By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਮ ਲੋਕਾਂ ਨੂੰ ਚੇਅਰਮੈਨ ਬਣਾਕੇ ਆਪ ਪਾਰਟੀ ਨੇ ਲੋਕਾਂ ਦਾ ਜਿੱਤਿਆ ਦਿਲ -ਪਰਵਿੰਦਰ ਸਿੰਘ ਢੋਟ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਆਮ ਲੋਕਾਂ ਨੂੰ ਚੇਅਰਮੈਨ ਬਣਾਕੇ ਆਪ ਪਾਰਟੀ ਨੇ ਲੋਕਾਂ ਦਾ ਜਿੱਤਿਆ ਦਿਲ -ਪਰਵਿੰਦਰ ਸਿੰਘ ਢੋਟ
JalandharPolitics

ਆਮ ਲੋਕਾਂ ਨੂੰ ਚੇਅਰਮੈਨ ਬਣਾਕੇ ਆਪ ਪਾਰਟੀ ਨੇ ਲੋਕਾਂ ਦਾ ਜਿੱਤਿਆ ਦਿਲ -ਪਰਵਿੰਦਰ ਸਿੰਘ ਢੋਟ

Talk Hindustan
Last updated: 2023/06/04 at 8:18 PM
Talk Hindustan
Share
3 Min Read
ਆਮ ਲੋਕਾਂ ਨੂੰ ਚੇਅਰਮੈਨ ਬਣਾਕੇ ਆਪ ਪਾਰਟੀ ਨੇ ਲੋਕਾਂ ਦਾ ਜਿੱਤਿਆ ਦਿਲ -ਪਰਵਿੰਦਰ ਸਿੰਘ ਢੋਟ
SHARE

ਕਪੂਰਥਲਾ ( ਗੌਰਵ ਮੜੀਆ) ਪੰਜਾਬ ਸਰਕਾਰ ਵਲੋ ਸੂਬੇ ਵਿੱਚ ਨਵੇਂ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿਸ ਤਹਿਤ ਕਪੂਰਥਲਾ ਵਿੱਚ ਜਗਜੀਤ ਸਿੰਘ ਬਿੱਟੂ ਨੂੰ ਅਤੇ ਮੋਹਮਦ ਰਫ਼ੀ ਨੂੰ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦਾ ਚੇਅਰਮੈਨ ਅਤੇ ਪ੍ਰਦੀਪ ਥਿੰਦ ਨੂੰ ਨਗਰ ਸੁਧਾਰ ਟਰੱਸਟ ਸੁਲਤਾਨਪੁਰ ਲੋਧੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਨਵੀਂਆਂ ਨਿਯੁਕਤੀਆਂ ਤੋਂ ਬਾਅਦ ‘ਆਪ’ ਦੇ ਸੀਨੀਅਰ ਆਗੂ ਪਰਵਿੰਦਰ ਢੋਟ, ਕੰਵਰ ਇਕਬਾਲ ਸਿੰਘ ਜ਼ਿਲ੍ਹਾ ਵਪਾਰ ਮੰਡਲ ਪ੍ਰਧਾਨ ਅਤੇ ਸੂਬਾ ਸਕੱਤਰ ਗੁਰਸ਼ਰਨ ਕਪੂਰ ਸਮੇਤ ‘ਆਪ’ ਆਗੂਆਂ ਨੇ ਕਪੂਰਥਲਾ ਦੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕਰਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।

ਇਸ ਦੌਰਾਨ ‘ਆਪ’ ਆਗੂਆਂ ਨੇ ਕਿਹਾ ਕਿ ਪਹਿਲਾ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਆਮ ਪਰਿਵਾਰਾਂ ਨਾਲ ਸਬੰਧਤ ਲੋਕਾਂ ਨੂੰ ਟਿਕਟਾਂ ਦੇ ਕੇ ਵਿਧਾਇਕ ਬਣਾਇਆ ਸੀ ਅਤੇ ਹੁਣ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਹੁਣ ਜਦੋਂ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ‘ਆਪ’ ਦੀ ਸਰਕਾਰ ਬਣੀ ਹੈ ਅਤੇ ਉਹ ਲੋਕ ਹਿਤ ਲਈ ਕੰਮ ਕਰ ਰਹੇ ਹਨ। ਪਰ ਇਸ ਜਿੱਤ ਤੋ ਬਾਅਦ ਵੀ ‘ਆਪ’ ਨੇ ਆਪਣੇ ਉਸ ਵਾਧੇ ਨੂੰ ਸਹੀ ਸਾਬਤ ਕਰ ਦਿੱਤਾ ਹੈ, ਜਿਸ ‘ਚ ਦਾਅਵਾ ਕੀਤਾ ਗਿਆ ਸੀ ਕਿ ਜੇਕਰ ਸੂਬੇ ‘ਚ ‘ਆਪ’ ਦੀ ਸਰਕਾਰ ਬਣਦੀ ਹੈ ਤਾਂ ਪਾਰਟੀ ਅਤੇ ਸੰਗਠਨ ਲਈ ਕੰਮ ਕਰਨ ਵਾਲੇ ਹਰ ਵਲੰਟੀਅਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਜਿਸ ਦਾ ਪ੍ਰਮਾਣ ਨਵੇਂ ਨਿਯੁਕਤ ਕੀਤੇ ਚੇਅਰਮੈਨਾਂ ਜਿਹਨਾਂ ਵਿੱਚ ਪਾਰਟੀ ਵਲੰਟੀਅਰਾ ਵਜੋਂ, ਮੁਹੰਮਦ ਰਫੀ, ਜਿਨ੍ਹਾਂ ਨੂੰ ਸੁਲਤਾਨਪੁਰ ਲੋਧੀ ਵਿੱਚ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ

ਜੌ ਕੀ ਇੱਕ ਆਮ ਸਬਜ਼ੀ ਵਿਕਰੇਤਾ ਹੈ, ਜਦੋਂ ਕਿ ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਵਿੱਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪ੍ਰਦੀਪ ਥਿੰਦ ਅਤੇ ਕਪੂਰਥਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਬਿੱਟੂ ਵੀ ਸਾਧਾਰਨ ਪਰਿਵਾਰਾਂ ਨਾਲ ਸਬੰਧ ਰੱਖਦੇ ਹਨ। ਆਮ ਆਦਮੀ ਪਾਰਟੀ ਨੇ ਆਪਣੇ ਨਾਮ ਦੇ ਸਿਧਾਂਤ ‘ਤੇ ਖਰਾ ਉਤਰਦਿਆਂ ਆਮ ਲੋਕਾਂ ਲਈ ਸਾਫ ਸੁਥਰੀ ਰਾਜਨੀਤੀ ਦਾ ਰਾਹ ਖੋਲ੍ਹਿਆ ਹੈ।ਉਨ੍ਹਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਸਾਫ ਸੁਥਰੇ ਕਿਰਦਾਰ ਵਾਲੇ ਲੋਕਾਂ ਨੂੰ ਪਹਿਲ ਦਿੱਤੀ ਹੈ ਅਤੇ ਆਉਣ ਵਾਲੇ ਸਮੇਂ ‘ਚ ਵੀ ਮਿਹਨਤੀ ਲੋਕਾਂ ਨੂੰ ਹੀ ਪਾਰਟੀ ਵਿੱਚ ਪਹਿਲ ਦਿੱਤੀ ਜਾਵੇਗੀ।ਇਸ ਮੌਕੇ ਸੰਦੀਪ ਕੁਮਾਰ ਸੋਸ਼ਲ ਮੀਡੀਆ ਇੰਚਾਰਜ, ਅਵਤਾਰ ਸਿੰਘ ਥਿੰਦ ਪ੍ਰਧਾਨ ਵਪਾਰ ਮੰਡਲ ਕਪੂਰਥਲਾ, ਸੁਖਵਿੰਦਰ ਸੁੱਖ ਜਗਦੇਵ ਥਾਪਰ, ਗੁਰਵਿੰਦਰ ਸਿੰਘ ਸ਼ਾਹੀ, ਬਲਵਿੰਦਰ ਕੌਰ ਤੇ ਗੁਰਦੀਪ ਕੌਰ ਹਾਜ਼ਰ ਸਨ।

Share This Article
Facebook Twitter Whatsapp Whatsapp Telegram Copy Link
Share
Previous Article ਪੀਰ ਬਾਬਾ ਕਾਹਨੇ ਸ਼ਾਹ ਜੀ ਦਾ ਸਲਾਨਾ ਮੇਲਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ ਪੀਰ ਬਾਬਾ ਕਾਹਨੇ ਸ਼ਾਹ ਜੀ ਦਾ ਸਲਾਨਾ ਮੇਲਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ
Next Article ਵਿਸ਼ਵ ਵਾਤਾਵਰਨ ਦਿਵਸ ਮੌਕੇ ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਨੇ ਵਿਸ਼ਵ ਵਿਖਿਆਤ ਵਾਤਾਵਰਨ ਪ੍ਰੇਮੀ, ਪਦਮ ਸ਼੍ਰੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਜੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਵਿਸ਼ਵ ਵਾਤਾਵਰਨ ਦਿਵਸ ਮੌਕੇ ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਨੇ ਵਿਸ਼ਵ ਵਿਖਿਆਤ ਵਾਤਾਵਰਨ ਪ੍ਰੇਮੀ, ਪਦਮ ਸ਼੍ਰੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਜੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?