By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੁਲਿਸ ਵਿਭਾਗ ਵੱਲੋਂ ਕਰਵਾਏ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਤਹਿਤ ਹੋਈਆਂ ਖੇਡਾ ਦੇ ਨਤੀਜਿਆਂ ਦਾ ਐਲਾਨ, ਜੇਤੂ ਖਿਡਾਰੀਆਂ ਨੂੰ ਕੀਤਾ ਗਿਆ ਸਨਮਾਨਿਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Fazilka > ਪੁਲਿਸ ਵਿਭਾਗ ਵੱਲੋਂ ਕਰਵਾਏ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਤਹਿਤ ਹੋਈਆਂ ਖੇਡਾ ਦੇ ਨਤੀਜਿਆਂ ਦਾ ਐਲਾਨ, ਜੇਤੂ ਖਿਡਾਰੀਆਂ ਨੂੰ ਕੀਤਾ ਗਿਆ ਸਨਮਾਨਿਤ
FazilkaPunjab

ਪੁਲਿਸ ਵਿਭਾਗ ਵੱਲੋਂ ਕਰਵਾਏ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਤਹਿਤ ਹੋਈਆਂ ਖੇਡਾ ਦੇ ਨਤੀਜਿਆਂ ਦਾ ਐਲਾਨ, ਜੇਤੂ ਖਿਡਾਰੀਆਂ ਨੂੰ ਕੀਤਾ ਗਿਆ ਸਨਮਾਨਿਤ

Talk Hindustan
Last updated: 2024/02/03 at 11:06 AM
Talk Hindustan
Share
1 Min Read
ਪੁਲਿਸ ਵਿਭਾਗ ਵੱਲੋਂ ਕਰਵਾਏ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਤਹਿਤ ਹੋਈਆਂ ਖੇਡਾ ਦੇ ਨਤੀਜਿਆਂ ਦਾ ਐਲਾਨ, ਜੇਤੂ ਖਿਡਾਰੀਆਂ ਨੂੰ ਕੀਤਾ ਗਿਆ ਸਨਮਾਨਿਤ
SHARE
ਫਾਜ਼ਿਲਕਾ  :  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਸ਼੍ਰੀ. ਗੌਰਵ ਯਾਦਵ ਵੱਲੋਂ ਨਸ਼ਿਆਂ ਖਿਲਾਫ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਤਹਿਤ ਐਸਐਸਪੀ ਸ. ਮਨਜੀਤ ਸਿੰਘ ਢੇਸੀ ਦੀ ਅਗਵਾਈ ਹੇਠ ਜ਼ਿਲ੍ਹਾ ਫਾਜ਼ਿਲਕਾ ਦੀ ਤਹਿਸੀਲ ਅਬੋਹਰ ਦੇ ਕ੍ਰਿਕਟ ਸਟੇਡੀਅਮ ਵਿੱਚ ਮੁਕੰਮਲ ਹੋਏ 2 ਦਿਨਾ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦੌਰਾਨ ਵੱਖ-ਵੱਖ ਖੇਡਾਂ ਦੇ ਨਤੀਜੇ ਐਲਾਨੇ ਗਏ।
ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕ੍ਰਿਕਟ ਖੇਡ ਵਿਚ ਫਾਜ਼ਿਲਕਾ ਸਿਟੀ ਟੀਮ ਨੂੰ ਹਰਾ ਕੇ ਡੀ.ਏ.ਵੀ. ਕ੍ਰਿਕਟ ਕਲਬ ਅਬੋਹਰ ਟੀਮ ਜੇਤੂ ਰਹੀ। ਕੁਸ਼ਤੀ ਮੁਕਾਬਲੇ ਵਿਚ ਲਵਪ੍ਰੀਤ ਸਿੰਘ ਚੰਨਣ ਖੇੜਾ, ਅਭਿਮਨਿਓ ਖੈਰਪੁਰ, ਰੋਬਿਨਪੀਤ ਅਬੋਹਰ, ਕਰਨ ਫਿਰੋਜਪੁਰ ਅਤੇ ਸੁਮਿਤ ਜਲਾਲਾਬਾਦ ਨੇ ਜਿਤ ਪ੍ਰਾਪਤ ਕੀਤੀ। ਕਬੱਡੀ ਵਿਚ ਅਰਨੀਵਾਲਾ ਸਕੂਲ ਪਹਿਲੇ ਅਤੇ ਅਰਨੀਵਾਲਾ ਕਲਬ ਦੂਸਰੇ ਸਥਾਨ *ਤੇ ਰਹੀ।
ਰਸਾ ਕਸ਼ੀ ਮੁਕਾਬਲੇ ਵਿਚ ਡਬਵਾਲਾ ਕਲਾਂ ਨੇ ਪਹਿਲਾ ਸਥਾਨ ਅਤੇ ਦਲਮੀਰ ਖੇੜਾ ਨੇ ਦੂਸਰਾ ਸਥਾਨ ਹਾਸਲ ਕੀਤਾ। ਵਾਲੀਬਾਲ ਖੇਡ ਵਿਚ ਦੀਵਾਨ ਖੇੜਾ ਨੇ ਰਾਮਕੋਟ ਨੂੰ ਹਰਾ ਕੇ ਮੈਚ ਅਤੇ ਟਰਾਫੀ ਆਪਦੇ ਨਾਮ ਕੀਤੀ। ਜੇਤੂ ਖਿਡਾਰੀਆਂ ਨੂੰ ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ, ਦੀਪ ਕੰਬੋਜ ਆਦਿ ਵੱਲੋਂ ਜੇਤੂ ਖਿਡਾਰੀਆਂ ਨੂੰ ਜਿਥੇ ਸਨਮਾਨਿਤ ਕੀਤਾ ਗਿਆ ਉਥੇ ਉਜਵਲ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
TAGGED: administration, Police news, Sports
Share This Article
Facebook Twitter Whatsapp Whatsapp Telegram Copy Link
Share
Previous Article ਜ਼ਿਲ੍ਹਾ ਫ਼ਾਜ਼ਿਲਕਾ ਦੇ 17 ਵਿਦਿਆਰਥੀਆਂ ਦਾ ਪੰਜਾਬ ਰਾਜ ਭਵਨ ਵਿਖੇ ਹੋਇਆ ਸਨਮਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਨਮਾਨ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਤ ਜ਼ਿਲ੍ਹਾ ਫ਼ਾਜ਼ਿਲਕਾ ਦੇ 17 ਵਿਦਿਆਰਥੀਆਂ ਦਾ ਪੰਜਾਬ ਰਾਜ ਭਵਨ ਵਿਖੇ ਹੋਇਆ ਸਨਮਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਨਮਾਨ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਤ
Next Article ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ ,ਸਿਹਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ ,ਸਿਹਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?