By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ਵਿਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > hoshairpur > ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ਵਿਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ
hoshairpurPoliticsPunjab

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ਵਿਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

Talk Hindustan
Last updated: 2023/12/31 at 6:24 PM
Talk Hindustan
Share
2 Min Read
ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ਵਿਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ
SHARE
200 ਤੋਂ ਵੱਧ ਸ਼ਿਕਾਇਤਾਂ ਸੁਣ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 31 ਦਸੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾ ਰਿਹਾ ਹੈ।
ਇਸ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 200 ਤੋਂ ਵੱਧ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਨਿਯਮਾਂ ਅਨੁਸਾਰ ਕੀਤਾ ਜਾਵੇ। ਇਸ ਮੌਕੇ ਪੁਲਿਸ, ਮਾਲ, ਸਿਹਤ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਖੁਰਾਕ ਤੇ ਸਿਵਲ ਸਪਲਾਈ, ਡਰੇਨੇਜ, ਮਾਈਨਿੰਗ, ਸਮਾਜਿਕ ਨਿਆਂ ਤੇ ਸਸ਼ਕਤੀਕਰਨ, ਖੇਤੀਬਾੜੀ, ਟਰਾਂਸਪੋਰਟ, ਸਹਿਕਾਰਤਾ, ਨਗਰ ਨਿਗਮ, ਡੇਅਰੀ ਵਿਕਾਸ, ਬਿਜਲੀ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਆਦਿ ਨੂੰ ਮੌਕੇ ‘ਤੇ ਹੱਲ ਕੀਤਾ ਗਿਆ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਣ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਸੇਵਾਵਾਂ ਮਿਲ ਰਹੀਆਂ ਹਨ ਅਤੇ ਲੋਕਾਂ ਦਾ ਸਰਕਾਰ ਵਿਚ ਭਰੋਸਾ ਹੋਰ ਮਜ਼ਬੂਤ ​​ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਥੇ ਉਹ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ, ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿਰਫ਼ ਡੇਢ ਸਾਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਰਿਕਾਰਡ ਤੋੜ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਵੱਖ-ਵੱਖ ਸਕੀਮਾਂ ‘ਤੇ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਕਿਸੇ ਵੀ ਸਰਕਾਰੀ ਦਫ਼ਤਰ ਵਿਚ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਸੰਪਰਕ ਕਰਨ। ਇਸ ਦੌਰਾਨ ਉਨ੍ਹਾਂ ਨਾਲ ਵਰਿੰਦਰ ਸ਼ਰਮਾ ਬਿੰਦੂ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਪੰਜਾਬ ਦੇ ਸਾਰੇ ਸਕੂਲਾਂ ਦੇ ਖੁੱਲਣ ਤੇ ਬੰਦ ਹੋਣ ਦਾ ਪੰਜਾਬ ਸਰਕਾਰ ਨੇ ਬਦਲਿਆ ਸਮਾਂ ਪੰਜਾਬ ਦੇ ਸਾਰੇ ਸਕੂਲਾਂ ਦੇ ਖੁੱਲਣ ਤੇ ਬੰਦ ਹੋਣ ਦਾ ਪੰਜਾਬ ਸਰਕਾਰ ਨੇ ਬਦਲਿਆ ਸਮਾਂ
Next Article ਵਿਧਾਇਕਾਂ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵਲੋਂ ਪੱਖੋਵਾਲ ਰੋਡ ਆਰ.ਓ.ਬੀ. ਦਾ ਉਦਘਾਟਨ ਵਿਧਾਇਕਾਂ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵਲੋਂ ਪੱਖੋਵਾਲ ਰੋਡ ਆਰ.ਓ.ਬੀ. ਦਾ ਉਦਘਾਟਨ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?