By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਪੂਰਥਲਾ ਦੇ ਨਵ-ਨਿਯੁਕਤ ਐਸ.ਐਸ.ਪੀ ਵਤਸਲਾ ਗੁਪਤਾ ਨਾਲ ਆਪ ਆਗੂਆਂ ਨੇ ਕੀਤੀ ਮੁਲਾਕਾਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਪੂਰਥਲਾ ਦੇ ਨਵ-ਨਿਯੁਕਤ ਐਸ.ਐਸ.ਪੀ ਵਤਸਲਾ ਗੁਪਤਾ ਨਾਲ ਆਪ ਆਗੂਆਂ ਨੇ ਕੀਤੀ ਮੁਲਾਕਾਤ
Jalandhar

ਕਪੂਰਥਲਾ ਦੇ ਨਵ-ਨਿਯੁਕਤ ਐਸ.ਐਸ.ਪੀ ਵਤਸਲਾ ਗੁਪਤਾ ਨਾਲ ਆਪ ਆਗੂਆਂ ਨੇ ਕੀਤੀ ਮੁਲਾਕਾਤ

Talk Hindustan
Last updated: 2023/10/05 at 8:50 PM
Talk Hindustan
Share
2 Min Read
ਕਪੂਰਥਲਾ ਦੇ ਨਵ-ਨਿਯੁਕਤ ਐਸ.ਐਸ.ਪੀ ਵਤਸਲਾ ਗੁਪਤਾ ਨਾਲ ਆਪ ਆਗੂਆਂ ਨੇ ਕੀਤੀ ਮੁਲਾਕਾਤ
SHARE

ਸੂਬੇ ਵਿੱਚ ਇਮਾਨਦਾਰ ਅਤੇ ਨੌਜਵਾਨ ਅਫਸਰਾਂ ਦੀ ਨਿਯੁਕਤੀ ਦੇ ਭਵਿੱਖ ਵਿੱਚ ਸਾਰਥਕ ਨਤੀਜੇ ਸਾਹਮਣੇ ਆਉਣਗੇ-ਢੋਟ, ਇਕਬਾਲ

ਕਪੂਰਥਲਾ (ਗੌਰਵ ਮੜੀਆ )ਪੰਜਾਬ ਸਰਕਾਰ ਵਲੋ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਅਤੇ ਇਸ ਵਿੱਚ ਪਾਰਦਰਸ਼ਤਾ ਲਿਆਉਣ ਦੇ ਮੰਤਵ ਨਾਲ ਇਮਾਨਦਾਰ ਅਤੇ ਨੌਜਵਾਨ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਅਤੇ ਜ਼ਿਲ੍ਹਾ ਕਪੂਰਥਲਾ ਦੇ ਵਪਾਰ ਮੰਡਲ ਦੇ ਪ੍ਰਧਾਨ ਕੰਵਰ ਇਕਬਾਲ ਨੇ ਕਪੂਰਥਲਾ ਵਿਖੇ ਨਵ-ਨਿਯੁਕਤ ਐਸ.ਐਸ.ਪੀ ਵਤਸਲਾ ਗੁਪਤਾ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ

ਉਹਨਾ ਕਿਹਾ ਸ੍ਰੀ ਮਤੀ ਵਤਸਲਾ ਗੁਪਤਾ ਇਕ ਹੋਣਹਾਰ, ਇਮਾਨਦਾਰ ਆਈ.ਪੀ.ਐਸ ਅਧਿਕਾਰੀ ਹਨ, ਜਿਨ੍ਹਾਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਹੁਤ ਵਧੀਆ ਢੰਗ ਨਾਲ ਕੰਮ ਕਰਕੇ ਆਪਣੀ ਡਿਊਟੀ ਪੂਰੀ ਕੀਤੀ ਹੈ ਅਤੇ ਹੁਣ ਉਨ੍ਹਾਂ ਨੂੰ ਐਸ.ਐਸ.ਪੀ ਕਪੂਰਥਲਾ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਉਹ ਇਸ ਰਿਆਸਤੀ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਸੁਚਾਰੂ ਬਣਾ ਸਕਣ।

ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਐਸ.ਐਸ.ਪੀ ਜਿਸ ਨੇ ਬੜੀ ਮਿਹਨਤ ਅਤੇ ਸੰਘਰਸ਼ ਨਾਲ ਇਹ ਮੁਕਾਮ ਹਾਸਿਲ ਕੀਤਾ ਹੈ, ਉਹ ਕਪੂਰਥਲਾ ‘ਚ ਗੁੰਡਾ ਅਨਸਰਾਂ ‘ਤੇ ਨਕੇਲ ਕੱਸਦੇ ਹੋਏ ਕਪੂਰਥਲਾ ‘ਚ ਪੁਲਿਸ ਅਤੇ ਜਨਤਾ ਦਰਮਿਆਨ ਬਿਹਤਰ ਅਤੇ ਸ਼ਾਂਤੀਪੂਰਨ ਤਾਲਮੇਲ ਵੀ ਕਾਇਮ ਕਰਨਗੇ।ਆਪ ਆਗੂਆਂ ਨੇ ਨਵ-ਨਿਯੁਕਤ ਐੱਸ.ਐੱਸ.ਪੀ. ਨੂੰ ਭਰੋਸਾ ਦਿਵਾਇਆ ਕਿ ਕਪੂਰਥਲਾ ‘ਚ ਸਮਾਜ ਵਿਰੋਧੀ ਅਨਸਰਾਂ ਨੂੰ ਖਤਮ ਕਰਨ ਲਈ ਉਨ੍ਹਾਂ ਦੀ ਟੀਮ ਹਰ ਸੰਭਵ ਯਤਨ ਕਰੇਗੀ ਅਤੇ ਪਾਰਟੀ ਦੇ ਵਲੰਟੀਅਰ ਹਮੇਸ਼ਾ ਉਸ ਦਾ ਸਹਿਯੋਗ ਕਰਨ ਲਈ ਤਿਆਰ ਹਨ ਅਤੇ ਉਹਨਾ ਨਾਲ ਕੰਮ ਕਰਨ ਲਈ ਤਿਆਰ ਬਰ ਤਿਆਰ ਹਨ।

ਇਸ ਮੌਕੇ ਐਸ.ਐਸ.ਪੀ ਕਪੂਰਥਲਾ ਵਤਸਲਾ ਗੁਪਤਾ ਨੇ ਪਾਰਟੀ ਆਗੂਆਂ ਦੀ ਵੱਲੋ ਕੀਤੇ ਨਿੱਘੇ ਸਵਾਗਤ ਲਈ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਹਰ ਹਦਾਇਤ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ ਅਤੇ ਜਿੱਥੇ ਵੀ ਲੋੜ ਪਈ, ਸਥਾਨਕ ਲੀਡਰਸ਼ਿਪ ਸ਼ਾਮਿਲ ਹੋਵੇਗੀ ਨਾਲ ਤਾਲ ਮੇਲ ਬਣਾਇਆ ਜਾਵੇਗਾ ਅਤੇ ਉਨ੍ਹਾਂ ਦਾ ਵੀ ਸਹਿਯੋਗ ਮੰਗਿਆ ਜਾਵੇਗਾ। ਇਸ ਮੌਕੇ ਪਾਰਟੀ ਆਗੂ ਕੁਲਵਿੰਦਰ ਸਿੰਘ ਚਾਹਲ, ਸੇਵਾਮੁਕਤ ਬੈਂਕ ਮੈਨੇਜਰ ਓਮ ਪ੍ਰਕਾਸ਼, ਸੰਦੀਪ ਕੁਮਾਰ ਆਈ.ਟੀ ਵਿੰਗ, ਜਗਦੇਵ ਥਾਪਰ ਆਦਿ ਹਾਜ਼ਰ ਸਨ।

Share This Article
Facebook Twitter Whatsapp Whatsapp Telegram Copy Link
Share
Previous Article ਗਰਾਰੀ ਚੌਕ ਦੇ ਤਰੱਸਯੋਗ ਹਾਲਾਤਾਂ ਨੂੰ ਠੀਕ ਨਾ ਕਰਵਾਣਾ ਕਾਰਪੋਰੇਸ਼ਨ ਅਤੇ ਪ੍ਰਸਾਸ਼ਨ ਦੀ ਬਹੁਤ ਵੱਡੀ ਲਾਪਰਵਾਹੀ – ਅਵੀ ਰਾਜਪੂਤ ਗਰਾਰੀ ਚੌਕ ਦੇ ਤਰੱਸਯੋਗ ਹਾਲਾਤਾਂ ਨੂੰ ਠੀਕ ਨਾ ਕਰਵਾਣਾ ਕਾਰਪੋਰੇਸ਼ਨ ਅਤੇ ਪ੍ਰਸਾਸ਼ਨ ਦੀ ਬਹੁਤ ਵੱਡੀ ਲਾਪਰਵਾਹੀ – ਅਵੀ ਰਾਜਪੂਤ
Next Article एशियाई खेलों में भारतीय पुरुष हॉकी टीम में एलपीयू के नौ स्टूडेंट्स का स्वर्ण पदक जीतने पर एलपीयू जश्न का माहौल एशियाई खेलों में भारतीय पुरुष हॉकी टीम में एलपीयू के नौ स्टूडेंट्स का स्वर्ण पदक जीतने पर एलपीयू जश्न का माहौल
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?