By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਹੋਲਾ ਮਹੱਲਾ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਹੋਲਾ ਮਹੱਲਾ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ
Jalandhar

ਹੋਲਾ ਮਹੱਲਾ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ

Talk Hindustan
Last updated: 2026/03/14 at 5:45 PM
Talk Hindustan
Share
2 Min Read
ਹੋਲਾ ਮਹੱਲਾ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ
SHARE

ਕਰਤਾਰਪੁਰ ( ਜਸਵੰਤ ਵਰਮਾ ) ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਸਿੱਖਾਂ ਦੇ ਪਵਿੱਤਰ ਤਿਉਹਾਰ ਹੋਲਾ ਮਹੱਲਾ ਨੂੰ ਮੁੱਖ ਰੱਖਦਿਆਂ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵੱਲੋਂ ਵਿਸ਼ੇਸ਼ ਸਮਾਗਮ ਮਿਤੀ 12 ਮਾਰਚ ਦਿਨ ਵੀਰਵਾਰ ਨੂੰ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਕਰਵਾਇਆ ਗਿਆ। ਜਿਸ ਵਿੱਚ ਸ਼ਹਿਰ ਦੀਆਂ ਸਮੂਹ ਧਾਰਮਿਕ ਇਸਤਰੀ ਸਤਿਸੰਗ ਸਭਾਵਾਂ ਨੇ ਕੀਰਤਨ ਰਾਹੀਂ ਹਾਜ਼ਰੀ ਭਰੀ। ਸੰਗਤ ਉੱਪਰ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਭੋਗ ਅਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸ੍ਰੀ ਅਕਾਲਗੜ ਸਾਹਿਬ ਦੀ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਜੀ ਵੱਲੋਂ ਸਭਾ ਦੀਆਂ ਬੀਬੀਆਂ ਸਮੇਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਹਰਜੀਤ ਸਿੰਘ ਜੀ,ਭਾਈ ਗੁਰਮੀਤ ਸਿੰਘ ਅਤੇ ਭਾਈ ਬਲਵਿੰਦਰ ਸਿੰਘ ਜੀ ਦਾ ਬਸਤਰਾਂ ਨਾਲ  ਵਿਸ਼ੇਸ਼ ਸਨਮਾਨ ਕੀਤਾ ਗਿਆ ।

ਇਸ ਮੌਕੇ ਸੰਗਤਾਂ ਵਿੱਚ ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਬੀਬੀ ਗੁਰਸ਼ਰਨ ਕੌਰ, ਸਰਬਜੀਤ ਕੌਰ ਖਜਾਨਚੀ, ਗੁਲਬੀਰ ਕੌਰ, ਸੁਰਿੰਦਰ ਕੌਰ, ਬਲਵਿੰਦਰ ਕੌਰ, ਅਵਤਾਰ ਕੌਰ, ਚਰਨਜੀਤ ਕੌਰ.  ਮਨਜੀਤ ਕੌਰ , ਮਨਵਿੰਦਰ ਕੌਰ, ਕਮਲਜੀਤ ਕੌਰ ,ਦਵਿੰਦਰ ਕੌਰ ਜਸਪਾਲ ਕੌਰ ,ਇੰਦਰਜੀਤ ਕੌਰ, ਅਵਨੀਤ ਕੌਰ ,ਪ੍ਰੀਤੀ, ਸੰਦੀਪ ਕੌਰ, ਨਿਰਮਲ ਕੌਰ, ਹਰਭਜਨ ਕੌਰ, ਜਸਵਿੰਦਰ ਕੌਰ ,ਰੁਪਿੰਦਰ ਕੌਰ, ਕਮਲਜੀਤ ਕੌਰ ,ਜਸਵੀਰ ਕੌਰ, ਕੁਲਵਿੰਦਰ ਕੌਰ ,ਪਰਮਿੰਦਰ ਕੌਰ, ਸ਼ਰਨਜੀਤ ਕੌਰ ,ਅਰੁਣਾ ,ਅਤੇ ਭਾਈ ਹਰਜੀਤ ਸਿੰਘ ,ਭਾਈ ਗੁਰਮੀਤ ਸਿੰਘ, ਭਾਈ ਬਲਵਿੰਦਰ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ।

TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਤ ਨਰਾਇਣ ਬਾਜ਼ਾਰ ਦੇ ਵਪਾਰੀਆਂ ਦੀ ਹੋਈ ਮੀਟਿੰਗ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਤ ਨਰਾਇਣ ਬਾਜ਼ਾਰ ਦੇ ਵਪਾਰੀਆਂ ਦੀ ਹੋਈ ਮੀਟਿੰਗ
Next Article प्राचीन शिव मंदिर मोहल्ला सेखड़िया करतारपुर में चैत्र माह के नवरात्रे श्रद्धापूर्वक जाएंगे मनाए प्राचीन शिव मंदिर मोहल्ला सेखड़िया करतारपुर में चैत्र माह के नवरात्रे श्रद्धापूर्वक जाएंगे मनाए
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?