By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਅਮਨਜੋਤ ਸਿੰਘ ਵਾਲੀਆ ਜੈ ਮਿਲਾਪ ਲੈਬਾਰਟਰੀ ਐਸੋਸੀਏਸ਼ਨ ਦੇ ਬਣੇ ਜ਼ਿਲ੍ਹਾ ਪ੍ਰਧਾਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਅਮਨਜੋਤ ਸਿੰਘ ਵਾਲੀਆ ਜੈ ਮਿਲਾਪ ਲੈਬਾਰਟਰੀ ਐਸੋਸੀਏਸ਼ਨ ਦੇ ਬਣੇ ਜ਼ਿਲ੍ਹਾ ਪ੍ਰਧਾਨ
JalandharKapurthla

ਅਮਨਜੋਤ ਸਿੰਘ ਵਾਲੀਆ ਜੈ ਮਿਲਾਪ ਲੈਬਾਰਟਰੀ ਐਸੋਸੀਏਸ਼ਨ ਦੇ ਬਣੇ ਜ਼ਿਲ੍ਹਾ ਪ੍ਰਧਾਨ

Talk Hindustan
Last updated: 2023/12/27 at 10:00 PM
Talk Hindustan
Share
2 Min Read
ਅਮਨਜੋਤ ਸਿੰਘ ਵਾਲੀਆ ਜੈ ਮਿਲਾਪ ਲੈਬਾਰਟਰੀ ਐਸੋਸੀਏਸ਼ਨ ਦੇ ਬਣੇ ਜ਼ਿਲ੍ਹਾ ਪ੍ਰਧਾਨ
SHARE

ਕਪੂਰਥਲਾ, 27 ਦਸੰਬਰ (ਗੌਰਵ ਮੜੀਆ )-ਜੈ ਮਿਲਾਪ ਲੈਬਾਰਟਰੀ ਐਸੋਸੀਏਸ਼ਨ ਕਪੂਰਥਲਾ ਦਾ ਜ਼ਿਲ੍ਹਾ ਜਨਰਲ ਇਜਲਾਸ ਸੂਬਾਈ ਖ਼ਜ਼ਾਨਚੀ ਸੁਰਜੀਤ ਸਿੰਘ ਚੰਦੀ, ਐਸੋਸੀਏਸ਼ਨ ਦੇ ਜ਼ਿਲ੍ਹਾ ਜਲੰਧਰ ਦੇ ਚੇਅਰਮੈਨ ਐਮ.ਪੀ. ਪਠਾਣੀਆਂ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੋਨੂੰ ਰਤਨ ਦੀ ਦੇਖ ਰੇਖ ਹੇਠ ਕਪੂਰਥਲਾ ਵਿਚ ਹੋਇਆ | ਜਿਸ ਵਿਚ ਜ਼ਿਲ੍ਹੇ ਦੇ ਚਾਰਾਂ ਬਾਲਕਾਂ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ | ਜਨਰਲ ਇਜਲਾਸ ਦੌਰਾਨ ਅਗਲੇ ਦੋ ਵਰਿ੍ਹਆਂ ਲਈ ਸਰਬਸੰਮਤੀ ਨਾਲ ਐਸੋਸੀਏਸ਼ਨ ਦੀ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ |

ਚੋਣ ਦੌਰਾਨ ਅਮਨਜੋਤ ਸਿੰਘ ਵਾਲੀਆ ਜ਼ਿਲ੍ਹਾ ਪ੍ਰਧਾਨ, ਮਨੀਸ਼ ਕਾਲੀਆ ਜਨਰਲ ਸਕੱਤਰ, ਰਮੇਸ਼ ਕੁਮਾਰ ਖ਼ਜ਼ਾਨਚੀ, ਗੁਰਮੇਜ ਸਿੰਘ ਸੁਲਤਾਨਪੁਰ ਲੋਧੀ ਉਪ ਪ੍ਰਧਾਨ, ਪ੍ਰਵੀਨ ਕੌਰ ਜ਼ਿਲ੍ਹਾ ਚੀਫ਼ ਪੈਟਰਨ, ਹੇਮ ਰਾਜ ਦੀ ਜ਼ਿਲ੍ਹਾ ਚੇਅਰਮੈਨ ਵਜੋਂ ਚੋਣ ਕੀਤੀ ਗਈ | ਐਸੋਸੀਏਸ਼ਨ ਦੇ ਨਵਨਿਯੁਕਤ ਜ਼ਿਲ੍ਹੇ ਦੇ ਅਹੁਦੇਦਾਰਾਂ ਨੇ ਸੂਬਾਈ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਐਸੋਸੀਏਸ਼ਨ ਦੀ ਮਜ਼ਬੂਤੀ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕਰਨਗੇ |

ਨਵਨਿਯੁਕਤ ਅਹੁਦੇਦਾਰਾਂ ਨੇ ਆਪਣੀ ਸਰਬਸੰਮਤੀ ਚੋਣ ਲਈ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਅਰਜੁਨ ਸਿੰਘ, ਐਮ.ਪੀ. ਪਠਾਣੀਆਂ, ਦਲਵਿੰਦਰ ਰਾਜ, ਬਲਵੰਤ ਸਿੰਘ, ਜਸਵਿੰਦਰ ਸਿੰਘ, ਸਰਵਣ ਸਿੰਘ ਜੋਸ਼ੀ ਜਗਦੇਵ ਸਿੰਘ, ਕੁਲਦੀਪ ਸਿੰਘ, ਅੰਕਿਤ, ਅਸ਼ੋਕ ਕੁਮਾਰ, ਅਖਿਲ ਅਰੋੜਾ, ਗੁਰਿੰਦਰ ਸਿੰਘ ਪ੍ਰਧਾਨ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ, ਸੰਦੀਪ ਜੈਸਵਾਲ, ਸੰਦੀਪ ਗੋਨ, ਬਲਬੀਰ ਸਿੰਘ, ਗੋਬਿੰਦ ਸਿੰਘ, ਸੰਜੀਵ ਕੁਮਾਰ, ਜਗਦੀਪ ਸਿੰਘ, ਪਰਮਜੀਤ ਸਿੰਘ ਫੱਤੂਢੀਂਗਾ, ਰਾਮ ਬਰਿਜ, ਸੁਨੀਲ ਕੁਮਾਰ, ਸ੍ਰੀਕੁਮਾਰ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ |

TAGGED: club
Share This Article
Facebook Twitter Whatsapp Whatsapp Telegram Copy Link
Share
Previous Article ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵੈਲਫੇਅਰ ਸੁਸਾਇਟੀ ਆਦਮਪੁਰ ਦੇ ਸਤਿੰਦਰ ਰਾਜਾ ਪ੍ਰਧਾਨ ਕਸ਼ਮੀਰ ਸਿੰਘ ਚੇਅਰਮੈਨ ਬਣੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵੈਲਫੇਅਰ ਸੁਸਾਇਟੀ ਆਦਮਪੁਰ ਦੇ ਸਤਿੰਦਰ ਰਾਜਾ ਪ੍ਰਧਾਨ ਕਸ਼ਮੀਰ ਸਿੰਘ ਚੇਅਰਮੈਨ ਬਣੇ
Next Article ਹੈਰੀਟੇਜ ਸਿਟੀ ਵਿਖੇ ਨਿਕਲੀ ਵਿਸ਼ਾਲ ਕਲਸ਼ ਯਾਤਰਾ, ਜੈ ਸ਼੍ਰੀ ਰਾਮ ਦੇ ਜੈਕਾਰਿਆਂ ਨਾਲ ਗੂੰਜਿਆ ਸ਼ਹਿਰ ਹੈਰੀਟੇਜ ਸਿਟੀ ਵਿਖੇ ਨਿਕਲੀ ਵਿਸ਼ਾਲ ਕਲਸ਼ ਯਾਤਰਾ, ਜੈ ਸ਼੍ਰੀ ਰਾਮ ਦੇ ਜੈਕਾਰਿਆਂ ਨਾਲ ਗੂੰਜਿਆ ਸ਼ਹਿਰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?