By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: 3 ਕਿਲੋ ਅਫੀਮ, 5 ਲੱਖ ਦੀ ਡਰੱਗ ਮਨੀ ਤੇ ਪਿਸਟਲ ਸਮੇਤ ਇੱਕ ਕਾਬੂ; CIA ਸਟਾਫ ਕਪੂਰਥਲਾ ਨੇ ਹਾਸਿਲ ਕੀਤੀ ਵੱਡੀ ਕਾਮਯਾਬੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > 3 ਕਿਲੋ ਅਫੀਮ, 5 ਲੱਖ ਦੀ ਡਰੱਗ ਮਨੀ ਤੇ ਪਿਸਟਲ ਸਮੇਤ ਇੱਕ ਕਾਬੂ; CIA ਸਟਾਫ ਕਪੂਰਥਲਾ ਨੇ ਹਾਸਿਲ ਕੀਤੀ ਵੱਡੀ ਕਾਮਯਾਬੀ
JalandharKapurthla

3 ਕਿਲੋ ਅਫੀਮ, 5 ਲੱਖ ਦੀ ਡਰੱਗ ਮਨੀ ਤੇ ਪਿਸਟਲ ਸਮੇਤ ਇੱਕ ਕਾਬੂ; CIA ਸਟਾਫ ਕਪੂਰਥਲਾ ਨੇ ਹਾਸਿਲ ਕੀਤੀ ਵੱਡੀ ਕਾਮਯਾਬੀ

Talk Hindustan
Last updated: 2024/04/20 at 10:28 PM
Talk Hindustan
Share
2 Min Read
3 ਕਿਲੋ ਅਫੀਮ, 5 ਲੱਖ ਦੀ ਡਰੱਗ ਮਨੀ ਤੇ ਪਿਸਟਲ ਸਮੇਤ ਇੱਕ ਕਾਬੂ; CIA ਸਟਾਫ ਕਪੂਰਥਲਾ ਨੇ ਹਾਸਿਲ ਕੀਤੀ ਵੱਡੀ ਕਾਮਯਾਬੀ
SHARE

ਕਪੂਰਥਲਾ (ਗੌਰਵ ਮੜੀਆ) ਕਪੂਰਥਲਾ ਸੀਆਈਏ ਸਟਾਫ ਦੀ ਪੁਲਿਸ ਨੇ ਭਾਰੀ ਮਾਤਰਾ ‘ਚ ਅਫੀਮ, ਹੈਰੋਇਨ ,ਡਰੱਗ ਮਨੀ ਤੇ ਨਜਾਇਜ਼ ਪਿਸਟਲ ਸਮੇਤ ਮੁਲਜਮ ਨੂੰ ਕਾਬੂ ਕੀਤਾ ਹੈ। ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਐਸਐਸਪੀ ਵਤਸਲਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਐਸਪੀ(ਡੀ) ਸਰਬਜੀਤ ਰਾਏ ਅਤੇ ਡੀਐਸਪੀ (ਡੀ) ਗੁਰਮੀਤ ਸਿੰਘ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਭਰ ਵਿਚ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸੀਆਈਏ ਸਟਾਫ ਕਪੂਰਥਲਾ ਦੀ ਪੁਲਿਸ ਵੱਲੋਂ ਇੱਕ ਮੁਲਜਮ ਨੂੰ ਗੱਡੀ ਨੰਬਰ ਪੀਬੀ08 ਡੀਡੀ 90 63 ਸਮੇਤ ਕਾਬੂ ਕਰਦੇ ਹੋਏ ਉਸ ਪਾਸੋਂ ਤਿੰਨ ਕਿਲੋ ਅਫੀਮ, 200 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਟਲ, 6 ਜਿੰਦਾ ਰੋਂਦ, 5 ਲੱਖ 7 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇੰਸਪੈਕਟਰ ਜਰਨੈਲ ਸਿੰਘ ਨੇ ਕਿਹਾ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਰਾਮਪਾਲ ਪੁੱਤਰ ਸਵ:ਰਮੇਸ਼ ਕੁਮਾਰ ਵਾਸੀ ਮੁਹੱਲਾ ਲਾਵਿਆ ਸਰਾਫਾ ਬਾਜ਼ਾਰ ਫਗਵਾੜਾ ਥਾਣਾ ਸਤਨਾਮਪੁਰਾ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਇਸ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇ ਖਿਲਾਫ ਪਹਿਲਾ ਵੀ ਹੁਸ਼ਿਆਰਪੁਰ, ਜਲੰਧਰ ਅਤੇ ਕਪੂਰਥਲਾ ‘ਚ ਤਿੰਨ ਐਨਡੀਪੀਐਸ ਐਕਟ ਦੇ ਤਹਿਤ ਮਾਮਲੇ ਦਰਜ ਹਨ।ਇੰਸਪੈਕਟਰ ਜਰਨੈਲ ਸਿੰਘ ਨੇ ਕਿਹਾ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਰਾਮਪਾਲ ਪੁੱਤਰ ਸਵ:ਰਮੇਸ਼ ਕੁਮਾਰ ਵਾਸੀ ਮੁਹੱਲਾ ਲਾਵਿਆ ਸਰਾਫਾ ਬਾਜ਼ਾਰ ਫਗਵਾੜਾ ਥਾਣਾ ਸਤਨਾਮਪੁਰਾ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਇਸ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

TAGGED: Police news
Share This Article
Facebook Twitter Whatsapp Whatsapp Telegram Copy Link
Share
Previous Article ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਇੰਡੀਅਨ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ,ਲੋਕ ਸਭਾ ਚੋਣਾਂ ਅਤੇ ਪੰਜਾਬ ਵਿੱਚ ਪਾਰਟੀ ਦੀ ਮਜ਼ਬੂਤੀ ਬਾਰੇ ਹੋਈ ਚਰਚਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਇੰਡੀਅਨ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ,ਲੋਕ ਸਭਾ ਚੋਣਾਂ ਅਤੇ ਪੰਜਾਬ ਵਿੱਚ ਪਾਰਟੀ ਦੀ ਮਜ਼ਬੂਤੀ ਬਾਰੇ ਹੋਈ ਚਰਚਾ
Next Article ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਰਾਮਵਾੜਾ ਮੰਦਰ ਵਿਖੇ ਤਿੰਨ ਰੋਜ਼ਾ ਸੁੰਦਰ ਕਾਂਡ ਕਥਾ ਦਾ ਕੀਤਾ ਗਿਆ ਆਯੋਜਨ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਰਾਮਵਾੜਾ ਮੰਦਰ ਵਿਖੇ ਤਿੰਨ ਰੋਜ਼ਾ ਸੁੰਦਰ ਕਾਂਡ ਕਥਾ ਦਾ ਕੀਤਾ ਗਿਆ ਆਯੋਜਨ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?