By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > hoshairpur > ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
hoshairpurJalandharPunjab

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Talk Hindustan
Last updated: 2024/09/19 at 7:38 PM
Talk Hindustan
Share
1 Min Read
ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
SHARE
ਹੁਸ਼ਿਆਰਪੁਰ, 19 ਸਤੰਬਰ : : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਜਹਾਨਪੁਰ ਦੇ ਵਸਨੀਕ ਸਰੂਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਦੇ ਬਦਲੇ ਤਿੰਨ ਵੱਖ-ਵੱਖ ਮੌਕਿਆਂ ’ਤੇ 5000 ਰੁਪਏ ਦੀ ਰਿਸ਼ਵਤ ਲਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਹੀ-ਵ-ਦਰੁਸਤ ਪਾਏ ਗਏ ਹਨ। ਇਸ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਉਕਤ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
TAGGED: Vigilance Bureau
Share This Article
Facebook Twitter Whatsapp Whatsapp Telegram Copy Link
Share
Previous Article ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਵੱਲੋਂ ਪਿੰਡ ਸੁਭਾਨਪੁਰ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਡੂੰਘੇ ਬੋਰਵੈੱਲ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਵੱਲੋਂ ਪਿੰਡ ਸੁਭਾਨਪੁਰ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਡੂੰਘੇ ਬੋਰਵੈੱਲ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
Next Article अब पंजाब में बनेंगे BMW के पार्ट्स, मंडी गोबिंदगढ़ में लगेगा प्लांट, CM भगवंत मान ने किया ऐलान अब पंजाब में बनेंगे BMW के पार्ट्स, मंडी गोबिंदगढ़ में लगेगा प्लांट, CM भगवंत मान ने किया ऐलान
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?