By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਭਾਰਤੀ ਆਮ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਨੇ ਭਾਰਤੀ ਜਨਤਾ ਪਾਰਟੀ ਦੇ ਜਲੰਧਰ ਲੋਕਸਭਾ ਤੋਂ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਭਾਰਤੀ ਆਮ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਨੇ ਭਾਰਤੀ ਜਨਤਾ ਪਾਰਟੀ ਦੇ ਜਲੰਧਰ ਲੋਕਸਭਾ ਤੋਂ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
JalandharKapurthlaPolitics

ਭਾਰਤੀ ਆਮ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਨੇ ਭਾਰਤੀ ਜਨਤਾ ਪਾਰਟੀ ਦੇ ਜਲੰਧਰ ਲੋਕਸਭਾ ਤੋਂ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

Talk Hindustan
Last updated: 2024/05/20 at 9:47 PM
Talk Hindustan
Share
2 Min Read
ਭਾਰਤੀ ਆਮ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਨੇ ਭਾਰਤੀ ਜਨਤਾ ਪਾਰਟੀ ਦੇ ਜਲੰਧਰ ਲੋਕਸਭਾ ਤੋਂ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
SHARE

ਕਪੂਰਥਲਾ (ਗੌਰਵ ਮੜੀਆ ) ਭਾਰਤੀ ਆਮ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਨੇ ਮੋਦੀ ਸਰਕਾਰ ਦੀ ਨੀਤੀਆਂ ਤੋਂ ਖੁਸ਼ ਹੋਕੇ ਬਿਨਾ ਕਿਸੇ ਸ਼ਰਤ ਤੋਂ ਭਾਰਤੀ ਜਨਤਾ ਪਾਰਟੀ ਦੇ ਜਲੰਧਰ ਲੋਕਸਭਾ ਹਲਕਾ ਤੋਂ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹਲਕਾ ਕਰਤਾਰਪੁਰ ਵਿਖੇ ਸੋਮਵਾਰ ਸ਼ਾਮ ਨੂੰ ਹੋਏ ਸਮਾਗਮ ਦੌਰਾਨ ਇਕ ਭਰਵੇਂ ਇਕੱਠ ਚ ਭਾਰਤੀ ਆਮ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਦੀ ਪ੍ਰਧਾਨਗੀ ਹੇਠ ਪਾਰਟੀ ਅਹੁਦੇਦਾਰ ਅਤੇ ਵਰਕਰਾਂ ਦਾ ਹਜ਼ੂਮ ਹਾਜ਼ਰ ਹੋਇਆ ਜਿਥੇ ਸਾਰਿਆਂ ਨੇ ਬਿਨਾ ਕਿਸੇ ਸ਼ਰਤ ਤੋਂ ਭਾਰਤੀ ਜਨਤਾ ਪਾਰਟੀ ਦੇ ਜਲੰਧਰ ਲੋਕਸਭਾ ਹਲਕਾ ਤੋਂ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਸਮਰਥਨ ਦਿੱਤਾ ਤੇ 1 ਜੂਨ ਨੂੰ ਵੱਧ ਚੜਕੇ ਵੋਟਾਂ ਪਾਕੇ ਜੇਤੂ ਕਰਨ ਦਾ ਐਲਾਨ ਕੀਤਾ

ਇਸ ਮੌਕੇ ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਜਲੰਧਰ ਲੋਕਸਭਾ ਹਲਕਾ ਤੋਂ ਉਮੀਦਵਾਰ ਸੁਸ਼ੀਲ ਰਿੰਕੂ ਨੇ ਸ਼ਿਰਕਤ ਕੀਤੀ ਤੇ ਓਹਨਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਹ ਧੰਨਵਾਦੀ ਹਨ ਭਾਰਤੀ ਆਮ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਦੇ ਜਿਨ੍ਹਾਂ ਨੇ ਮੋਦੀ ਸਰਕਾਰ ਦੀ ਨੀਤੀਆਂ ਤੋਂ ਖੁਸ਼ ਹੋਕੇ ਮੈਨੂੰ ਬਿਨਾ ਕਿਸੇ ਸ਼ਰਤ ਦੇ ਸਮਰਥਨ ਦੇਣ ਦਾ ਵਾਇਦਾ ਕੀਤਾ ਤੇ ਮੈ ਵੀ ਭਾਰਤੀ ਆਮ ਜਨਤਾ ਪਾਰਟੀ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਆਪਸੀ ਤਾਲਮੇਲ ਬਣਾਕੇ ਲੋਕਾਂ ਦੇ ਵਿਕਾਸ ਕਾਰਜ ਕਾਰਵਾਵਾਂਗੇ ਇਸ ਮੌਕੇ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਬਹੁਤ ਜਲਦ ਕਰਤਾਰਪੁਰ ਫਾਟਕ ਤੇ ਅੰਡਰ ਪਾਸ ਬਣਾਕੇ ਕਰਤਾਰਪੁਰ ਤੋਂ ਕਪੂਰਥਲਾ ਆਉਣ ਜਾਨ ਵਾਲੇ ਲੋਕਾਂ ਨੂੰ ਸਹੂਲਤ ਦੇ ਦਿੱਤੀ ਜਾਵੇਗੀ ਇਸ ਮੌਕੇ ਵੱਡੀ ਗਿਣਤੀ ਚ ਦੋਵਾਂ ਪਾਰਟੀਆਂ ਦੇ ਅਹੁਦੇਦਾਰ ਸਾਹਿਬਾਨ ਅਤੇ ਵਰਕਰ ਸਾਹਿਬਾਨ ਹਾਜ਼ਿਰ ਸਨ

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਪਾਰਟੀ ਵਰਕਰ ਭਾਜਪਾ ਉਮੀਦਵਾਰ ਦੀ ਜਿੱਤ ਲਈ ਦਿਨ ਰਾਤ ਇਕ ਕਰਕੇ ਕੰਮ ਕਰ ਰਹੇ ਹਨ-ਰਣਜੀਤ ਸਿੰਘ ਖੋਜੇਵਾਲ ਪਾਰਟੀ ਵਰਕਰ ਭਾਜਪਾ ਉਮੀਦਵਾਰ ਦੀ ਜਿੱਤ ਲਈ ਦਿਨ ਰਾਤ ਇਕ ਕਰਕੇ ਕੰਮ ਕਰ ਰਹੇ ਹਨ-ਰਣਜੀਤ ਸਿੰਘ ਖੋਜੇਵਾਲ
Next Article ਆਈ.ਟੀ.ਆਈ ਦੇ ਵਿਦਿਆਰਥੀਆਂ ਵਲੋਂ ਕਲਾ ਤੇ ਹੁਨਰ ਦਾ ਮੁਜਾਹਰਾ ,ਬਰਾਊਨ ਕੁੜੀ ਨੇ ਵਿਦਿਆਰਥੀਆਂ ਨਾਲ ਵੈਲਡਿੰਗ ਤਕਨੀਕਾਂ ਦੇ ਤਜ਼ਰਬੇ ਕੀਤੇ ਸਾਂਝੇ ਆਈ.ਟੀ.ਆਈ ਦੇ ਵਿਦਿਆਰਥੀਆਂ ਵਲੋਂ ਕਲਾ ਤੇ ਹੁਨਰ ਦਾ ਮੁਜਾਹਰਾ ,ਬਰਾਊਨ ਕੁੜੀ ਨੇ ਵਿਦਿਆਰਥੀਆਂ ਨਾਲ ਵੈਲਡਿੰਗ ਤਕਨੀਕਾਂ ਦੇ ਤਜ਼ਰਬੇ ਕੀਤੇ ਸਾਂਝੇ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?