By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ’ਚ ਬਦਲਾਅ, 3 ਤੋਂ 15 ਜਨਵਰੀ ਤੱਕ ਸੇਵਾ ਕੇਂਦਰ ਸਵੇਰੇ 9.30 ਵਜੇ ਤੋਂ ਸ਼ਾਮ 5.00 ਵਜੇ ਤੱਕ ਖੁੱਲ੍ਹਣਗੇ : ਡਿਪਟੀ ਕਮਿਸ਼ਨਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > hoshairpur > ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ’ਚ ਬਦਲਾਅ, 3 ਤੋਂ 15 ਜਨਵਰੀ ਤੱਕ ਸੇਵਾ ਕੇਂਦਰ ਸਵੇਰੇ 9.30 ਵਜੇ ਤੋਂ ਸ਼ਾਮ 5.00 ਵਜੇ ਤੱਕ ਖੁੱਲ੍ਹਣਗੇ : ਡਿਪਟੀ ਕਮਿਸ਼ਨਰ
hoshairpurPunjab

ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ’ਚ ਬਦਲਾਅ, 3 ਤੋਂ 15 ਜਨਵਰੀ ਤੱਕ ਸੇਵਾ ਕੇਂਦਰ ਸਵੇਰੇ 9.30 ਵਜੇ ਤੋਂ ਸ਼ਾਮ 5.00 ਵਜੇ ਤੱਕ ਖੁੱਲ੍ਹਣਗੇ : ਡਿਪਟੀ ਕਮਿਸ਼ਨਰ

Talk Hindustan
Last updated: 2024/01/02 at 9:48 PM
Talk Hindustan
Share
1 Min Read
ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ’ਚ ਬਦਲਾਅ, 3 ਤੋਂ 15 ਜਨਵਰੀ ਤੱਕ ਸੇਵਾ ਕੇਂਦਰ ਸਵੇਰੇ 9.30 ਵਜੇ ਤੋਂ ਸ਼ਾਮ 5.00 ਵਜੇ ਤੱਕ ਖੁੱਲ੍ਹਣਗੇ  : ਡਿਪਟੀ ਕਮਿਸ਼ਨਰ
SHARE
ਹੁਸ਼ਿਆਰਪੁਰ, 2 ਜਨਵਰੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੌਸਮ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ’ਚ ਬਦਲਾਅ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਤੇ ਧੁੰਦ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦਾ ਸਮਾਂ 3 ਤੋਂ 15 ਜਨਵਰੀ 2024 ਤੱਕ ਸਾਢੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ ਗਿਆ ਹੈ। ਇਸ ਲਈ ਸੇਵਾ ਕੇਂਦਰਾਂ ’ਚ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਸਮੇਂ ਦਰਮਿਆਨ ਹੀ ਸੇਵਾ ਕੇਂਦਰਾਂ ਵਿਚ ਆਪਣੇ ਕੰਮ ਕਰਵਾਉਣ ਲਈ ਆਉਣ।
TAGGED: administration
Share This Article
Facebook Twitter Whatsapp Whatsapp Telegram Copy Link
Share
Previous Article ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ 14 ਨਵੇਂ ਪਟਵਾਰੀ ਮਿਲੇ, ਕੁੱਲ ਗਿਣਤੀ 111 ਹੋਈ, ਡੀਸੀ ਨੇ ਕੀਤਾ ਸਵਾਗਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ 14 ਨਵੇਂ ਪਟਵਾਰੀ ਮਿਲੇ, ਕੁੱਲ ਗਿਣਤੀ 111 ਹੋਈ, ਡੀਸੀ ਨੇ ਕੀਤਾ ਸਵਾਗਤ
Next Article सीटी ग्रुप के डॉ. सतवीर सिंह ने जापान हेल्थ फिजिक्स सोसायटी की 56वीं बैठक में रिसर्च को किया प्रस्तुत सीटी ग्रुप के डॉ. सतवीर सिंह ने जापान हेल्थ फिजिक्स सोसायटी की 56वीं बैठक में रिसर्च को किया प्रस्तुत
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?