By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪਟਾਖਿਆਂ ਦੇ ਪੈਕਟਾਂ ਉਪਰ ਆਵਾਜ਼ ਦਾ ਲੈਬਲ ਹੋਵੇ ਪ੍ਰਿੰਟ ਤੇ ਹੋਟਲਾਂ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ’ਚ ਬਿਨਾਂ ਸ਼ਨਾਖਤ ਤੋਂ ਕਿਸੇ ਨੂੰ ਵੀ ਨਾ ਠਹਿਰਾਉਣ ਦੇ ਹੁਕਮ ਜਾਰੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪਟਾਖਿਆਂ ਦੇ ਪੈਕਟਾਂ ਉਪਰ ਆਵਾਜ਼ ਦਾ ਲੈਬਲ ਹੋਵੇ ਪ੍ਰਿੰਟ ਤੇ ਹੋਟਲਾਂ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ’ਚ ਬਿਨਾਂ ਸ਼ਨਾਖਤ ਤੋਂ ਕਿਸੇ ਨੂੰ ਵੀ ਨਾ ਠਹਿਰਾਉਣ ਦੇ ਹੁਕਮ ਜਾਰੀ
Jalandhar

ਪਟਾਖਿਆਂ ਦੇ ਪੈਕਟਾਂ ਉਪਰ ਆਵਾਜ਼ ਦਾ ਲੈਬਲ ਹੋਵੇ ਪ੍ਰਿੰਟ ਤੇ ਹੋਟਲਾਂ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ’ਚ ਬਿਨਾਂ ਸ਼ਨਾਖਤ ਤੋਂ ਕਿਸੇ ਨੂੰ ਵੀ ਨਾ ਠਹਿਰਾਉਣ ਦੇ ਹੁਕਮ ਜਾਰੀ

Talk Hindustan
Last updated: 2023/10/15 at 4:46 PM
Talk Hindustan
Share
2 Min Read
ਪਟਾਖਿਆਂ ਦੇ ਪੈਕਟਾਂ ਉਪਰ ਆਵਾਜ਼ ਦਾ ਲੈਬਲ ਹੋਵੇ ਪ੍ਰਿੰਟ ਤੇ ਹੋਟਲਾਂ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ’ਚ ਬਿਨਾਂ ਸ਼ਨਾਖਤ ਤੋਂ ਕਿਸੇ ਨੂੰ ਵੀ ਨਾ ਠਹਿਰਾਉਣ ਦੇ ਹੁਕਮ ਜਾਰੀ
SHARE

ਜਲੰਧਰ, 15 ਅਕਤੂਬਰ :  ਡਿਪਟੀ ਕਮਿਸ਼ਨਰ ਪੁਲਿਸ ਅੰਕੁਰ ਗੁਪਤਾ ਵਲੋਂ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਗਿਆ ਹੈ ਕਿ ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿੱਚ ਸਮੂਹ ਪਟਾਕਿਆਂ ਦੇ ਨਿਰਮਾਣਕਾਂ/ਡੀਲਰਾਂ ਵਲੋਂ ਪਟਾਖਿਆਂ ਦੇ ਪੈਕਟਾਂ ਉਪਰ ਆਵਾਜ਼ ਦਾ ਲੈਬਲ (ਡੈਸੀਬਲ ਵਿੱਚ) ਪ੍ਰਿੰਟ ਕਰਵਾਉਣਾ ਚਾਹੀਦਾ ਹੈ। ਇਹ ਹੁਕਮ 13.01.2024 ਤੱਕ ਲਾਗੂ ਰਹਿਣਗੇ।

ਡਿਪਟੀ ਕਮਿਸ਼ਨਰ ਪੁਲਿਸ ਅੰਕੁਰ ਗੁਪਤਾ ਵਲੋਂ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਗਿਆ ਹੈ ਕਿ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ਠਹਿਰਾਉਣਗੇ।

ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰਣ ਵਾਲੇ ਹਰੇਕ ਵਿਅਕਤੀ/ਯਾਤਰੀ ਦਾ ਵੈਲਿਡ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵੱਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਉਸ ਵਿਅਕਤੀ/ਯਾਤਰੀ ਵੱਲੋਂ ਸਵੈ-ਤਸਦੀਕਸ਼ੁਦਾ ਫੋਟੋ ਕਾਪੀ ਬਤੌਰ ਰਿਕਾਰਡ ਰੱਖੀ ਜਾਵੇ ਅਤੇ ਵਿਅਕਤੀ/ਯਾਤਰੀ ਦਾ ਮੋਬਾਇਲ ਨੰਬਰ ਤਸਦੀਕ ਕਰਨ ਤੋਂ ਇਲਾਵਾ ਠਹਿਰਣ ਵਾਲੇ ਵਿਅਕਤੀ/ਯਾਤਰੀ ਦਾ ਰਿਕਾਰਡ ਦਿੱਤੇ ਪ੍ਰੋਫਾਰਮੇ ਵਿੱਚ ਰਜਿਸਟਰ ’ਤੇ ਮੇਨਟੇਨ ਕੀਤਾ ਜਾਵੇ।

ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰੇ ਹੋਏ ਵਿਅਕਤੀਆਂ/ਯਾਤਰੀਆਂ ਸਬੰਧੀ ਜਾਣਕਾਰੀ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜੀ ਜਾਵੇ ਅਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ਵਿਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਈ ਜਾਵੇ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਇਆ ਜਾਵੇ।

ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਵਿਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੌਰਨਰਸ ਰਜਿਸਟਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਿਸ, ਜਲੰਧਰ ਨੂੰ ਦਿੱਤੀ ਜਾਵੇ।

ਇਸ ਤੋਂ ਇਲਾਵਾ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦੇ ਕੋਰੀਡੋਰ, ਲਿਫ਼ਟ, ਰਿਸੈਪਸ਼ਨ ਕਾਊਂਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ ’ਤੇ ਸੀ. ਸੀ. ਟੀ. ਵੀ ਕੈਮਰੇ ਲਗਾਏ ਜਾਣਗੇ। ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ/ਮੋਟਲ/ਗੈਸਟ ਹਾਊਸ, ਰੈਸਟੋਰੈਂਟ ਅਤੇ ਸਰ੍ਹਾਂ ਵਿਖੇ ਠਹਿਰਦਾ/ਆਉਂਦਾ ਹੈ, ਜੋ ਕਿਸੇ ਪੁਲਿਸ ਕੇਸ ਵਿਚ ਲੋੜੀਂਦਾ ਹੈ ਜਾਂ ਕਿਸੇ ਹੋਟਲ/ਰੈਸਟੋਰੈਂਟ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਚੋਂ ਠਹਿਰੇ/ਆਏ ਵਿਅਕਤੀ/ਯਾਤਰੀ ਨੂੰ ਕਿਸੇ ਹੋਰ ਰਾਜ/ਜ਼ਿਲ੍ਹੇ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਹੋਟਲ/ਰੈਸਟੋਰੈਂਟ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦਾ ਮਾਲਕ/ਪ੍ਰਬੰਧਕ ਤੁਰੰਤ ਇਸ

Share This Article
Facebook Twitter Whatsapp Whatsapp Telegram Copy Link
Share
Previous Article मेले में झुल्ला झूलने के दौरान झूले की रस्सी टूटी, तीन बच्चे नीचे गिरे, दो की मौत मेले में झुल्ला झूलने के दौरान झूले की रस्सी टूटी, तीन बच्चे नीचे गिरे, दो की मौत
Next Article जालंधर नगर निगम चुनाव के लिए जिला प्रशासन ने तैयारियां की शुरू,  मतदाता सूची का अंतिम प्रकाशन 10 नवंबर को होगा जालंधर नगर निगम चुनाव के लिए जिला प्रशासन ने तैयारियां की शुरू, मतदाता सूची का अंतिम प्रकाशन 10 नवंबर को होगा
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?