By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਭਾਰਤੀਯ ਜਨਤਾ ਪਾਰਟੀ ਵਲੋਂ ਕਪੂਰਥਲਾ ਵਿਖੇ ਕੀਤੀ ਗਈ ਇਕ ਵਿਸ਼ੇਸ਼ ਮੀਟਿੰਗ, ਭਾਜਪਾ ਸੂਬਾ ਸੰਗਠਨ ਮੰਤਰੀ ਸ਼੍ਰੀਨੀਵਾਸਲੂ ਵਿਸ਼ੇਸ਼ ਤੌਰ ਤੇ ਹੋਏ ਸ਼ਾਮਿਲ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਭਾਰਤੀਯ ਜਨਤਾ ਪਾਰਟੀ ਵਲੋਂ ਕਪੂਰਥਲਾ ਵਿਖੇ ਕੀਤੀ ਗਈ ਇਕ ਵਿਸ਼ੇਸ਼ ਮੀਟਿੰਗ, ਭਾਜਪਾ ਸੂਬਾ ਸੰਗਠਨ ਮੰਤਰੀ ਸ਼੍ਰੀਨੀਵਾਸਲੂ ਵਿਸ਼ੇਸ਼ ਤੌਰ ਤੇ ਹੋਏ ਸ਼ਾਮਿਲ
JalandharKapurthla

ਭਾਰਤੀਯ ਜਨਤਾ ਪਾਰਟੀ ਵਲੋਂ ਕਪੂਰਥਲਾ ਵਿਖੇ ਕੀਤੀ ਗਈ ਇਕ ਵਿਸ਼ੇਸ਼ ਮੀਟਿੰਗ, ਭਾਜਪਾ ਸੂਬਾ ਸੰਗਠਨ ਮੰਤਰੀ ਸ਼੍ਰੀਨੀਵਾਸਲੂ ਵਿਸ਼ੇਸ਼ ਤੌਰ ਤੇ ਹੋਏ ਸ਼ਾਮਿਲ

Talk Hindustan
Last updated: 2023/12/21 at 9:15 PM
Talk Hindustan
Share
2 Min Read
ਭਾਰਤੀਯ ਜਨਤਾ ਪਾਰਟੀ ਵਲੋਂ ਕਪੂਰਥਲਾ ਵਿਖੇ ਕੀਤੀ ਗਈ ਇਕ ਵਿਸ਼ੇਸ਼ ਮੀਟਿੰਗ, ਭਾਜਪਾ ਸੂਬਾ ਸੰਗਠਨ ਮੰਤਰੀ ਸ਼੍ਰੀਨੀਵਾਸਲੂ ਵਿਸ਼ੇਸ਼ ਤੌਰ ਤੇ ਹੋਏ ਸ਼ਾਮਿਲ
SHARE

ਭਾਰਤੀਯ ਜਨਤਾ ਪਾਰਟੀ ਦਾ ਮੰਡਲ ਅਤੇ ਬੂਥ ਪੱਧਰ ਤੇ ਵਿਸਤਾਰ ਕੀਤਾ ਜਾਵੇ : ਸ਼੍ਰੀਨੀਵਾਸਲੂ

ਬੋਲੇ,ਭਾਜਪਾ ਆਉਣ ਵਾਲੇ ਸਮੇਂ ਵਿੱਚ ਭਾਰਤ ਵਿੱਚ ਮੁੜ ਆਪਣੀ ਸਰਕਾਰ ਬਣਾਵੇਗੀ

ਕਪੂਰਥਲਾ(ਗੌਰਵ ਮੜੀਆ )ਵੀਰਵਾਰ ਨੂੰ ਭਾਰਤੀਯ ਜਨਤਾ ਪਾਰਟੀ ਹਲਕਾ ਲੋਕਸਭਾ ਖੱਡੂਰ ਸਾਹਿਬ ਦੀ ਇੱਕ ਅਹਿਮ ਮੀਟਿੰਗ ਕਪੂਰਥਲਾ ਵਿਖੇ ਆਯੋਜਿਤ ਕੀਤੀ ਗਈ।ਇਸ ਮੀਟਿੰਗ ਵਿਚ ਭਾਜਪਾ ਸੂਬਾ ਸੰਗਠਨ ਮੰਤਰੀ ਸ਼੍ਰੀਨੀਵਾਸਲੂ ਵਿਸ਼ੇਸ਼ ਤੌਰ ਤੇ ਪਹੁੰਚੇ।ਇਸ ਮੀਟਿੰਗ ਵਿਚ ਲੋਕਸਭਾ ਖੱਡੂਰ ਸਾਹਿਬ ਤੇ ਅਧੀਨ ਆਉਂਦੇ ਹਲਕੇ ਅਤੇ ਜ਼ਿਲਆ ਦੇ ਪ੍ਰਧਾਨਾ ਹਲਕਾ ਇੰਚਾਰਜਾਂ ਨੇ ਵੀ ਸ਼ਿਰਕਤ ਕੀਤੀ।

ਇਸ ਮੀਟਿੰਗ ਵਿਚ ਆਉਣ ਵਾਲਿਆ ਲੋਕਸਭਾ ਚੋਣਾਂ ਦੇ ਸੰਬੰਧ ਵਿੱਚ ਕੀਤੀ ਗਈ।ਇਸ ਮੌਕੇ ਭਾਜਪਾ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵੱਲੋ ਸੂਬਾ ਸੰਗਠਨ ਮੰਤਰੀ ਸ਼੍ਰੀ ਨੀਵਾਸਲੂ ਨੂੰ ਫੁੱਲਾਂ ਦਾ ਗੁਲਦਸਤਾ ਦੇ ਸਵਾਗਤ ਕੀਤਾ ਗਿਆ।ਇਸ ਮੌਕੇ ਸੂਬਾ ਸੰਗਠਨ ਮੰਤਰੀ ਸ਼੍ਰੀ ਨਿਵਾਸਲੂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆ ਦੱਸਿਆ ਕੀ ਹਰ ਹਲਕੇ ਵਿੱਚ ਭਾਰਤੀਯ ਜਨਤਾ ਪਾਰਟੀ ਦਾ ਮੰਡਲ ਅਤੇ ਬੂਥ ਪੱਧਰ ਤੇ ਵਿਸਤਾਰ ਕੀਤਾ ਜਾਵੇ ਅਤੇ ਆਉਣ ਵਾਲੀਆਂ ਲੋਕਸਭਾ ਦੀਆ ਚੋਣਾਂ ਲਈ ਭਾਰਤੀਯ ਜਨਤਾ ਪਾਰਟੀ ਦਾ ਹਰ ਵਰਕਰ ਕਮਰ ਕੱਸ ਲਾਵੇ।

ਉਨ੍ਹਾਂ ਕਿਹਾ ਕਿ ਭਾਰਤੀਯ ਜਨਤਾ ਪਾਰਟੀ ਆਉਣ ਵਾਲੇ ਸਮੇਂ ਵਿੱਚ ਭਾਰਤ ਵਿੱਚ ਮੁੜ ਆਪਣੀ ਸਰਕਾਰ ਬਣਾਵੇਗੀ।ਇਸ ਮੌਕੇ ਮਨਜੀਤ ਸਿੰਘ ਰਾਏ,ਇੰਚਾਰਜ ਲੋਕਸਭਾ ਖੱਡੂਰ ਸਾਹਿਬ,ਸ ਸਰਬਜੀਤ ਸਿੰਘ ਮੱਕੜ,ਜ਼ਿਲਾ ਪ੍ਰਭਾਰੀ ਤਰਨਤਾਰਨ,ਹਨੀ ਕੰਬੋਜ ਜ਼ਿਲਾ ਪ੍ਰਭਾਰੀ ਕਪੂਰਥਲਾ,,ਸ ਰਣਦੀਪ ਸਿੰਘ ਦਿਓਲ ਜ਼ਿਲਾ ਪ੍ਰਭਾਰੀ ਫਿਰੋਜ਼ਪੁਰ,ਮਨਜੀਤ ਸਿੰਘ ਮੰਨਾ,ਜ਼ਿਲਾ ਪ੍ਰਧਾਨ ਅੰਮ੍ਰਿਤਸਰ,ਅਸ਼ਵਨੀ ਤੁਲੀ ਪ੍ਰਭਾਰੀ ਸੁਲਤਾਨਪੁਰ ਲੌਧੀ,ਵਿਕੀ ਗੁਜਰਾਲ ਇੰਨਚਾਰਜ ਆਈ ਟੀ ਸੈਲ,ਰਾਣਾ ਗੁਲਬੀਰ ਸਿੰਘ ਸਹਿ ਕਨਵੀਨਰ ਵਿਧਾਨ ਸਭਾ ਹਲਕਾ ਤਰਨ ਤਾਰਨ, ਸ਼ਿਵ ਕੁਮਾਰ ਸੋਨੀ ਕਨਵੀਨਰ ਵਿਧਾਨ ਸਭਾ ਹਲਕਾ ਪੱਟੀ ਆਦਿ ਹਾਜਰ ਸਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਦ ਓਪਨ ਡੋਰ ਚਰਚ ਖੋਜੇਵਾਲ ਵਲੋਂ ਕ੍ਰਿਸਮਸ ਦੇ ਮੌਕੇ ਤੇ ਕੱਢੀ 32ਵੀ ਵਿਸ਼ਾਲ ਸ਼ੋਭਾ ਯਾਤਰਾ, ਪ੍ਰਭੂ ਯਿਸ਼ੂ ਮਸੀਹ ਜੀ ਦਾ ਸਭ ਤੋਂ ਵੱਡਾ ਸੰਦੇਸ਼ ਪਿਆਰ – ਪਾਸਟਰ ਦਿਓਲ ਦ ਓਪਨ ਡੋਰ ਚਰਚ ਖੋਜੇਵਾਲ ਵਲੋਂ ਕ੍ਰਿਸਮਸ ਦੇ ਮੌਕੇ ਤੇ ਕੱਢੀ 32ਵੀ ਵਿਸ਼ਾਲ ਸ਼ੋਭਾ ਯਾਤਰਾ, ਪ੍ਰਭੂ ਯਿਸ਼ੂ ਮਸੀਹ ਜੀ ਦਾ ਸਭ ਤੋਂ ਵੱਡਾ ਸੰਦੇਸ਼ ਪਿਆਰ – ਪਾਸਟਰ ਦਿਓਲ
Next Article ਹਲਕੇ ਦੇ ਪਿੰਡਾਂ ਵਿੱਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋ ਵਾੰਜੇ ਰੱਖਣਾ ਸਰਕਾਰ ਦੀ ਨਾਕਾਮੀ – ਅਵੀ ਰਾਜਪੂਤ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋ ਵਾੰਜੇ ਰੱਖਣਾ ਸਰਕਾਰ ਦੀ ਨਾਕਾਮੀ – ਅਵੀ ਰਾਜਪੂਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?