– ਅਸਲਾ ਲਾਇਸੈਂਸਿੰਗ ਬਰਾਂਚ ਜਾਂ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੈਬਸਾਈਟ https://jalandhrcity.
– ਪਟਾਖਿਆਂ ਦੀ ਵਿਕਰੀ ਲਈ ਆਰਜ਼ੀ ਦੁਕਾਨਾਂ ਦੇ 18 ਅਕਤੂਬਰ ਨੂੰ ਰੈਡ ਕਰਾਸ ਭਵਨ ਵਿਖੇ 3 ਵਜੇ ਕੱਢੇ ਜਾਣਗੇ ਡਰਾਅ
ਜਲੰਧਰ, 9 ਅਕਤੂਬਰ : ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ, ਉਦਯੋਗ ਅਤੇ ਕਾਮਰਸ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ‘ਦਿ ਐਕਸਪਲੋਸਿਵ ਨਿਯਮ-2008’ (The Explosive Rules) ਅਧੀਨ ਸਾਲ 2016 ਵਿੱਚ ਜਾਰੀ ਹੋਏ ਆਰਜ਼ੀ ਲਾਇਸੈਂਸਾਂ ਦੇ 20 ਫੀਸਦੀ ਆਰਜ਼ੀ ਲਾਇਸੈਂਸ ਡਰਾਅ ਰਾਹੀਂ ਜਾਰੀ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਸ਼ਹਿਰ ਦੇ ਅਧੀਨ ਆਉਂਦੇ ਵਸਨੀਕਾਂ ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਨਹੀਂ ਹੈ, ਨੇ ਜਲੰਧਰ ਸ਼ਹਿਰ ਵਿੱਚ ਨਗਰ ਨਿਗਮ ਵਲੋਂ ਨਿਰਧਾਰਿਤ ਕੀਤੀ ਜਾਣ ਵਾਲੀ ਜਗ੍ਹਾ ਵਿੱਚ ਪਟਾਖਿਆਂ ਨੂੰ ਵੇਚਣ ਲਈ ਆਰਜ਼ੀ ਦੁਕਾਨਾਂ ਦੇ ਆਰਜ਼ੀ ਲਾਇਸੈਂਸ ਲੈਣੇ ਹਨ,
ਉਹ ਐਪਲੀਕੇਸ਼ਨ ਫਾਰਮ ਦਫ਼ਤਰ ਦੀ ਅਸਲਾ ਲਾਇਸੈਂਸਿੰਗ ਬਰਾਂਚ, ਕਮਿਸ਼ਨਰੇਟ ਜਲੰਧਰ ਤੋਂ ਹਾਸਿਲ ਕਰਕੇ ਜਾਂ ਦਫ਼ਤਰ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੈਬਸਾਈਟ https://jalandhrcity.

