By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪਿੰਡ ਦਿਆਲਪੁਰ ਵਿੱਚ ਅੰਮ੍ਰਿਤ ਸੰਚਾਰ 12 ਅਪ੍ਰੈਲ ਨੂੰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪਿੰਡ ਦਿਆਲਪੁਰ ਵਿੱਚ ਅੰਮ੍ਰਿਤ ਸੰਚਾਰ 12 ਅਪ੍ਰੈਲ ਨੂੰ
Jalandhar

ਪਿੰਡ ਦਿਆਲਪੁਰ ਵਿੱਚ ਅੰਮ੍ਰਿਤ ਸੰਚਾਰ 12 ਅਪ੍ਰੈਲ ਨੂੰ

Talk Hindustan
Last updated: 2026/04/11 at 7:18 AM
Talk Hindustan
Share
1 Min Read
ਪਿੰਡ ਦਿਆਲਪੁਰ ਵਿੱਚ ਅੰਮ੍ਰਿਤ ਸੰਚਾਰ 12 ਅਪ੍ਰੈਲ ਨੂੰ
SHARE

ਕਰਤਾਰਪੁਰ (ਜਸਵੰਤ ਵਰਮਾ ) ਸ਼ੇਰੇ ਪੰਜਾਬ ਗੁਰਮਤਿ ਸੰਗੀਤ ਵਿਦਿਆਲੇ ,ਸ਼ੇਰੇ ਪੰਜਾਬ ਸਪੋਰਟਸ ਕਲੱਬ ,ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 12 ਅਪ੍ਰੈਲ ਦਿਨ ਐਤਵਾਰ ਨੂੰ ਗੁਰਦੁਆਰਾ ਬੀਬੀ ਭਾਨੀ ਜੀ ਦਿਆਲਪੁਰ ਵਿਖੇ ਅੰਮ੍ਰਿਤ ਸੰਚਾਰ  ਕਰਵਾਇਆ ਜਾਵੇਗਾ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਨੰਬਰਦਾਰ ਹਰਜਿੰਦਰ ਸਿੰਘ ਰਾਜਾ ਨੇ ਦੱਸਿਆ 12 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਬੀਬੀ ਭਾਨੀ ਜੀ ਵਿਖੇ ਕਰਵਾਇਆ ਜਾਵੇਗਾ। ਕਕਾਰਾਂ ਸਮੇਤ ਅੰਮ੍ਰਿਤ ਸੰਚਾਰ ਦੀ ਸੰਪੂਰਨ ਸੇਵਾ ਕੇਵਲ ਸਿੰਘ ਛੀਨਾ ਕਨੇਡਾ ਨਿਵਾਸੀ ਦੇ ਪਰਿਵਾਰ ਵੱਲੋਂ ਕੀਤੀ ਜਾਵੇਗੀ। ਸਰਪੰਚ ਹਰਜਿੰਦਰ ਸਿੰਘ ਰਾਜਾ ਨੇ ਸਾਰੇ ਅੰਮ੍ਰਿਤ ਅਭਿਲਾਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਪੁੱਜ ਕੇ ਗੁਰੂ ਦੇ ਲੜ ਲੱਗ ਕੇ ਅੰਮ੍ਰਿਤ ਛਕ ਕੇ  ਗੁਰੂ ਵਾਲੇ ਬਣਨ।

TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ ਗਿਆ
Next Article बिग बॉस 19 के विजेता और मशहूर एक्टर गौरव खन्ना ने एलपीयू में छात्रों के साथ इंटरएक्टिव सेशन किया बिग बॉस 19 के विजेता और मशहूर एक्टर गौरव खन्ना ने एलपीयू में छात्रों के साथ इंटरएक्टिव सेशन किया
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?