By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜਰਨਲਿਸਟ ਪ੍ਰੈੱਸ ਕਲੱਬ ਰਜਿ ਪੰਜਾਬ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਜਲੰਧਰ ਵਿੱਚ ਇੱਕ ਵਿਸ਼ੇਸ਼ ਇਕੱਤਰਤਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜਰਨਲਿਸਟ ਪ੍ਰੈੱਸ ਕਲੱਬ ਰਜਿ ਪੰਜਾਬ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਜਲੰਧਰ ਵਿੱਚ ਇੱਕ ਵਿਸ਼ੇਸ਼ ਇਕੱਤਰਤਾ
JalandharKapurthla

ਜਰਨਲਿਸਟ ਪ੍ਰੈੱਸ ਕਲੱਬ ਰਜਿ ਪੰਜਾਬ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਜਲੰਧਰ ਵਿੱਚ ਇੱਕ ਵਿਸ਼ੇਸ਼ ਇਕੱਤਰਤਾ

Talk Hindustan
Last updated: 2024/03/11 at 8:35 PM
Talk Hindustan
Share
4 Min Read
ਜਰਨਲਿਸਟ ਪ੍ਰੈੱਸ ਕਲੱਬ ਰਜਿ ਪੰਜਾਬ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਜਲੰਧਰ ਵਿੱਚ ਇੱਕ ਵਿਸ਼ੇਸ਼ ਇਕੱਤਰਤਾ
SHARE

ਖੌਫ ਅਤੇ ਲਾਲਚ ਤਿਆਗ ਕੇ ਹੀ ਸੱਚੀ ਪੱਤਰਕਾਰੀ ਕੀਤੀ ਜਾ ਸਕਦੀ ਹੈ — ਮਨਜੀਤ ਮਾਨ ਸੂਬਾ ਪ੍ਰਧਾਨ

ਕਪੂਰਥਲਾ,ਜਲੰਧਰ 11 ਮਾਰਚ ( ਗੌਰਵ ਮੜੀਆ ) ਜਰਨਲਿਸਟ ਪ੍ਰੈੱਸ ਕਲੱਬ ਰਜਿ. ਪੰਜਾਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸ੍ਰੀ ਰਾਜੇਸ਼ ਕੁਮਾਰ ਤੇ ਜ਼ਿਲ੍ਹਾ ਜਲੰਧਰ ਦੇ ਚੇਅਰਮੈਨ ਸ੍ਰੀ ਅਸ਼ੋਕ ਲਾਡੀ ਦੀ ਅਗਵਾਈ ਹੇਠ ਜਲੰਧਰ ਮਾਡਲ ਟਾਊਨ ਦੇ ਇੱਕ ਨਿੱਜੀ ਹੋਟਲ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਜਰਨਲਿਸਟ ਪ੍ਰੈੱਸ ਕਲੱਬ ਰਜਿ ਪੰਜਾਬ ਦੇ ਸੂਬਾ ਪ੍ਰਧਾਨ ਸ਼੍ਰੀ ਮਨਜੀਤ ਮਾਨ ,ਸੂਬਾ ਸ੍ਰਪਰਸਤ ਜੇ ਐਸ ਸੰਧੂ ,ਸੂਬਾ ਕੋਆਰਡੀਨੇਟਰ ਪ੍ਰਿਤਪਾਲ ਸਿੰਘ, ਚੇਅਰਮੈਨ ਰਕੇਸ਼ ਖੰਨਾਂ ਸੂਬਾ, ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ,ਮੁੱਖ ਬੁਲਾਰਾ ਪੰਜਾਬ ਸ੍ਰ ਰਾਮ ਸਿੰਘ ਭੱਟੀ,ਮਨਜੀਤ ਮਰਵਾਹਾ ਐਨ ਆਰ ਆਈਜ਼ ਵਿੰਗ ਦੇ ਸੂਬਾ ਪ੍ਰਧਾਨ ਰਣਯੋਧ ਯੋਧੂ,ਮੁੱਖ ਸਲਾਹਕਾਰ ਪੰਜਾਬ ਬਾਬਾ ਗੁਰਮੀਤ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਇਸ ਮੀਟਿੰਗ ਵਿੱੱਚ ਪੱਤਰਕਾਰਾਂ ਨੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ। .

ਇਸ ਮੀਟਿੰਗ ਵਿੱਚ ਫੀਲਡ ਵਿੱਚ ਪੱਤਰਕਾਰ ਭਾਈਚਾਰੇ ਨੂੰ ਆਉਣ ਵਾਲੀਆਂ ਮੁਸਕਿਲਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। ਮੀਟਿੰਗ ਵਿੱਚ ਸੂਬਾ ਪ੍ਰਧਾਨ ਮਨਜੀਤ ਮਾਨ ਨੇ ਆਪਣੇ ਪੱਤਰਕਾਰ ਸਾਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੱਤਰਕਾਰ ਸਾਥੀਆਂ ਦੇ ਹੱਕਾਂ ਵਾਸਤੇ ਸੰਘਰਸ਼ ਕਰਦੇ ਰਹਿਣਗੇ ਸੂਬਾ ਪ੍ਰਧਾਨ ਮਾਨ ਨੇ ਕਿਹਾ ਕਿ ਫ਼ੀਲਡ ਵਿੱਚ ਕੰਮ ਕਰਦਿਆਂ ਪੱਤਰਕਾਰ ਸਾਥੀਆਂ ਨੂੰ ਬਹੁਤ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਕਿਹਾ ਖੌਫ ਅਤੇ ਲਾਲਚ ਤਿਆਗ ਕੇ ਹੀ ਸੱਚੀ ਪੱਤਰਕਾਰੀ ਕੀਤੀ ਜਾ ਸਕਦੀ ਹੈ ਉਨ੍ਹਾਂ ਕਿਹਾ ਸਾਡਾ ਨੈਤਿਕ ਫਰਜ਼ ਬਣਦਾ ਹੈ ਕਿ ਸੱਚ ਨੂੰ ਸਾਹਮਣੇ ਲੈਕੇ ਆਉਣਾ ਸ਼੍ਰੀ ਮਨਜੀਤ ਮਾਨ ਨੇ ਮੋਜੂਦਾ ਆਪ ਸਰਕਾਰ ਕੋਲੋ ਜ਼ੋਰਦਾਰ ਮੰਗ ਕਰਦਿਆਂ ਕਿਹਾ ਕਿ ਮੋਜੂਦਾ ਸਰਕਾਰ ਪੱਤਰਕਾਰਾਂ ਨੂੰ ਬੱਸ ਅਤੇ ਰੇਲ ਸਫ਼ਰ ਏ ਸੀ ,ਪੱਤਰਕਾਰੀ ਦੇ ਖੇਤਰ ਵਿੱਚ 20ਸਾਲ ਸੇਵਾ ਕਰਨ ਵਾਲੇ ਪੱਤਰਕਾਰ ਸਾਥੀਆਂ ਨੂੰ ਸਰਕਾਰ ਘੱਟੋ ਘੱਟ 20 ਹਜ਼ਾਰ ਰੁਪਏ ਪੈਨਸ਼ਨ ਦੇਵੇ,ਸਰਕਾਰ ਪੱਤਰਕਾਰਾ 5 ,5 ਮਰਲੇ ਦੇ ਪਲਾਟ ਜਾ ਮਕਾਨ ਬਣਾਕੇ ਦੇਵੇ, ਬੱਚਿਆ ਦੀ ਐਜੂਕੇਸ਼ਨ ਫ੍ਰੀ ਕੀਤੀ ਜਾਵੇ ,

ਟੋਲ ਪਲਾਜਿਆਂ ਤੇ ਪੱਤਰਕਾਰਾਂ ਨੂੰ ਟੋਲ ਫ੍ਰੀ ਕੀਤਾ ਜਾਵੇ ਪੱਤਰਕਾਰ ਸਾਥੀਆਂ ਨੂੰ ਟੋਲ ਪਲਾਜਿਆ ਤੇ ਵੀ ਪੀ ਆਈ ਟਰੈਕ ਵਿੱਚੋਂ ਦੀ ਲੰਘਾਇਆ ਜਾਵੇ ਸਰਕਾਰ ਪੱਤਰਕਾਰ ਸਾਥੀਆਂ ਨੂੰ ਪੀਲੇ ਕਾਰਡਾਂ ਤੇ ਮਿਲ ਰਹੀ ਮੈਡੀਕਲ ਦੀ ਸਹੂਲਤ 5 ਲੱਖ ਰੁਪਏ ਤੋਂ ਇੰਨਸ਼ੋਰੈਂਸ ਵਧਾ ਕੇ ਘੱਟੋ ਘੱਟ 10 ਲੱਖ ਰੁਪਏ ਕੀਤੀ ਜਾਵੇ ਤੇ ਪੱਤਰਕਾਰਾਂ ਤੇ ਹੋ ਰਹੇ ਨਜਾਇਜ਼ ਝੂਠੇ ਪਰਚਿਆਂ ਨੂੰ ਰੱਦ ਕੀਤਾ ਜਾਵੇ ।ਇਸ ਮੌਕੇ ਸੂਬਾ ਪ੍ਰਧਾਨ ਮਨਜੀਤ ਮਾਨ ਨੇ ਹੋਰ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਅੰਦਰ ਜ਼ਿਲ੍ਹਾ, ਬਲਾਕ ਪੱਧਰ ਤੇ ਜੋਨ ਪੱਧਰ ਦੇ ਯੂਨਿਟ ਸਥਾਪਿਤ ਕੀਤੇ ਜਾ ਰਹੇ ਹਨ ਜਲੰਧਰ ਜਿਲ੍ਹੇ ਦੇ ਪ੍ਰਧਾਨ ਰਜੇਸ਼ ਕੁਮਾਰ ਚੇਅਰਮੈਨ ਅਸ਼ੋਕ ਲਾਡੀ ਨੇ ਜੀ ਆਇਆਂ ਆਖਿਆ ਉਕਤ ਆਗੂਆਂ ਨੇ ਕਿਹਾ ਕਿ ਉਹ ਜਰਨਲਿਸਟ ਪ੍ਰੈੱਸ ਕਲੱਬ ਰਜਿ ਪੰਜਾਬ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰਨਗੇ ਇਸ ਮੌਕੇ ਸ੍ਰੀ ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਨੇ ਵੀ ਪੱਤਰਕਾਰ ਸਾਥੀਆਂ ਨੂੰ ਅਪੀਲ ਕੀਤੀ

ਤੇ ਕਿਹਾ ਸਾਨੂੰ ਸਾਰਿਆਂ ਨੂੰ ਇਕ ਝੰਡੇ ਹੇਠ ਇੱਕਠੇ ਹੋਣ ਦੀ ਲੋੜ ਹੈ। ਸਾਨੂੰ ਸਾਰਿਆਂ ਨੂੰ ਜਰਨਲਿਸਟ ਪ੍ਰੈਸ ਕਲੱਬ ਦੀ ਮੈਂਬਰਸ਼ਿਪ ਲੈਣੀ ਚਾਹੀਦੀ ਹੈ। ਸੁਰਿੰਦਰ ਸੱਭਰਵਾਲ ,ਨਰਿੰਦਰ ਤਲਵਾੜ ਜਨਰਲ ਮੈਨੇਜਰ ਉੱਤਮ ਹਿੰਦੂ, ਪ੍ਰੀਤਮ ਸਿੰਘ ਪ੍ਰੀਤ ਲੋਹੀਆ, ਰੋਬਿਨ ਖੰਨਾ, ਨੇ ਵੀ ਆਪੋਂ ਆਪਣੇ ਵਿਚਾਰ ਪੇਸ਼ ਕੀਤੇ ਤੇ ਪੱਤਰਕਾਰ ਸਾਥੀਆਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਜਾਗਰੂਕ ਕੀਤਾ ਇਸ ਮੌਕੇ ਪਵਨ ਮੱਟੂ ਸੰਦੀਪ ਮਾਨ, ਗੁਰਦੀਪ ਸਿੰਘ ਹੀਰਾ ,ਦੇਵ ਰਾਜ ਸ਼ਰਮਾ, ਵਿਕਰਮ, ਚਿਰਾਗ ਸ਼ਰਮਾ, ਐਡਵੋਕੇਟ ਰਵੀ ਵਿਨਾਇਕ, ਅਮਰਪ੍ਰੀਤ ਕੌਰ,ਕਿਰਨ ਮਹਿਤਾ, ਸੁਖਵੀਰ ਚੱਠਾ ਪੀ ਆਰ ਓ, ਦੀਕਸ਼ਤ ਅਰੋੜਾ,ਸ਼ਾਮ ਨੰਦਾ, ਰਾਜੇਸ਼ ਕਾਲੀਆ ,ਵਰਿੰਦਰ, ਬਲਪ੍ਰੀਤ ਸਿੰਘ, ਖੁਸ਼ਵੰਤ ਕੌਰ, ਵਿਨੇ ਸਲਾਰੀਆ, ਰਾਹੁਲ ਗਿੱਲ, ਸੋਨੂੰ ਸਿੱਧੂ, ਪ੍ਰਦੀਪ ਗਾਂਧੀ ਤੋਂ ਇਲਾਵਾ ਹੋਰ ਆਗੂ ਵੀ ਇਸ ਮੀਟਿੰਗ ਵਿੱਚ ਹਾਜ਼ਰ ਹੋਏ।

TAGGED: club
Share This Article
Facebook Twitter Whatsapp Whatsapp Telegram Copy Link
Share
Previous Article ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ-ਸਾਹੀ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ-ਸਾਹੀ
Next Article ਐੱਸ ਬੀ ਕੇ ਰਿਕਾਰਡਜ਼ ਯੂ ਕੇ ਕੰਪਨੀ ਵਲੋਂ “ਤਲਾਕ” ਗੀਤ ਦੀ ਸ਼ੂਟਿੰਗ ਮੁਕੰਮਲ ਐੱਸ ਬੀ ਕੇ ਰਿਕਾਰਡਜ਼ ਯੂ ਕੇ ਕੰਪਨੀ ਵਲੋਂ “ਤਲਾਕ” ਗੀਤ ਦੀ ਸ਼ੂਟਿੰਗ ਮੁਕੰਮਲ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?