By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਭਾਰਤੀ ਆਮ ਜਨਤਾ ਪਾਰਟੀ ਵਲੋਂ 23 ਜੂਨ ਦਿਨ ਸੋਮਵਾਰ ਨੂੰ ਬੀਡੀਪੀਓ ਦਫਤਰ ਕਪੂਰਥਲਾ ਵਿਖੇ ਅਣਮਿੱਥੇ ਸਮੇਂ ਲਈ ਦਿੱਤਾ ਜਾਵੇਗਾ ਧਰਨਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਭਾਰਤੀ ਆਮ ਜਨਤਾ ਪਾਰਟੀ ਵਲੋਂ 23 ਜੂਨ ਦਿਨ ਸੋਮਵਾਰ ਨੂੰ ਬੀਡੀਪੀਓ ਦਫਤਰ ਕਪੂਰਥਲਾ ਵਿਖੇ ਅਣਮਿੱਥੇ ਸਮੇਂ ਲਈ ਦਿੱਤਾ ਜਾਵੇਗਾ ਧਰਨਾ
JalandharKapurthla

ਭਾਰਤੀ ਆਮ ਜਨਤਾ ਪਾਰਟੀ ਵਲੋਂ 23 ਜੂਨ ਦਿਨ ਸੋਮਵਾਰ ਨੂੰ ਬੀਡੀਪੀਓ ਦਫਤਰ ਕਪੂਰਥਲਾ ਵਿਖੇ ਅਣਮਿੱਥੇ ਸਮੇਂ ਲਈ ਦਿੱਤਾ ਜਾਵੇਗਾ ਧਰਨਾ

Talk Hindustan
Last updated: 2025/06/16 at 9:03 PM
Talk Hindustan
Share
1 Min Read
ਭਾਰਤੀ ਆਮ ਜਨਤਾ ਪਾਰਟੀ ਵਲੋਂ 23 ਜੂਨ ਦਿਨ ਸੋਮਵਾਰ ਨੂੰ ਬੀਡੀਪੀਓ ਦਫਤਰ ਕਪੂਰਥਲਾ ਵਿਖੇ ਅਣਮਿੱਥੇ ਸਮੇਂ ਲਈ ਦਿੱਤਾ ਜਾਵੇਗਾ ਧਰਨਾ
SHARE
ਕਪੂਰਥਲਾ 15 ਜੂਨ (ਗੌਰਵ ਮੜੀਆ)  ਸੋਮਵਾਰ ਨੂੰ ਭਾਰਤੀ ਆਮ ਜਨਤਾ ਪਾਰਟੀ ਦੀ ਇਕ ਅਹਿਮ ਪ੍ਰੈਸ ਕਾਨਫਰੰਸ ਹੋਈ ਜਿਸ ਵਿੱਚ ਪਿੰਡ ਤੋਗਾਂਵਾਲ ਚ ਰਹਿਣ ਵਾਲੇ ਲਖਵਿੰਦਰ ਸਿੰਘ ਨੂੰ ਮਕਾਨ ਦੀ ਛੱਤ ਪਾਉਣ ਤੋਂ ਸਾਬਕਾ ਸਰਪੰਚ ਅਤੇ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਰੋਕਣ ਦੇ ਸੰਬੰਧ ਚ ਭਾਰਤੀ ਆਮ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਅਤੇ ਜਨਰਲ ਸੱਕਤਰ ਗੁਰਪ੍ਰੀਤ ਧਾਲੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਕਿ ਜੇਕਰ ਲਖਵਿੰਦਰ ਸਿੰਘ ਨਾਲ ਧੱਕੇਸ਼ਾਹੀ ਨਾ ਰੋਕੀ ਗਈ ਤੇ 23 ਜੂਨ ਦਿਨ ਸੋਮਵਾਰ ਨੂੰ ਬੀਡੀਪੀਓ ਦਫਤਰ ਕਪੂਰਥਲਾ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ
ਇਸ ਤੋਂ ਅਲਾਵਾ ਜਨਰਲ ਸੱਕਤਰ ਗੁਰਪ੍ਰੀਤ ਧਾਲੀਵਾਲ ਨੇ ਕਿਹਾ ਕਿ ਕਾਫੀ ਸਮੇਂ ਤੋਂ ਪਿੰਡ ਪਰਵੇਜ਼ ਨਗਰ ਦੀ ਵਾਲਮੀਕਿ ਭਾਈਚਾਰੇ ਦੀ ਧਰਮਸ਼ਾਲਾ ਬਣਾਉਣ ਦਾ ਕੰਮ ਲਟਕਿਆ ਪਿਆ ਹੈ ਜਿਸ ਬਾਬਤ ਬੀਡੀਪੀਓ ਕਪੂਰਥਲਾ ਨੂੰ ਕਈ ਵਾਰ ਮੰਗ ਪੱਤਰ ਅਤੇ ਜ਼ੁਬਾਨੀ ਤੋਰ ਤੇ ਕਹਿ ਚੁੱਕੇ ਹਨ ਪ੍ਰੰਤੂ ਸਾਨੂੰ ਲਾਰਿਆਂ ਤੋਂ ਅਲਾਵਾ ਹੋਰ ਕੁਝ ਨਹੀਂ ਮਿਲ ਸਕਿਆ ਹੈ ਇਹਨਾਂ ਦੋਨਾਂ ਮੰਗਾਂ ਨੂੰ ਲੈਕੇ 23 ਜੂਨ ਦਿਨ ਸੋਮਵਾਰ ਨੂੰ ਬੀਡੀਪੀਓ ਦਫਤਰ ਕਪੂਰਥਲਾ ਵਿਖੇ ਅਣਮਿੱਥੇ ਸਮੇਂ ਲਈ ਸ਼ਾਂਤਮਈ ਧਰਨਾ ਦਿੱਤਾ ਜਾਵੇਗਾ
TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਕਪੂਰਥਲਾ ਆਸ਼ਰਮ ਵਿੱਚ ਹਫਤਾਵਾਰੀ ਸਤਸੰਗ ਸਮਾਗਮ ਆਯੋਜਨ ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਕਪੂਰਥਲਾ ਆਸ਼ਰਮ ਵਿੱਚ ਹਫਤਾਵਾਰੀ ਸਤਸੰਗ ਸਮਾਗਮ ਆਯੋਜਨ
Next Article ਕਪੂਰਥਲਾ ਪੁਲਿਸ ਵੱਲੋਂ ਬੈਂਕ ਡਕੈਤੀ ਦੇ ਲੋੜੀਂਦੇ 3 ਦੋਸ਼ੀ ਹਥਿਆਰਾਂ ਸਮੇਤ ਗ੍ਰਿਫਤਾਰ, 28 ਲੱਖ 67 ਹਜ਼ਾਰ ਰੁਪਏ ਸਮੇਤ 2 ਪਿਸਟਲ ਵੀ ਬਰਾਮਦ ਕਪੂਰਥਲਾ ਪੁਲਿਸ ਵੱਲੋਂ ਬੈਂਕ ਡਕੈਤੀ ਦੇ ਲੋੜੀਂਦੇ 3 ਦੋਸ਼ੀ ਹਥਿਆਰਾਂ ਸਮੇਤ ਗ੍ਰਿਫਤਾਰ, 28 ਲੱਖ 67 ਹਜ਼ਾਰ ਰੁਪਏ ਸਮੇਤ 2 ਪਿਸਟਲ ਵੀ ਬਰਾਮਦ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?