By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਪੂਰ ਦੀ ਹਲਕਾ ਇੰਚਾਰਜ ਨਿਯੁਕਤੀ ਦਾ ‘ਆਪ’ ਆਗੂਆਂ ਵੱਲੋਂ ਕੀਤਾ ਗਿਆ ਸਵਾਗਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਪੂਰ ਦੀ ਹਲਕਾ ਇੰਚਾਰਜ ਨਿਯੁਕਤੀ ਦਾ ‘ਆਪ’ ਆਗੂਆਂ ਵੱਲੋਂ ਕੀਤਾ ਗਿਆ ਸਵਾਗਤ
JalandharKapurthla

ਕਪੂਰ ਦੀ ਹਲਕਾ ਇੰਚਾਰਜ ਨਿਯੁਕਤੀ ਦਾ ‘ਆਪ’ ਆਗੂਆਂ ਵੱਲੋਂ ਕੀਤਾ ਗਿਆ ਸਵਾਗਤ

Talk Hindustan
Last updated: 2024/02/21 at 10:55 PM
Talk Hindustan
Share
2 Min Read
ਕਪੂਰ ਦੀ ਹਲਕਾ ਇੰਚਾਰਜ ਨਿਯੁਕਤੀ ਦਾ ‘ਆਪ’ ਆਗੂਆਂ ਵੱਲੋਂ ਕੀਤਾ ਗਿਆ ਸਵਾਗਤ
SHARE

ਕਪੂਰਥਲਾ ( ਗੌਰਵ ਮੜੀਆ ) ਆਮ ਆਦਮੀ ਪਾਰਟੀ ਦੀ ਵਲੋ ਸੂਬੇ ਦੇ ਕਈ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਨੂੰ ਬਦਲਿਆ ਗਿਆ ਹੈ, ਜਿਸ ਦੇ ਚਲਦਿਆਂ ਕਪੂਰਥਲਾ ‘ਚ ਵੀ ਮੈਡਮ ਮੰਜੂ ਰਾਣਾ ਦੀ ਥਾਂ ‘ਤੇ ਆਮ ਆਦਮੀ ਪਾਰਟੀ ਨਾਲ ਜੁੜੇ ਗੁਰਸ਼ਰਨ ਕਪੂਰ ਨੂੰ ਜੌ ਕਿ ਪਾਰਟੀ ਵਿਚ ਲੰਮੇ ਸਮੇਂ ਤੋਂ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰਦੇ ਆ ਰਹੇ ਹਨ, ਜੋ ਕਿ ਹੁਣ ਸੂਬਾ ਸਕੱਤਰ ਹੋਣ ਦੇ ਨਾਲ-ਨਾਲ ਲੋਕ ਸਭਾ ਹਲਕਾ ਖੰਡੂਰ ਸਾਹਿਬ ਦੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਵੀ ਹਨ, ਨੂੰ ਹਲਕਾ ਇੰਚਾਰਜ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ

ਉਹਨਾ ਦੀ ਕਪੂਰਥਲਾ ਦੇ ਹਲਕਾ ਇੰਚਾਰਜ ਦੀ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਵਿੰਦਰ ਢੋਟ, ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਕੰਵਰ ਇਕਬਾਲ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਬਿੱਟੂ, ਪਾਰਟੀ ਦੇ ਟਰਾਂਸਪੋਰਟ ਵਿੰਗ ਦੇ ਆਗੂ ਸੇਵਾਮੁਕਤ ਡੀਐਸਪੀ ਕਰਨੈਲ ਸਿੰਘ, ਪਾਰਟੀ ਦੇ ਸੋਸ਼ਲ ਮੀਡੀਆ ਮੁਖੀ ਸੰਦੀਪ ਕਾਂਤ ਨੇ ਕਿਹਾ ਕਿ ਗੁਰਸ਼ਰਨ ਕਪੂਰ ਦੀ ਨਿਯੁਕਤੀ ਨਾਲ ਜਿੱਥੇ ਪਾਰਟੀ ਅੰਦਰ ਨਵੀਂ ਰੂਹ ਪਵੇਗੀ, ਉਥੇ ਪਾਰਟੀ ਦੇ ਵੱਖ-ਵੱਖ ਵਿੰਗਾਂ ਨੂੰ ਵੀ ਮਜ਼ਬੂਤੀ ਮਿਲੇਗੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਗੁਰਸ਼ਰਨ ਕਪੂਰ ਆਪਣੀ ਸੁਚੱਜੀ ਸਿਆਸੀ ਸੋਚ ਨਾਲ ਪਾਰਟੀ ਨੂੰ ਮਜ਼ਬੂਤ ਕਰਨਗੇ ਅਤੇ ਪਾਰਟੀ ਨੂੰ ਹਲਕਾ ਕਪੂਰਥਲਾ ਵਿੱਚ ਹੋਰਨਾਂ ਸਿਆਸੀ ਪਾਰਟੀਆਂ ਨੂੰ ਮਾਤ ਦੇਣ ਵਿੱਚ ਕਾਮਯਾਬ ਹੋਣਗੇ, ਜਿਸ ਦਾ ਅਸਰ ਲੋਕ ਸਭਾ ਚੋਣਾਂ ਵਿੱਚ ਸਾਫ਼ ਨਜ਼ਰ ਆਵੇਗਾ।

ਪਾਰਟੀ ਆਗੂਆਂ ਨੇ ਕਿਹਾ ਕਿ ਇਸ ਨਿਯੁਕਤੀ ਲਈ ਉਹ ਪਾਰਟੀ ਹਾਈਕਮਾਂਡ ਸ੍ਰੀ ਅਰਵਿੰਦ ਕੇਜਰੀਵਾਲ ਸਮੇਤ . ਮੁੱਖ ਮੰਤਰੀ ਭਗਵਾਨ ਮਾਨ, ਰਾਜ ਸਭਾ ਮੈਂਬਰ ਸੰਦੀਪ ਪਾਠਕ ਅਤੇ ਰਾਘਵ ਚੱਢਾ ਦਾ ਉਚੇਚੇ ਤੌਰ ‘ਤੇ ਸਾਰੇ ਕੇਂਦਰੀ ਆਗੂਆਂ ਦਾ ਧੰਨਵਾਦ ਕਰਦੇ ਹਨ ਅਤੇ ਉਹਨਾ ਭਰੋਸਾ ਦਿਵਾਇਆ ਕਿ ਉਹ ਪਾਰਟੀ ਨੂੰ ਹੋਰ ਬੁਲੰਦੀਆਂ ‘ਤੇ ਲਿਜਾਣ ਲਈ ਗੁਰਸ਼ਰਨ ਕਪੂਰ ਨਾਲ ਦਿਨ-ਰਾਤ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ।ਪਾਰਟੀ ਆਗੂਆਂ ਨੇ ਕਪੂਰਥਲਾ ਦੇ ਲੋਕਾਂ ਨੂੰ ਉਨ੍ਹਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਲੋਕ ਆਪਣੇ ਜਨਹਿਤ ਕਾਰਜਾ ਲਏ ਪਾਰਟੀ ਆਗੂਆਂ ਨਾਲ ਕਿਸੇ ਵੀ ਸਮੇਂ ਸੰਪਰਕ ਕਰ ਸਕਦੇ ਹਨ।ਇਸ ਦੌਰਾਨ ਪਾਰਟੀ ਦੀ ਵਲੋ ਕੁਲਵੰਤ ਔਜਲਾ, ਪਿਆਰਾ ਸਿੰਘ ਬਲਾਕ ਪ੍ਰਧਾਨ, ਸ਼ੇਖਰ ਕੁਮਾਰ ਬਲਾਕ ਪ੍ਰਧਾਨ, ਅਮਰੀਕ ਸਿੰਘ ਢਿੱਲੋਂ ਬਲਾਕ ਪ੍ਰਧਾਨ ਅਤੇ ਹੋਰ ਹਾਜ਼ਰ ਸਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article शंभू और खनौरी बॉर्डर पर टकराव, 23 किसान घायल, एक नौजवान की मौत शंभू और खनौरी बॉर्डर पर टकराव, 23 किसान घायल, एक नौजवान की मौत
Next Article ਪ੍ਰਭੂ ਸ਼੍ਰੀ ਰਾਮ ਜੀ ਦੀ ਪਾਵਨ ਨਗਰੀ ਅਯੁੱਧਿਆ ਵਿਖੇ ਸ਼੍ਰੀ ਰਾਮ ਮੰਦਿਰ ਦੇ ਦਰਸ਼ਨਾਂ ਲਈ ਇੱਕ ਟ੍ਰੇਨ 3 ਮਾਰਚ  ਦਿਨ ਐਤਵਾਰ ਨੂੰ ਚੱਲੇਗੀ-ਵਿੱਕੀ ਗੁਜਰਾਲ ਪ੍ਰਭੂ ਸ਼੍ਰੀ ਰਾਮ ਜੀ ਦੀ ਪਾਵਨ ਨਗਰੀ ਅਯੁੱਧਿਆ ਵਿਖੇ ਸ਼੍ਰੀ ਰਾਮ ਮੰਦਿਰ ਦੇ ਦਰਸ਼ਨਾਂ ਲਈ ਇੱਕ ਟ੍ਰੇਨ 3 ਮਾਰਚ ਦਿਨ ਐਤਵਾਰ ਨੂੰ ਚੱਲੇਗੀ-ਵਿੱਕੀ ਗੁਜਰਾਲ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?