By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਮੰਦਰ ਵਿਖੇ ਝੰਡਾ ਚੜਾਉਣ ਦੀ ਰਸਮ ਕੀਤੀ ਗਈ ਅਦਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਮੰਦਰ ਵਿਖੇ ਝੰਡਾ ਚੜਾਉਣ ਦੀ ਰਸਮ ਕੀਤੀ ਗਈ ਅਦਾ
Jalandhar

ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਮੰਦਰ ਵਿਖੇ ਝੰਡਾ ਚੜਾਉਣ ਦੀ ਰਸਮ ਕੀਤੀ ਗਈ ਅਦਾ

Talk Hindustan
Last updated: 2023/10/29 at 1:55 PM
Talk Hindustan
Share
1 Min Read
ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਮੰਦਰ ਵਿਖੇ ਝੰਡਾ ਚੜਾਉਣ ਦੀ ਰਸਮ ਕੀਤੀ ਗਈ ਅਦਾ
SHARE

ਕਪੂਰਥਲਾ ( ਗੌਰਵ ਮੜੀਆ ) ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਮੁਹੱਲਾ ਸ਼ਿਹਰਿਆ ਸਿਕੰਡੀ ਵਾਲਮੀਕਿ ਮੰਦਰ ਵਿਖੇ ਮਨਾਇਆ ਗਿਆ।ਇਸ ਮੌਕੇ ਝੰਡਾ ਚੜਾਉਣ ਦੀ ਰਸ਼ਮ ਧਾਰਮਿਕ ਸੰਮੇਲਨ ਦੌਰਾਨ ਅਦਾ ਕੀਤੀ ਗਈ।ਇਸ ਮੌਕੇ ਤੇ ਸਮਾਜਸੇਵਕ ਸਤਪਾਲ ਮਹਿਰਾ,ਰਾਸ਼ਟਰਿਆ ਵਾਲਮੀਕਿ ਸੰਘਰਸ਼ ਮੋਰਚਾ ਦੇ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ,ਓਮ ਪ੍ਰਕਾਸ਼ ਅਟਵਾਲ, ਹੈਪੀ ਗਿੱਲ,ਸ਼ਾਰਪ ਸੱਭਰਵਾਲ,ਰਵੀ ਸੱਭਰਵਾਲ,ਮਨੋਜ ਨਾਹਰ ਨੇ ਵਿਸ਼ੇਸ਼ ਤੋਰ ਤੇ ਸ਼ਮੂਲੀਅਤ ਕੀਤੀ।

ਇਸ ਮੌਕੇ ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਵਲੋਂ ਕੀਤਾ ਗਿਆ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।ਭਗਵਾਨ ਵਾਲਮੀਕਿ ਜੀ ਸ੍ਰਿਸਟੀ ਦੇ ਰਚੇਤਾ ਹਨ,ਜਿੰਨਾਂ ਦੇ ਹੱਥ ਵਿੱਚ ਫੜੀ ਕਲਮ ਸਾਨੂੰ ਸਿੱਖਿਅਤ ਹੋਣ ਦੀ ਪ੍ਰੇਰਨਾ ਦਿੰਦੀ ਹੈ।ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ।ਵਾਲਮੀਕਿ ਸਮਾਜ ਨੂੰ ਇੱਕ ਜੁੱਟ ਹੋ ਕੇ ਆਪਣੇ ਹੱਕਾਂ ਦੀ ਰਾਖੀ ਕਰਨ ਲਈ ਪ੍ਰੇਰਿਤ ਕੀਤਾ।

ਰੋਸ਼ਨ ਲਾਲ ਸੱਭਰਵਾਲ ਵਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਜੀ ਨੇ ਆਪਣੀ ਅਮਰ ਅਤੇ ਮਹਾਨ ਰਚਨਾ ਰਾਮਾਇਣ ਰਾਹੀਂ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ।ਉਨ੍ਹਾਂ ਇਹ ਵੀ ਕਿਹਾ ਕਿ ਮਹਾਨ ਮਹਾਂਕਾਵਿ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਂਚ ਸਿਖਾਉਂਦਾ ਆਇਆ ਹੈ ਅਤੇ ਲੋਕਾਂ ਲਈ ਨੈਤਿਕ ਜੀਵਨ ਦਾ ਚਾਨਣ ਮੁਨਾਰਾ ਰਿਹਾ ਹੈ

Share This Article
Facebook Twitter Whatsapp Whatsapp Telegram Copy Link
Share
Previous Article स्टंट करते समय अपने ही ट्रैक्टर के नीचे आने से युवक की मौत, देखें वायरल वीडियो स्टंट करते समय अपने ही ट्रैक्टर के नीचे आने से युवक की मौत, देखें वायरल वीडियो
Next Article ਕਪੂਰਥਲਾ ਚ ਆਮ ਆਦਮੀ ਪਾਰਟੀ ਵਲੋਂ ਹਲਕਾ ਇੰਚਾਰਜ਼ ਮਿਲਣੀ ਸਮਾਰੋਹ ਨੇ ਧਾਰਿਆ ਰੈਲੀ ਦਾ ਰੂਪ ਕਪੂਰਥਲਾ ਚ ਆਮ ਆਦਮੀ ਪਾਰਟੀ ਵਲੋਂ ਹਲਕਾ ਇੰਚਾਰਜ਼ ਮਿਲਣੀ ਸਮਾਰੋਹ ਨੇ ਧਾਰਿਆ ਰੈਲੀ ਦਾ ਰੂਪ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?