By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜਰਨਲਿਸਟ ਪ੍ਰੈਸ ਕਲੱਬ ਪੰਜਾਬ ਦਾ ਵਫ਼ਦ ਐਸ.ਪੀ ਹੈਡਕੁਆਰਟਰ ਨੂੰ ਮਿਲਿਆ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜਰਨਲਿਸਟ ਪ੍ਰੈਸ ਕਲੱਬ ਪੰਜਾਬ ਦਾ ਵਫ਼ਦ ਐਸ.ਪੀ ਹੈਡਕੁਆਰਟਰ ਨੂੰ ਮਿਲਿਆ
Jalandhar

ਜਰਨਲਿਸਟ ਪ੍ਰੈਸ ਕਲੱਬ ਪੰਜਾਬ ਦਾ ਵਫ਼ਦ ਐਸ.ਪੀ ਹੈਡਕੁਆਰਟਰ ਨੂੰ ਮਿਲਿਆ

Talk Hindustan
Last updated: 2023/11/03 at 9:41 PM
Talk Hindustan
Share
2 Min Read
ਜਰਨਲਿਸਟ ਪ੍ਰੈਸ ਕਲੱਬ ਪੰਜਾਬ ਦਾ ਵਫ਼ਦ ਐਸ.ਪੀ ਹੈਡਕੁਆਰਟਰ ਨੂੰ ਮਿਲਿਆ
SHARE

ਕਪੂਰਥਲਾ 3 ਨਵੰਬਰ  (ਗੌਰਵ ਮੜੀਆ ) ਕਪੂਰਥਲਾ ਦੇ ਮਾਣਯੋਗ ਐਸ.ਪੀ ਹੈਂਡ ਕੁਆਰਟਰ ਸ੍ਰ ਤੇਜਵੀਰ ਸਿੰਘ ਹੁੰਦਲ ਨੂੰ ਜਰਨਲਿਸਟ ਪ੍ਰੈੱਸ ਕਲੱਬ ਰਜਿ. ਪੰਜਾਬ ਦਾ ਵਫ਼ਦ ਜਰਨਲਿਸਟ ਪ੍ਰੈੱਸ ਕਲੱਬ ਪੰਜਾਬ ਦੇ ਸੂਬਾ ਪ੍ਰਧਾਨ ਮਨਜੀਤ ਮਾਨ, ਸੂਬਾ ਸਰਪ੍ਰਸਤ ਜੇ.ਐਸ ਸੰਧੂ,ਸੀਨੀਅਰ ਪੱਤਰਕਾਰ ਗੋਰਵ ਮੜੀਆ,ਸੂਬਾ ਕੋਆਰਡੀਨੇਟਰ ਪ੍ਰਿਤਪਾਲ ਸਿੰਘ, ਸੂਬਾ ਚੇਅਰਮੈਨ ਰਾਜੇਸ਼ ਖੰਨਾ, ਸੂਬਾ ਮੁੱਖ ਸਲਾਹਕਾਰ ਤਰਲੋਚਨ ਸਿੰਘ ਚਾਹਲ, ਸੂਬਾ ਮੁੱਖ-ਸਲਾਹਕਾਰ ਬਾਬਾ ਗੁਰਮੀਤ ਸਿੰਘ, ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤ ਸੰਗੋਜਲਾ,ਚੇਅਰਮੈਨ ਜੁਗਿੰਦਰ ਸਿੰਘ ਜਾਤੀਕੇ, ਜ਼ਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ ਸੁਖਵਿੰਦਰ ਸੋਹੀ,ਜਰਨਲਿਸਟ ਪ੍ਰੈੱਸ ਕਲੱਬ ਮਹਿਲਾ ਵਿੰਗ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਮੈਡਮ ਨੀਰੂ ਬਾਲਾ ,ਮੀਤ ਪ੍ਰਧਾਨ ਬਲਜੀਤ ਕੌਰ ਸੀਮਾ, ਅਮਰਪ੍ਰੀਤ ਕੌਰ, ਦੀ ਅਗਵਾਈ ਹੇਠ ਮਿਲੇ।

ਇਸ ਮੌਕੇ ਸ੍ਰ ਤੇਜਵੀਰ ਸਿੰਘ ਹੁੰਦਲ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ, ਇਸ ਮੌਕੇ ਜਰਨਲਿਸਟ ਪ੍ਰੈੱਸ ਕਲੱਬ ਰਜਿ. ਪੰਜਾਬ ਜ਼ਿਲ੍ਹਾ ਕਪੂਰਥਲਾ ਵੂਮੈਨ ਸੈਲ ਦੇ ਜ਼ਿਲ੍ਹਾ ਪ੍ਰਧਾਨ ਰਜਨੀ ਬਾਲਾ , ਮੈਡਮ ਕਮਲਜੀਤ ਕੌਰ , ਜਰਨਲਿਸਟ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਜਤਿੰਦਰ ਸੇਠੀ , ਸੀਨੀਅਰ ਵਾਇਸ ਪ੍ਰਧਾਨ ਅਰਵਿੰਦ ਪਾਠਕ, ਚੇਅਰਮੈਂਨ ਸੁਲਤਾਨਪੁਰ ਲੋਧੀ ਬਲਵਿੰਦਰ ਸਿੰਘ ਲਾਡੀ, ਸ਼੍ਰੀ ਓਮ ਪ੍ਰਕਾਸ਼, ਸੁਰਿੰਦਰ ਸੱਭਰਵਾਲ, ਵਰਿੰਦਰ ਜੀ , ਪੰਮਾ ਮੱਟੂ, ਸੰਦੀਪ ਮਾਨ ਆਦਿ ਹਾਜ਼ਰ ਸਨ।

ਸੂਬਾ ਪ੍ਰਧਾਨ ਮਨਜੀਤ ਸਿੰਘ ਮਾਨ ਤੇ ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਨੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਕਿਹਾ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਆਪ ਦੀ ਸੇਵਾ ਵਿੱਚ 24 ਘੰਟੇ ਹਾਜਰ ਹਾਂ। ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਨੇ ਕਿਹਾ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਦੀ ਮੈਂਬਰਸ਼ਿਪ ਸ਼ੁਰੂ ਹੈ। ਹਰ ਜਿਲਾ ਹਰ ਯੂਨਿਟ ਵਿੱਚ ਬਲਾਕ ਪੱਧਰ, ਜ਼ਿਲ੍ਹਾ ਪੱਧਰ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਸਾਰੇ ਪ੍ਰਧਾਨ,ਜਰਨਲ ਸਕੱਤਰਾਂ ਦੀ ਜ਼ੁਮੇਵਾਰੀ ਬਣਦੀ ਹੈ ਕਿ ਉਹ ਆਪੋ ਆਪਣੇ ਏਰੀਏ ਵਿੱਚ ਮੀਟਿੰਗਾਂ ਕਰਵਾਉਣ। ਉਨ੍ਹਾਂ ਕਿਹਾ ਕਿ ਬਹੁਤ ਜਲਦ ਸੂਬਾ ਪੱਧਰੀ ਮੀਟਿੰਗ ਵੀ ਰੱਖੀ ਜਾਵੇਗੀ।

Share This Article
Facebook Twitter Whatsapp Whatsapp Telegram Copy Link
Share
Previous Article ਥਾਣਾ ਫੱਤੂਢੀਂਗਾ ਪੁਲਿਸ ਵੱਲੋਂ ਜਮੀਨੀ ਝਗੜੇ ਨੂੰ ਲੈ ਕੇ ਕਤਲ ਕਰਨ ਵਾਲੇ 2 ਅਰੋਪੀ ਕਾਬੂ ਥਾਣਾ ਫੱਤੂਢੀਂਗਾ ਪੁਲਿਸ ਵੱਲੋਂ ਜਮੀਨੀ ਝਗੜੇ ਨੂੰ ਲੈ ਕੇ ਕਤਲ ਕਰਨ ਵਾਲੇ 2 ਅਰੋਪੀ ਕਾਬੂ
Next Article ਨੰਬਰਦਾਰਾਂ ਦਾ ਮੁੱਖ ਮੰਤਰੀ ਮਾਨ ਦੀ ਸੰਗਰੂਰ ਵਾਲੀ ਕੋਠੀ ਅੱਗੇ 6 ਨਵੰਬਰ ਦਾ ਦਿੱਤਾ ਜਾ ਰਿਹਾ ਧਰਨਾ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ :  ਮੁੰਧ ਨੰਬਰਦਾਰਾਂ ਦਾ ਮੁੱਖ ਮੰਤਰੀ ਮਾਨ ਦੀ ਸੰਗਰੂਰ ਵਾਲੀ ਕੋਠੀ ਅੱਗੇ 6 ਨਵੰਬਰ ਦਾ ਦਿੱਤਾ ਜਾ ਰਿਹਾ ਧਰਨਾ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ : ਮੁੰਧ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?