंधर कमिश्नरेट पुलिस ने लूटपाट करने वाले एक गिरोह के तीन लुटेरों को किया काबू
Next Article केंद्रीय टीम ने जालंधर में जल शक्ति अभियान के अंतर्गत की पहलकदमियों का लिया जायज़ा केंद्रीय टीम ने जालंधर में जल शक्ति अभियान के अंतर्गत की पहलकदमियों का लिया जायज़ा
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?