By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ਼ੇਰੋਂ ਰੈਲੀ ਦੀ ਸਫਲਤਾ ਲਈ ਹਲਕਾ ਕਪੂਰਥਲਾ ਤੋਂ ਪਰਵਿੰਦਰ ਸਿੰਘ ਢੋਟ ਅਤੇ ਕੰਵਰ ਇਕਬਾਲ ਸਿੰਘ ਦੀ ਅਗਵਾਈ ਹੇਠ ਆਪ ਵਰਕਰਾਂ ਦਾ ਜੱਥਾ ਹੋਇਆ ਸ਼ਾਮਿਲ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ਼ੇਰੋਂ ਰੈਲੀ ਦੀ ਸਫਲਤਾ ਲਈ ਹਲਕਾ ਕਪੂਰਥਲਾ ਤੋਂ ਪਰਵਿੰਦਰ ਸਿੰਘ ਢੋਟ ਅਤੇ ਕੰਵਰ ਇਕਬਾਲ ਸਿੰਘ ਦੀ ਅਗਵਾਈ ਹੇਠ ਆਪ ਵਰਕਰਾਂ ਦਾ ਜੱਥਾ ਹੋਇਆ ਸ਼ਾਮਿਲ
JalandharKapurthla

ਸ਼ੇਰੋਂ ਰੈਲੀ ਦੀ ਸਫਲਤਾ ਲਈ ਹਲਕਾ ਕਪੂਰਥਲਾ ਤੋਂ ਪਰਵਿੰਦਰ ਸਿੰਘ ਢੋਟ ਅਤੇ ਕੰਵਰ ਇਕਬਾਲ ਸਿੰਘ ਦੀ ਅਗਵਾਈ ਹੇਠ ਆਪ ਵਰਕਰਾਂ ਦਾ ਜੱਥਾ ਹੋਇਆ ਸ਼ਾਮਿਲ

Talk Hindustan
Last updated: 2024/02/12 at 10:22 PM
Talk Hindustan
Share
3 Min Read
ਸ਼ੇਰੋਂ ਰੈਲੀ ਦੀ ਸਫਲਤਾ ਲਈ ਹਲਕਾ ਕਪੂਰਥਲਾ ਤੋਂ ਪਰਵਿੰਦਰ ਸਿੰਘ ਢੋਟ ਅਤੇ ਕੰਵਰ ਇਕਬਾਲ ਸਿੰਘ ਦੀ ਅਗਵਾਈ ਹੇਠ ਆਪ ਵਰਕਰਾਂ ਦਾ ਜੱਥਾ ਹੋਇਆ ਸ਼ਾਮਿਲ
SHARE

ਕਪੂਰਥਲਾ,(ਗੌਰਵ ਮੜੀਆ ) : ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਵੱਖ ਵੱਖ ਸਿਆਸੀ ਪਾਰਟੀਆਂ ਦੇ ਵੱਲੋਂ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵੱਲੋਂ ਸਿਆਸੀ ਰੈਲੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੀ ਆਮ ਆਦਮੀ ਪਾਰਟੀ ਦੇ ਵੱਲੋਂ ਤਰਨ ਤਰਨ ਦੇ ਪਿੰਡ ਸੇ਼ਰੋ ਵਿਖੇ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਰੈਲੀ ਦੇ ਵਿੱਚ ਹੋਣ ਵਾਸਤੇ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਅਤੇ ਸ਼ਾਇਰ ਕੰਵਰ ਇਕਬਾਲ ਸਿੰਘ ਦੀ ਅਗਵਾਈ ਹੇਠ ਆਪ ਵਰਕਰਾਂ ਦਾ ਵੱਡਾ ਕਾਫਲਾ 6 ਬੱਸਾਂ ਅਤੇ ਦਰਜਨ ਦੇ ਕਰੀਬ ਗੱਡੀਆਂ ਸਮੇਤ ਸ਼ਾਮਿਲ ਹੋਇਆ।

ਇਸ ਰੈਲੀ ਦੀ ਸਫਲਤਾ ਤੇ ਗੱਲਬਾਤ ਕਰਦੇ ਹੋਏ ਪਰਵਿੰਦਰ ਸਿੰਘ ਢੋਟ ਸ਼ਾਇਰ ਕੰਵਰ ਇਕਬਾਲ ਸਿੰਘ ਅਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਪੰਜਾਬ ਵਾਸੀਆਂ ਦੇ ਸਪੁਰਦ ਕਰਕੇ ਪੰਜਾਬ ਸਰਕਾਰ ਦੇ ਵੱਲੋਂ ਇੱਕ ਨਵਾਂ ਮੀਲ ਪੱਥਰ ਸਾਬਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਰੈਲੀਆਂ ਦੇ ਵਿੱਚ ਹੋ ਰਿਹਾ ਭਾਰੀ ਇਕੱਠ ਇਸ ਗੱਲ ਦੀ ਗਵਾਹੀ ਭਰ ਰਿਹਾ ਹੈ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਨਜ਼ਰ ਆ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੇ ਚਲਦੇ ਬਹੁ ਗਿਣਤੀ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਉਹਨਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਸੂਬੇ ਦੀਆਂ ਸਾਰੀਆਂ ਸੀਟਾਂ ਤੇ ਵੱਡੀ ਜਿੱਤ ਪ੍ਰਾਪਤ ਕਰੇਗੀ।

ਇਸ ਮੌਕੇ ਤੇ ਆਪ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਕੰਵਰ ਇਕਬਾਲ ਸਿੰਘ, ਬਲਾਕ ਪ੍ਰਧਾਨ ਵਿਕਾਸ ਮੋਮੀ, ਸ੍ਰ. ਕਰਨੈਲ ਸਿੰਘ ਭੰਡਾਲ ਜ਼ਿਲ੍ਹਾ ਪ੍ਰਧਾਨ ਟਰਾਂਸਪੋਰਟ ਵਿੰਗ ਭੰਡਾਲ, ਸ਼ੇਖਰ ਕੁਮਾਰ, ਸੰਦੀਪ ਕੁਮਾਰ, ਹਰਨੇਕ ਸਿੰਘ, ਬਲਵਿੰਦਰ ਸਿੰਘ ਭੀਲਾ, ਸ਼ਮਸ਼ੇਰ ਸਿੰਘ,ਪਰਸ਼ੋਤਮ ਲਾਲ ਰਾਜਵਿੰਦਰ ਸਿੰਘ, ਸਵਾਰਨ ਸਿੰਘ, ਸੁਖਦੇਵ ਸਿੰਘ, ਇੰਦਰਜੀਤ ਸਿੰਘ, ਮਹਿੰਦਰ ਸਿੰਘ, ਸਤਨਾਮ ਸਿੰਘ, ਸੁਰਿੰਦਰ ਪਾਲ ਸਿੰਘ, ਜਸਪਾਲ ਸਿੰਘ, ਬੂਟਾ ਸਿੰਘ ਮੰਗਤ ਰਾਮ, ਬਲਵਿੰਦਰ ਸਿੰਘ, ਹਰਭਜਨ ਸਿੰਘ, ਲਹਿੰਬਰ ਸਿੰਘ, ਓਕਾਰ ਸਿੰਘ ਕਾਰੀ, ਜੋਗਿੰਦਰ ਸਿੰਘ, ਸਾਬੀ ਚਾਹਲ, ਤਰਵਿੰਦਰ ਸਿੰਘ ਤਿੰਦਾ, ਅਮਰਜੀਤ ਸਿੰਘ, ਰੂਪ ਲਾਲ ਪ੍ਰਧਾਨ, ਰਵੀ ,ਸੁਖਵਿੰਦਰ ਸਿੰਘ ਰਿੰਕੂ, ਸਾਹਿਬ ਸਿੰਘ, ਜਤਿਨ, ਬਲਵਿੰਦਰ ਸਿੰਘ, ਧਰਮਪਾਲ, ਸਤਨਾਮ ਸਿੰਘ, ਪਾਲ ਸਿੰਘ ,ਬਲਵਿੰਦਰ ਸਿੰਘ, ਸਤਪਾਲ ਸੋਢੀ, ਬਲਵੀਰ ਸਿੰਘ, ਛਿੰਦਾ, ਸੁੱਖਾ ,ਭੋਲਾ, ਜੀਵਨ ਆਦਿ ਹਾਜ਼ਰ ਸਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਡੀ.ਸੀ. ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਜਿੱਦੀ ਰਵੱਈਏ ਵਿਰੁੱਧ ਸੂਬਾ ਪੱਧਰੀ ਸੰਘਰਸ਼ ਤਹਿਤ 12 ਫ਼ਰਵਰੀ ਨੂੰ ਸੂਬੇ ਦੇ ਸਾਰੇ ਡੀ.ਸੀ. ਦਫ਼ਤਰਾਂ ਅੰਦਰ ਮੁਕੰਮਲ ਕਲਮਛੋੜ ਹੜਤਾਲ ਰਹੀ। ਡੀ.ਸੀ. ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਜਿੱਦੀ ਰਵੱਈਏ ਵਿਰੁੱਧ ਸੂਬਾ ਪੱਧਰੀ ਸੰਘਰਸ਼ ਤਹਿਤ 12 ਫ਼ਰਵਰੀ ਨੂੰ ਸੂਬੇ ਦੇ ਸਾਰੇ ਡੀ.ਸੀ. ਦਫ਼ਤਰਾਂ ਅੰਦਰ ਮੁਕੰਮਲ ਕਲਮਛੋੜ ਹੜਤਾਲ ਰਹੀ।
Next Article ਮੂਰਤੀ ਸਥਾਪਨਾ ਦੇ ਸੰਬੰਧ ਵਿਚ ਸ਼ੋਭਾ ਯਾਤਰਾ ,ਸ਼੍ਰੀ ਖਾਟੂ ਸ਼ਿਆਮ ਜੀ ਦੀ ਮੂਰਤੀ ਸਥਾਪਨਾ 14 ਨੂੰ ਮੂਰਤੀ ਸਥਾਪਨਾ ਦੇ ਸੰਬੰਧ ਵਿਚ ਸ਼ੋਭਾ ਯਾਤਰਾ ,ਸ਼੍ਰੀ ਖਾਟੂ ਸ਼ਿਆਮ ਜੀ ਦੀ ਮੂਰਤੀ ਸਥਾਪਨਾ 14 ਨੂੰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?