By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋ ਆਪਣੀਆਂ ਮੰਗਾ ਨੂੰ ਲੈਕੇ ਐਸਡੀਐਮ ਬਲਵੀਰ ਰਾਜ ਸਿੰਘ ਨੂੰ ਸੋਪਿਆ ਗਿਆ ਮੰਗ ਪੱਤਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋ ਆਪਣੀਆਂ ਮੰਗਾ ਨੂੰ ਲੈਕੇ ਐਸਡੀਐਮ ਬਲਵੀਰ ਰਾਜ ਸਿੰਘ ਨੂੰ ਸੋਪਿਆ ਗਿਆ ਮੰਗ ਪੱਤਰ
Jalandhar

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋ ਆਪਣੀਆਂ ਮੰਗਾ ਨੂੰ ਲੈਕੇ ਐਸਡੀਐਮ ਬਲਵੀਰ ਰਾਜ ਸਿੰਘ ਨੂੰ ਸੋਪਿਆ ਗਿਆ ਮੰਗ ਪੱਤਰ

Talk Hindustan
Last updated: 2023/11/17 at 7:42 PM
Talk Hindustan
Share
3 Min Read
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋ ਆਪਣੀਆਂ ਮੰਗਾ ਨੂੰ ਲੈਕੇ  ਐਸਡੀਐਮ ਬਲਵੀਰ ਰਾਜ ਸਿੰਘ ਨੂੰ ਸੋਪਿਆ ਗਿਆ ਮੰਗ ਪੱਤਰ
SHARE

ਜਲੰਧਰ 17 ਨਵੰਬਰ :  ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਵਿੱਚ ਜ਼ਿਲ੍ਹਾ ਜਲੰਧਰ ਵਿਖੇ ਐਸ ਡੀ ਐਮ ਬਲਵੀਰ ਰਾਜ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ, ਅਤੇ ਸਰਕਾਰ ਨੂੰ ਮਸਲਿਆਂ ਦਾ ਹੱਲ ਕਰਨ ਦੀ ਅਪੀਲ ਕੀਤੀ ਗਈ ਇਸ ਮੰਗ ਪੱਤਰ ਵਿੱਚ ਮੋਜੂਦਾ ਸਮੇ ਦੇ ਬਹੁਤ ਹੀ ਅਹਿਮ ਮਸਲਿਆਂ ਤੇ ਚਰਚਾ ਕੀਤੀ ਗਈ ਜਿਵੇਂ ਕਿ ਸਰਕਾਰ ਪਰਾਲ਼ੀ ਸਬੰਧੀ ਮੁਸ਼ਕਲਾਂ ਦਾ ਪੱਕਾ ਹੱਲ ਕਰੇ ਅਤੇ ਅਤੇ ਜਿਹੜੇ ਕਿਸਾਨਾਂ ਮਜ਼ਦੂਰਾਂ ਤੇ ਅੱਗ ਲਾਉਣ ਤੇ ਪਰਚੇ ਦਰਜ ਕੀਤੇ ਹਨ ਉਹ ਰੱਦ ਕੀਤੇ ਜਾਣ ਅਤੇ ਅਜਿਹੀ ਸੂਰਤ ਵਿੱਚ ਅਸਲੇ ਦੇ ਲਸੰਸ ਰੱਦ ਕਰਨ,ਅਤੇ ਹੋਰ ਸਬਿਡੀਆਂ ਅਤੇ ਸਰਕਾਰੀ ਸਹੂਲਤਾਂ ਰੱਦ ਕਰਨ ਦੇ ਹੁਕਮ ਵਾਪਸ ਲਏ ਜਾਣ,ਨਿੱਜੀਕਰਨ ਨੂੰ ਵਧਾਵਾਂ ਦੇਣ ਵਾਲੀ ਨੀਤੀ ਤਹਿਤ ਚਿਪ ਵਾਲੇ ਮੀਟਰ ਲਾਉਣੇ ਬੰਦ ਕੀਤੇ ਜਾਣ,ਅਤੇ ਪਹਿਲਾ ਤੋਂ ਚੱਲੇ ਆ ਰਹੇ ਮੀਟਰ ਹੀ ਲਗਾਏ ਜਾਣ,ਭਾਰਤ ਮਾਲਾ ਪ੍ਰੋਜੇਕਟ ਤਹਿਤ ਕੱਢੇ ਜਾ ਰਹੇ ਹਾਈਵੇ ਲਈ ਜ਼ਮੀਨਾਂ ਇਕਵਾਇਰ ਕੀਤੀਆਂ ਜਾਣੀਆਂ ਬੰਦ ਕੀਤੀਆਂ ਜਾਣ,ਕਿਉਂ ਕਿ ਭਾਰਤ ਦਾ ਹਰ ਪਿੰਡ ਕਸਬਾ ਸ਼ਹਿਰਾਂ ਨਾਲ ਜੁੜਿਆ ਹੋਇਆ ਹੈ

ਅਤੇ ਇਹ ਕਾਰਪੋਰੇਟ ਜਗਤ ਲਈ ਬਣਾਏ ਜਾ ਰਹੇ ਹਨ.ਆਰਬੀਟਰੇਸ਼ਨ ਵਿੱਚ ਪਏ ਕੇਸ ਤੁਰੰਤ ਨਿਪਟਾਏ ਜਾਣ ਅਤੇ ਰੱਦ ਕੀਤੇ ਹੋਏ ਕੇਸ ਤੁਰੰਤ ਬਹਾਲ ਕਰਕੇ ਯੋਗ ਮੁਆਵਜ਼ਾ ਦਿੱਤਾ ਜਾਵੇ,ਮਸਲੇ ਦੇ ਹੱਲ ਤੋਂ ਪਹਿਲਾ ਪੰਜਾਬ ਸਰਕਾਰ ਪੁਲਿਸ ਬੱਲ ਦੇ ਜ਼ੋਰ ਨਾਲ ਜ਼ਮੀਨਾਂ ਤੇ ਕਬਜ਼ੇ ਕਰਨੇ ਬੰਦ ਕਰੇ ,ਅਤਿ ਜ਼ਰੂਰੀ ਹਾਲਾਤ ਵਿੱਚ ਮਾਰਗ ਨੂੰ ਪਿਲਰਾਂ ਤੇ ਬਣਾਇਆ ਜਾਵੇ ਤਾਂ ਜੋ ਹੜ੍ਹ ਆਉਣ ਦੀ ਸਥਿਤੀ ਵਿੱਚ ਕੁਦਰਤੀ ਵਹਾਅ ਬਣਿਆ ਰਹੇ,ਪੰਜਾਬ ਵਿੱਚ ਪੂਰਨ ਤੋਰ ਤੇ ਨਸ਼ਾ ਬੰਦੀ ਕੀਤੀ ਜਾਵੇ ਅਤੇ ਨਸ਼ੇ ਦੀ ਅੋਵਰਡੌਜ਼ ਕਾਰਨ ਮੋਤ ਹੋਣ ਦੀ ਸੂਰਤ ਵਿੱਚ ਉੱਥੋਂ ਦੇ ਐਮ.ਐਲ.ਏ.,ਐਸ.ਐਸ.ਪੀ.,ਡੀ.ਐਸ.ਪੀ ਤੇ ਪਰਚਾ ਦਰਜ ਕੀਤਾ ਜਾਵੇ,ਗੰਨਾਂ ਮਿਲਾ ਤੁਰੰਤ ਚਾਲੂ ਕੀਤੀਆਂ ਜਾਣ ਅਤੇ ਗੰਨੇ ਦੇ ਭਾਅ ਵਿੱਚ 120 ਰੂ ਦਾ ਵਾਧਾ ਕੀਤਾ ਜਾਵੇ,ਅਤੇ ਗੰਨੇ ਦੀ ਖਰਾਬ ਹੋਈ ਫਸਲ ਦੀ ਸਰਕਾਰ ਭਰਪਾਈ ਕਰੇ,

ਮੰਨੀ ਹੋਈ ਮੰਗ ਮੁਤਾਬਕ ਜੁਮਲਾ ਮੁਸਤਰਕਾ ਮਾਲਕਾਨਾ ਜ਼ਮੀਨ ਸਮੇਤ ਸਾਰੀਆਂ ਅਬਾਦ ਕੀਤੀਆਂ ਜ਼ਮੀਨਾਂ ਦੇ ਮਾਲਕਾ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ,ਝੌਨੇ ਦੇ ਚਾਲੂ ਸੀਜਨ ਦੋਰਾਨ ਖਰੀਦ ਬੰਦ ਕਰਨ ਦੇ ਆਡਰ ਰੱਦ ਕਿਤੇ ਜਾਣ ਅਤੇ ਝੌਨੇ ਦੀ ਫਸਲ ਪੂਰੀ ਤਰਾਂ ਚੁੱਕੀ ਜਾਣ ਤੱਕ ਮੰਡੀਆਂ ਚਾਲੂ ਰੱਖੀਆਂ ਜਾਣ।ਉਹਨਾਂ ਕਿਹਾ ਕਿ ਉਪਰੋਕਤ ਮੰਗਾ ਨੂੰ ਲੇ ਕੇ ਉੱਤਰ ਭਾਰਤ ਦੀਆਂ 18 ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ )ਵੱਲੋ 20 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਦੇ ਡੀ.ਸੀ. ਅਤੇ ਐਸ.ਡੀ.ਐਮ. ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਬੀਬੀਆਂ ਹਾਜ਼ਰ ਹੋਣਗੇ ।ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ,ਸਲਵਿੰਦਰ ਸਿੰਘ ਜਾਣੀਆਂ, ਗੁਰਮੇਲ ਸਿੰਘ ਰੇੜਵਾਂ, ਜਰਨੈਲ ਸਿੰਘ ਰਾਮੇ, ਜਗਦੀਸ਼ ਪਾਲ ਸਿੰਘ ਚੱਕ ਬਾਹਮਣੀਆਂ, ਦਲਬੀਰ ਸਿੰਘ ਕੰਗ, ਪਰਮਜੀਤ ਸਿੰਘ ਕੋਟਲਾ ਸੂਰਜ ਮੱਲ ਆਦਿ ਆਗੂ ਹਾਜ਼ਰ ਸਨ।

Share This Article
Facebook Twitter Whatsapp Whatsapp Telegram Copy Link
Share
Previous Article ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸਮਾਂ ਸਾਰਣੀ ’ਚ ਤਬਦੀਲੀ, ਹੁਣ 29 ਫਰਵਰੀ 2024 ਤੱਕ ਕਰਵਾਈ ਜਾ ਸਕਦੀ ਹੈ ਵੋਟਰ ਰਜਿਸਟ੍ਰੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸਮਾਂ ਸਾਰਣੀ ’ਚ ਤਬਦੀਲੀ, ਹੁਣ 29 ਫਰਵਰੀ 2024 ਤੱਕ ਕਰਵਾਈ ਜਾ ਸਕਦੀ ਹੈ ਵੋਟਰ ਰਜਿਸਟ੍ਰੇਸ਼ਨ
Next Article रविंद्र शर्मा बने प्रेस एसोसिएशन आफ स्टेट यूनिट जालंधर के प्रधान रविंद्र शर्मा बने प्रेस एसोसिएशन आफ स्टेट यूनिट जालंधर के प्रधान
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?